ਸਾਬਕਾ ਆਈਪੀਐਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਬਣਾਇਆ ਗਿਆ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ

ਚੰਡੀਗੜ੍ਹ,8 ਸਤੰਬਰ(ਵਿਸ਼ਵ ਵਾਰਤਾ) ਸਾਬਕਾ ਆਈਪੀਐਸ ਅਧਿਕਾਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹ ਅਗਲੇ ਤਿੰਨ ਸਾਲਾਂ ਲਈ ਇਸ ਆਹੁਦੇ ਤੇ ਰਹਿਣਗੇ ।





















