• Latest
  • Trending
 ਯੂਥ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਮਹਿੰਗਾਈ ਖਿਲਾਫ਼ ਪ੍ਰਦਰਸ਼ਨ

 ਯੂਥ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਮਹਿੰਗਾਈ ਖਿਲਾਫ਼ ਪ੍ਰਦਰਸ਼ਨ

5 years ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

11 minutes ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

60 minutes ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

2 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

3 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

3 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

4 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

5 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

6 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

6 hours ago
Hindi News
English News
Sunday, November 8, 2026
No Result
View All Result
29 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਯੂਥ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਮਹਿੰਗਾਈ ਖਿਲਾਫ਼ ਪ੍ਰਦਰਸ਼ਨ

September 9, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਮਾਨਸਾ
 ਯੂਥ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਮਹਿੰਗਾਈ ਖਿਲਾਫ਼ ਪ੍ਰਦਰਸ਼ਨ

 ਯੂਥ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਮਹਿੰਗਾਈ ਖਿਲਾਫ਼ ਪ੍ਰਦਰਸ਼ਨ

 ਯੂਥ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਮਹਿੰਗਾਈ ਖਿਲਾਫ਼ ਪ੍ਰਦਰਸ਼ਨ

ਮਾਨਸਾ,9 ਸਤੰਬਰ(ਵਿਸ਼ਵ ਵਾਰਤਾ)ਕੇਂਦਰ ਸਰਕਾਰ ਵੱਲੋਂ ਲਗਾਤਾਰ ਰਸੋਈ ਗੈਸ ਤੋਂ ਲੈ ਕੇ ਡੀਜਲ, ਪੈਟਰੋਲ ਅਤੇ ਹੋਰ ਵਸਤਾਂ ਦੀਆਂ ਕੀਮਤਾ ਵਧਾਏ ਜਾਣ ਦੇ ਵਿਰੋਧ ਵਿੱਚ ਆਲ ਇੰਡੀਆ ਕਾਂਗਰਸ ਪ੍ਰਧਾਨ ਸ਼੍ਰੀ ਨਿਵਾਸਨ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚੁਸ਼ਪਿੰਦਰਵੀਰ ਸਿੰਘ ਚਹਿਲ ਦੀ ਅਗਵਾਈ ਵਿੱਚ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਯੂਥ ਕਾਂਗਰਸੀ ਆਗੂਆਂ ਨੇ ਮਹਿੰਗਾਈ ਦੇ ਖਿਲਾਫ ਸ਼ਹਿਰ ਦੇ ਬੱਸ ਅੱਡੇ ਤੋਂ ਲੈ ਕੇ ਬਾਰਾਂ ਹੱਟਾਂ ਚੌਂਕ ਤੱਕ ਪ੍ਰਦਰਸ਼ਨ ਕੀਤਾ। ਜਿਸ ਵਿੱਚ ਪੰਚਾਂ, ਸਰਪੰਚਾਂ ਤੋਂ ਇਲਾਵਾ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਬੋਲਦਿਆਂ ਜਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚੁਸ਼ਪਿੰਦਰਵੀਰ ਸਿੰਘ ਚਹਿਲ ਨੇ ਕਿਹਾ ਕਿ ਮਹਿੰਗਾਈ ਦੇ ਮਾਮਲੇ ਵਿੱਚ ਹਰ ਦਿਨ ਜਰੂਰੀ ਵਸਤਾਂ ਦੀਆਂ ਕੀਮਤਾ ਵਧਾ ਕੇ ਕੇਂਦਰ ਦੀ ਮੋਦੀ ਸਰਕਾਰ ਆਮ ਆਦਮੀ ਤੋਂ ਜੀਵਨ ਜਿਉਣ ਦਾ ਹੱਕ ਵੀ ਖੋਹ ਰਹੀ ਹੈ।

