ਰਾਹੁਲ ਗਾਂਧੀ ਅੱਜ ਤੋਂ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ‘ਤੇ
ਚੰਡੀਗੜ੍ਹ, 9ਸਤੰਬਰ(ਵਿਸ਼ਵ ਵਾਰਤਾ) ਸੀਨੀਅਰ ਕਾਂਗਰਸੀ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਤੋਂ ਜੰਮੂ ਦੇ ਦੋ ਦਿਨਾਂ ਦੌਰੇ ‘ਤੇ ਆ ਰਹੇ ਹਨ। ਜੰਮੂ ਹਵਾਈ ਅੱਡੇ ‘ਤੇ ਦੁਪਹਿਰ ਕਰੀਬ ਸਾਢੇ ਬਾਰਾਂ ਵਜੇ ਪਹੁੰਚ ਕੇ ਰਾਹੁਲ ਸਿੱਧਾ ਵੈਸ਼ਨੋ ਦੇਵੀ ਯਾਤਰਾ ਲਈ ਰਵਾਨਾ ਹੋਣਗੇ।























