• Latest
  • Trending
ਬਹੁਜਨ ਸਮਾਜ ਪਾਰਟੀ ਨੇ ਆਪਣੀ ਮਹੀਨਾਵਾਰ ਸੂਬਾ ਪੱਧਰੀ ਮੀਟਿੰਗ ਕੀਤੀ ਬਾਬਾ ਜੀਵਨ ਸਿੰਘ ਨੂੰ ਸਮਰਪਿਤ

ਬਹੁਜਨ ਸਮਾਜ ਪਾਰਟੀ ਨੇ ਆਪਣੀ ਮਹੀਨਾਵਾਰ ਸੂਬਾ ਪੱਧਰੀ ਮੀਟਿੰਗ ਕੀਤੀ ਬਾਬਾ ਜੀਵਨ ਸਿੰਘ ਨੂੰ ਸਮਰਪਿਤ

5 years ago
Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

3 minutes ago
Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

29 minutes ago
National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

1 hour ago
Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

2 hours ago
Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

3 hours ago
FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

3 hours ago
Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

3 hours ago
Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

3 hours ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

5 hours ago
Hindi News
English News
Thursday, July 16, 2026
No Result
View All Result
35 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਹੁਜਨ ਸਮਾਜ ਪਾਰਟੀ ਨੇ ਆਪਣੀ ਮਹੀਨਾਵਾਰ ਸੂਬਾ ਪੱਧਰੀ ਮੀਟਿੰਗ ਕੀਤੀ ਬਾਬਾ ਜੀਵਨ ਸਿੰਘ ਨੂੰ ਸਮਰਪਿਤ

September 8, 2021
in ਸਿਆਸੀ, ਖਬਰਾਂ, ਧਾਰਮਿਕ, ਪੰਜਾਬ
ਬਹੁਜਨ ਸਮਾਜ ਪਾਰਟੀ ਨੇ ਆਪਣੀ ਮਹੀਨਾਵਾਰ ਸੂਬਾ ਪੱਧਰੀ ਮੀਟਿੰਗ ਕੀਤੀ ਬਾਬਾ ਜੀਵਨ ਸਿੰਘ ਨੂੰ ਸਮਰਪਿਤ

ਬਹੁਜਨ ਸਮਾਜ ਪਾਰਟੀ ਨੇ ਆਪਣੀ ਮਹੀਨਾਵਾਰ ਸੂਬਾ ਪੱਧਰੀ ਮੀਟਿੰਗ ਕੀਤੀ ਬਾਬਾ ਜੀਵਨ ਸਿੰਘ ਨੂੰ ਸਮਰਪਿਤ

ਸ਼ਾਮ ਚੌਰਾਸੀ ਵਿਧਾਨ ਸਭਾ ਸੀਟ ਤੋਂ ਬਸਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਦਾ ਕੀਤਾ ਐਲਾਨ

ਜਲੰਧਰ ,8 ਸਤੰਬਰ(ਵਿਸ਼ਵ ਵਾਰਤਾ)ਬਹੁਜਨ ਸਮਾਜ ਪਾਰਟੀ ਨੇ ਅੱਜ ਮਹੀਨਾਵਾਰ ਸੂਬਾ ਪੱਧਰੀ ਮੀਟਿੰਗ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤੀ। ਜਿਸ ਵਿੱਚ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ,  ਵਿਪਲ ਕੁਮਾਰ ਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸ਼ਮਿਲ ਹੋਏ । ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਬੈਨੀਵਾਲ ਨੇ ਕਿਹਾ ਕਿ ਬਸਪਾ ਦਾ ਪਹਿਲਾ ਤੇ ਅੰਤਿਮ ਟੀਚਾ ਬੂਥ ਕਮੇਟੀਆਂ ਕਾਇਮ ਕਰਨਾ ਜੋ ਕਿ ਮਜ਼ਬੂਤ ਸੰਗਠਨ ਦੀ ਨਿਸ਼ਾਨੀ ਹੈ । ਬੈਨੀਵਾਲ ਨੇ ਸ਼ਾਮਚੌਰਾਸੀ ਵਿਧਾਨ ਸਭਾ ਤੋਂ ਮਹਿੰਦਰ ਸਿੰਘ ਸੰਧਰਾਂ ਨੂੰ ਸੰਭਾਵੀ ਉਮੀਦਵਾਰ ਘੋਸ਼ਿਤ ਕੀਤਾ। ਬਸਪਾ ਹੁਣ ਤੱਕ ਆਪਣੇ ਹਿੱਸੇ ਦੀਆ 20 ਸੀਟਾਂ ਚੋਂ 9 ਉਮੀਦਵਾਰ ਘੋਸ਼ਿਤ ਕਰ ਚੁੱਕੀ ਹੈ।ਸਰਦਾਰ ਗੜ੍ਹੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦੀ ਮਹਾਨ ਕੁਰਬਾਨੀ ਦੇ ਬਾਵਜੂਦ ਹਮੇਸ਼ਾ ਉਹਨਾਂ ਨਾਲ ਕਾਂਗਰਸ ਭਾਜਪਾ ਦੀ ਹਕੂਮਤ ਨੇ ਧੱਕਾ ਕੀਤਾ ਹੈ।

ਬਸਪਾ ਪੰਜਾਬ ਚ ਬਾਬਾ ਜੀਵਨ ਸਿੰਘ ਜੀ ਨੂੰ ਸਮਰਪਿਤ “ਅਸੀ ਕਿਤੇ ਭੁੱਲ ਨਾ ਜਾਈਏ ਮਹਾਂਪੁਰਸ਼ਾਂ ਦੀ ਕੁਰਬਾਨੀ” ਨੂੰ ਅੰਦੋਲਨ ਤਹਿਤ ਵਿਸ਼ਾਲ ਪ੍ਰੋਗਰਾਮ ਕਰੇਗੀ ਜਿਸ ਤਹਿਤ 11 ਸਤੰਬਰ ਬੁੱਡਲਾਢਾ , 18 ਸਤੰਬਰ ਸ਼੍ਰੀ ਹਰਗੋਬਿੰਦਪੁਰ, 20 ਸਤੰਬਰ ਸ਼੍ਰੀ ਅੰਮ੍ਰਿਤਸਰ ਸਾਹਿਬ ,24 ਸਤੰਬਰ ਮੋਗਾ, 25 ਸਤੰਬਰ ਸ਼੍ਰੀ ਮੁਕਤਸਰ ਸਾਹਿਬ ,26 ਸਤੰਬਰ ਫਿਰੋਜ਼ਪੁਰ ,28 ਸਤੰਬਰ ਮਹਿਲਕਲਾਂ , 29 ਸਤੰਬਰ ਫਰੀਦਕੋਟ ਵਿਖੇ ਵਿਸ਼ਾਲ ਸਮਾਗਮ ਹੋਣਗੇ । ਸਰਦਾਰ ਗੜ੍ਹੀ ਨੇ ਕਿਹਾ ਕਿ ਬਸਪਾ ਸੱਤਾ ਵਿੱਚ ਆਕੇ ਬਾਬਾ ਜੀਵਨ ਸਿੰਘ ਜੀ ਦੇ ਨਾਮ ਤੇ ਰਾਜ ਪੱਧਰੀ ਯੂਨੀਵਰਸਿਟੀ ਦਾ ਨਿਰਮਾਣ ਕਰੇਗੀ ਉਥੇ ਹੀ ਹਰ ਸਾਲ ਗਜ਼ਟਿਡ ਛੁੱਟੀ ਦਾ ਪ੍ਰਬੰਧ ਕਰੇਗੀ। ਸ. ਗੜ੍ਹੀ ਨੇ ਅਲਖ ਜਗਾਓ ਰੈਲੀ ਲਈ ਸਾਰੀ ਲੀਡਰਸ਼ਿਪ, ਬਾਮਸੇਫ, ਬੀਵੀਐਫ ਦਾ ਧੰਨਵਾਦ ਕੀਤਾ ਅਤੇ ਨਾਲ ਹਰ ਬੂਥ ਤੇ ਜਾਕੇ ਕਾਂਗਰਸ ਭਾਜਪਾ ਤੇ ਆਪ ਪਾਰਟੀ ਦੀ ਅਲਖ ਮੁਕਾਓ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆ ਕਿਹਾ ਕਿ ਮਜ਼ਬੂਤ ਬੂਥ ਕਮੇਟੀ ਦਾ ਨਿਰਮਾਣ ਹੀ ਸਾਡੇ ਸਭ ਦੇ ਸੰਘਰਸ਼ ਦ ਨਿਚੋੜ ਹੈ।

ਇਸ ਮੌਕੇ ਸੂਬਾ ਉੱਪ ਪ੍ਰਧਾਨ ਸਰਦਾਰ ਹਰਜੀਤ ਸਿੰਘ ਲੌਗੀਆਂ ,ਸਰਦਾਰ ਲਾਲ ਸਿੰਘ ਸੁਲਹਾਨੀ ,ਅਜੀਤ ਸਿੰਘ ਭੈਣੀ, ਸ਼੍ਰੀ ਭਗਵਾਨ ਸਿੰਘ ਚੌਹਾਨ ,ਬਲਵਿੰਦਰ ਕੁਮਾਰ ,ਸ਼੍ਰੀ ਗੁਰਮੇਲ ਚੁੰਬਰ ,ਸ਼੍ਰੀ ਰਾਜਾ ਰਜਿੰਦਰ ਸਿੰਘ ,ਰੋਹਿਤ ਖੋਖਰ ,ਸਵਿੰਦਰ ਸਿੰਘ ਸੱਜਲਵੰਡੀ ,ਰਣਜੀਤ ਕੁਮਾਰ ,ਮਨਜੀਤ ਸਿੰਘ ਅਟਵਾਲ,ਰਜਿੰਦਰ ਸਿੰਘ ਰੀਹਲ,ਬਲਦੇਵ ਸਿੰਘ ਮੈਹਰਾ,ਪਰਮਜੀਤ ਮੱਲ ਅਦਿ ਸ਼ਾਮਿਲ ਸਨ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

by Ranjit Singh
July 16, 2026
0

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ - ਤਿੰਨ ਸ਼ਾਨਦਾਰ ਰੱਥ ਪੂਰੀ ਤਰ੍ਹਾਂ...

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

by Ranjit Singh
July 16, 2026
0

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ ! ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

by Ranjit Singh
July 16, 2026
0

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ...

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

by Ranjit Singh
July 16, 2026
0

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

by Ranjit Singh
July 16, 2026
0

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ - ਤਿੰਨ ਸ਼ਾਨਦਾਰ ਰੱਥ ਪੂਰੀ ਤਰ੍ਹਾਂ...

Most Popular

Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

by Ranjit Singh
2 weeks ago
0

Pakistan 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਬੱਸ, 40 ਮੌਤਾਂ ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ) – ਪਾਕਿਸਤਾਨ ਵਿੱਚ ਸ਼ੁੱਕਰਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 