ਦਰਮਿਆਨੇ ਵਰਗ ਦਾ ਵਿਅਕਤੀ ਮਹਿੰਗਾਈ ਵਿੱਚ ਪਿਸ ਕੇ ਹਰ ਦਿਨ ਆਪਣਾ ਗੁਜਾਰਾਂ ਕਰਨ ਦੀ ਲੜਾਈ ਲੜ ਰਿਹਾ ਹੈ, ਪਰ ਕੇਂਦਰ ਦੀ ਸੱਤਾ ਤੇ ਬੈਠੀ ਬੇਸ਼ਰਮ ਹੋਈ ਮੋਦੀ ਸਰਕਾਰ ਹਰ ਦਿਨ ਰਸੋਈ ਗੈਸ, ਪੈਟਰੋਲ ਤੇ ਆਮ ਲੋੜੀਦੀਆਂ ਵਸਤਾਂ ਵਿੱਚ ਲਗਾਤਾਰ ਵਾਧਾ ਕਰ ਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਭੁਲੇਖੇ ਵਿੱਚ ਰੱਖ ਕੇ ਚੰਗੇ ਦਿਨਾਂ ਦੀ ਆਸ ਜਗਾਉਂਦਿਆਂ ਸੱਤਾਂ ਵਿੱਚ ਆਈ ਇਸ ਸਰਕਾਰ ਨੇ ਮਹਿੰਗਾਈ ਦੇ ਸਾਰੇ ਰਿਕਾਰਡ ਤੋੜ ਕੇ ਰੱਖ ਦਿੱਤੇ ਅੱਜ ਹਾਲਤ ਇਹ ਹੈ ਕਿ ਆਮ ਆਦਮੀ ਦਾ ਗੁਜਾਰਾ ਔਖਾ ਹੋ ਗਿਆ ਹੈ। ਰਸੋਈ ਗੈਸ ਦੀ ਸਬਸਿਡੀ ਘੱਟ ਕੇ ਹੀ ਕੁੱਝ ਰੁਪਏ ਰਹਿ ਗਈ ਹੈ। ਚਹਿਲ ਨੇ ਕਿਹਾ ਕਿ ਪਹਿਲਾਂ ਮਹਿੰਗਾਈ ਦੇ ਮਾਮਲੇ ਵਿੱਚ ਯੂਪੀਏ ਸਰਕਾਰ ਦੇ ਖਿਲਾਫ ਬੋਲਣ ਵਾਲੇ ਮੋਦੀ ਅਤੇ ਉਸ ਦੇ ਮੰਤਰੀ ਮੰਡਲ ਨੇ ਹੁਣ ਚੁੱਪ ਕਿਉਂ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦ ਲੋਕ ਮਹਿੰਗਾਈ, ਕਿਸਾਨੀ ਮੁੱਦਿਆਂ ਤੇ ਹੋਰ ਮਾਮਲਿਆਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਚੱਲਦਾ ਕਰਨਗੇ ਅਤੇ ਸੱਤਾਾ ਵਿੱਚ ਮੁੜ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਆਵੇਗੀ। ਉਨ੍ਹਾਂ ਨੇ ਇਸ ਮੌਕੇ ਸ਼ਹਿਰ ਦੇ ਬੱਸ ਅੱਡਾ ਚੌਂਕ ਵਿਖੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਵੀ ਮੁਜਾਹਰਾ ਕੀਤਾ। ਇਸ ਮੌਕੇ ਜਿ਼ਲ੍ਹਾ ਉਪ ਪ੍ਰਧਾਨ ਲਖਵਿੰਦਰ ਬੱਛੋਆਣਾ, ਹਲਕਾ ਮਾਨਸਾ ਪ੍ਰਧਾਨ ਡਾ. ਕੁਲਵਿੰਦਰ ਮਾਨ, ਹਲਕਾ ਸਰਦੂਲਗੜ੍ਹ ਉਪ ਪ੍ਰਧਾਨ ਸਤਵਿੰਦਰ ਸ਼ੰਮੀ ਨੰਗਲ ਕਲਾਂ, ਬਲਾਕ ਪ੍ਰਧਾਨ ਮਾਨਸਾ ਬੂਟਾ ਸਿੰਘ ਮਾਨਸਾ, ਬਲਾਕ ਪ੍ਰਧਾਨ ਭੀਖੀ ਮਲਕੀਤ ਅਕਲੀਆ, ਜਰਨਲ ਸਕੱਤਰ ਹਰਜਿੰਦਰ ਸਿੰਘ, ਬਲਾਕ ਬੁਢਲਾਡਾ ਪ੍ਰਧਾਨ ਗੁਰਪ੍ਰੀਤ ਵਰ੍ਹੇ, ਬਲਾਕ ਮਾਨਸਾ ਜਰਨਲ ਸਕੱਤਰ ਸੁਰਿੰਦਰ ਸਿੰਘ, ਬਲਾਕ ਉਪ ਪ੍ਰਧਾਨ ਮਨਦੀਪ ਸਿੰਘ ਬੱਗੂ, ਅਮਰੀਕ ਸਿੰਘ ਦੁੱਲਾ ਸਰਪੰਚ ਭੁਪਾਲ, ਅਮਰੀਕ ਸਿੰਘ ਤਾਰੀ ਸਰਪੰਚ ਖੀਵਾ ਕਲਾਂ, ਕੇਵਲ ਅਕਲੀਆ, ਟੌਨੀ ਕੋਟੜਾ, ਅਰਸ਼ੀ ਮਾਨਸਾ, ਬਲਕਰਨ ਸਿੰਘ ਜਟਾਣਾ, ਸੁਖਵਿੰਦਰ ਸੁੱਖੀ, ਜਗਾਤਰ ਸਿੰਘ ਪੇਵਾ, ਅੰਗਰੇਜ ਆਡਿਆਂਵਾਲੀ, ਗੁਰਦੀਪ ਗੁਰਨੇ, ਗੁਰਦੀਪ ਕੋਟਲੀ, ਨਿਸ਼ਾਨ ਨੰਗਲ ਕਲਾਂ, ਮਨਜੀਤ ਭੁਪਾਲ, ਸੁੱਖਾ ਭੀਖੀ, ਰਜਨੀਸ਼ ਭੀਖੀ, ਨਿਰਮਲ ਮੋਹਰ ਸਿੰਘ ਵਾਲਾ, ਲੱਖਾ ਸਮਾਉਂ, ਸ਼ੋਸ਼ਲ ਮੀਡੀਆ ਇੰਚਾਰਜ ਅੰਕੁਸ਼ ਅਰੋੜਾ, ਗਗਨਦੀਪ ਸਿੰਘ ਸਿੱਧੂ ਨੰਗਲ ਖੁਰਦ ਸ਼ੋਸ਼ਲ ਮੀਡੀਆ ਇੰਚਾਰਜ ਆਦਿ ਹਾਜ਼ਰ ਸਨ। ਇਸ ਮੌਕੇ 400 ਦੇ ਕਰੀਬ ਨੌਜਵਾਨਾਂ ਨੇ ਮਾਰਚ ਵਿੱਚ ਹਿੱਸਾ ਲਿਆ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ...

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

by Ranjit Singh
November 8, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ...

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
November 8, 2026
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ...

Most Popular

 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

by Navjot
4 weeks ago
0

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 