• Latest
  • Trending
ਆਮ ਆਦਮੀ ਪਾਰਟੀ ਨੇ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਸਰਕਾਰ ਤੇ ਵਿੰਨ੍ਹੇ ਨਿਸ਼ਾਨੇ

ਆਮ ਆਦਮੀ ਪਾਰਟੀ ਨੇ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਸਰਕਾਰ ਤੇ ਵਿੰਨ੍ਹੇ ਨਿਸ਼ਾਨੇ

5 years ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

43 minutes ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

1 hour ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

3 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

3 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

4 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

5 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

5 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

6 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

6 hours ago
Hindi News
English News
Sunday, November 8, 2026
No Result
View All Result
29 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਨੇ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਸਰਕਾਰ ਤੇ ਵਿੰਨ੍ਹੇ ਨਿਸ਼ਾਨੇ

September 9, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ
ਆਮ ਆਦਮੀ ਪਾਰਟੀ ਨੇ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਸਰਕਾਰ ਤੇ ਵਿੰਨ੍ਹੇ ਨਿਸ਼ਾਨੇ

ਆਮ ਆਦਮੀ ਪਾਰਟੀ ਨੇ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਸਰਕਾਰ ਤੇ ਵਿੰਨ੍ਹੇ ਨਿਸ਼ਾਨੇ

ਕਾਂਗਰਸ ਸਰਕਾਰ ਟਰਾਂਸਪੋਰਟ ਮਾਫੀਆ ਨਾਲ ਮਿਲ ਕੇ ਸਰਕਾਰੀ ਬੱਸ ਸੇਵਾ ਨੂੰ ਬਰਬਾਦ ਕਰ ਰਹੀ ਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 9 ਸਤੰਬਰ(ਵਿਸ਼ਵ ਵਾਰਤਾ)ਪਨਬੱਸ, ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਕੰਨਰੈਕਟ ਵਰਕਰਾਂ ਅਤੇ ਆਊਟ ਰਿਸੋਰਸ ਵਰਕਰਾਂ ਵੱਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਮਰਥਨ ਕੀਤਾ ਹੈ। ਹੜਤਾਲੀ ਟਰਾਂਸਪੋਰਟ ਵਰਕਰਾਂ ਦੇ ਹੱਕ ’ਚ ਖੜਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਟਰਾਂਸਪੋਰਟ ਮਾਫ਼ੀਆ ਨਾਲ ਮਿਲ ਕੇ ਸਰਕਾਰੀ ਬੱਸ ਸੇਵਾ ਨੂੰ ਬਰਬਾਦ ਕਰ ਰਹੀ ਹੈ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ, ‘‘ਪੰਜਾਬ ਵਿੱਚ ਨਿੱਜੀ ਟਰਾਂਸਪੋਰਟ ਮਾਫੀਆ ਨੂੰ ਪ੍ਰਫ਼ੁੱਲਤ ਕਰਨ ਲਈ ਕਾਂਗਰਸ ਸਰਕਾਰ ਉਸੇ ਤਰ੍ਹਾਂ ਸਰਕਾਰੀ ਟਰਾਂਸਪੋਰਟ ਦਾ ਬੇੜਾ ਡੋਬ ਰਹੀ ਹੈ, ਜਿਵੇਂ ਪਿਛਲੀ ਬਾਦਲ ਸਰਕਾਰ ਨੇ ਡੋਬਿਆ ਸੀ। ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਵਾਅਦਾ ