• Latest
  • Trending
ਕਰਨਾਲ ਮਿੰਨੀ ਸਕੱਤਰੇਤ ਅੱਗੇ ਕਿਸਾਨਾਂ ਦਾ  ਧਰਨਾ ਤੀਜੇ ਦਿਨ ਵੀ ਜਾਰੀ

5 years ago
Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

18 seconds ago
DA ਮਾਮਲਾ: ਪੰਜਾਬ ਸਰਕਾਰ ਨੇ ਕੀਤੀ ਸੁਪਰੀਮ ਕੋਰਟ ਤੱਕ ਪਹੁੰਚ

11 minutes ago
Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

11 hours ago
ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ 

DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ

12 hours ago
ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

13 hours ago
Hindi News
English News
Wednesday, September 2, 2026
No Result
View All Result
27 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰਨਾਲ ਮਿੰਨੀ ਸਕੱਤਰੇਤ ਅੱਗੇ ਕਿਸਾਨਾਂ ਦਾ  ਧਰਨਾ ਤੀਜੇ ਦਿਨ ਵੀ ਜਾਰੀ

September 9, 2021
in ਸਿਆਸੀ, ਹਰਿਆਣਾ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ
ਕਰਨਾਲ ਮਿੰਨੀ ਸਕੱਤਰੇਤ ਅੱਗੇ ਕਿਸਾਨਾਂ ਦਾ  ਧਰਨਾ ਤੀਜੇ ਦਿਨ ਵੀ ਜਾਰੀ

ਕਰਨਾਲ ਮਿੰਨੀ ਸਕੱਤਰੇਤ ਅੱਗੇ ਕਿਸਾਨਾਂ ਦਾ  ਧਰਨਾ ਤੀਜੇ ਦਿਨ ਵੀ ਜਾਰੀ

ਜ਼ਿਲ੍ਹੇ ਵਿੱਚ  ਇੰਟਰਨੈੱਟ ਤੇ ਐਸਐਮਐਸ ਸੇਵਾਂਵਾਂ ਵੀ ਠੱਪ

ਕਰਨਾਲ,9 ਸਤੰਬਰ(ਵਿਸ਼ਵ ਵਾਰਤਾ) ਹਰਿਆਣਾ ਦੇ ਕਰਨਾਲ ਵਿੱਚ ਬੀਤੇ ਮਹੀਨੇ 28 ਤਰੀਕ ਨੂੰ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਮਿੰਨੀ ਸਕੱਤਰੇਤ ਕਰਨਾਲ ਦੇ ਅੱਗੇ ਧਰਨੇ ਤੇ ਬੈਠੇ ਕਿਸਾਨਾਂ ਦਾ  ਧਰਨਾ ਤੀਜੇ ਦਿਨ ਵੀ ਜਾਰੀ ਹੈ। ਦੱਸ ਦਈਏ ਕਿ ਕਿਸਾਨ ਜੱਥੇਬੰਦੀਆਂ ਲਗਾਤਾਰ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਆਈਏਐਸ ਅਧਿਕਾਰੀ ਨੂੁੰ ਬਰਖ਼ਾਸਤ ਕਰਨ ਤੇ ਉਸ ਖਿਲਾਫ ਧਾਰਾ 302 ਅਤੇ 307 ਅਧੀਨ ਹੱਤਿਆ ਦੇ ਮਾਮਲੇ ਵਿੱਚ ਪਰਚਾ ਦਰਜ ਕਰਨ ਅਤੇ ਲਾਠੀਚਾਰਜ ਵਿੱਚ ਮਾਰੇ ਗਏ ਕਿਸਾਨ ਦੇ ਪਰਿਵਾਰ ਸਮੇਤ ਹੋਰ ਜ਼ਖਮੀਆਂ ਨੂੰ ਮੁਆਵਜਾ ਦੇਣ ਦੀ ਮੰਗ ਤੇ ਅੜੇ ਹੋਏ ਹਨ। ਕਿਸਾਨ ਲੀਡਰਾਂ ਤੇ ਪ੍ਰਸ਼ਾਸ਼ਨ ਵਿਚਾਲੇ ਤਿੰਨ ਤੋਂ ਜ਼ਿਆਦਾ ਬੈਠਕਾਂ ਹੋ ਚੁੱਕੀਆਂ ਹਨ। ਪਰ,ਦੋਨਾਂ ਧਿਰਾਂ ਵਿਚਾਲੇ ਕਿਸੇ ਵੀ ਮੰਗ ਨੂੰ ਲੈ ਕੇ ਸਹਿਮਤੀ ਨਹੀਂ ਬਣ ਸਕੀ ਹੈ। ਪ੍ਰਸ਼ਾਸ਼ਨ ਨੇ ਬੀਤੀ 6 ਤਰੀਕ ਤੋਂ ਹੀ ਕਰਨਾਲ ਵਿੱਚ ਇੰਟਰਨੈੱਟ ਸੇਵਾਂਵਾ ਬੰਦ ਕੀਤੀਆਂ ਹੋਈਆਂ ਹਨ।  ਇਸ ਦੇ ਨਾਲ ਹੀ ਦੱਸ ਦਈਏ ਕਿ ਕਿਸਾਨ ਨੇਤਾਵਾਂ ਗੁਰਨਾਮ ਸਿੰਘ ਚੜੂੰਨੀ ਅਤੇ ਰਾਕੇਸ਼ ਟਿਕੈਤ ਨੇ ਐਲਾਨ ਕੀਤਾ ਹੈ  ਕਿ ਪਿਛਲੇ 9 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਲੱਗੇ ਕਿਸਾਨਾਂ ਦੇ ਧਰਨੇ ਦੇ ਨਾਲ ਨਾਲ ਕਰਨਾਲ ਦਾ ਧਰਨਾ ਵੀ ਓਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ  ਮੰਗਾਂ ਨਹੀਂ ਮੰਨ ਲੈਂਦੀ।

Tags: farmerspotestHARYANA
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

by Ranjit Singh
September 2, 2026
0

Pakistan 'ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ - ਸਿੱਖ ਐਂਕਰ ਨੇ ਪੁਲਿਸ 'ਤੇ ਲਾਏ ਵੱਡੇ ਦੋਸ਼...

DA ਮਾਮਲਾ: ਪੰਜਾਬ ਸਰਕਾਰ ਨੇ ਕੀਤੀ ਸੁਪਰੀਮ ਕੋਰਟ ਤੱਕ ਪਹੁੰਚ

DA ਮਾਮਲਾ: ਪੰਜਾਬ ਸਰਕਾਰ ਨੇ ਕੀਤੀ ਸੁਪਰੀਮ ਕੋਰਟ ਤੱਕ ਪਹੁੰਚ

by Ranjit Singh
September 2, 2026
0

DA ਮਾਮਲਾ: ਪੰਜਾਬ ਸਰਕਾਰ ਨੇ ਕੀਤੀ ਸੁਪਰੀਮ ਕੋਰਟ ਤੱਕ ਪਹੁੰਚ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ...

Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

by Ankit
September 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 02-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

by Ranjit Singh
September 2, 2026
0

Pakistan 'ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ - ਸਿੱਖ ਐਂਕਰ ਨੇ ਪੁਲਿਸ 'ਤੇ ਲਾਏ ਵੱਡੇ ਦੋਸ਼...

Most Popular

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

by Ranjit Singh
1 week ago
0

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ – ਜਾਣੋ ਘਰ ਬੈਠੇ ਕਿਵੇਂ ਕੀਤੀ ਜਾ ਸਕਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 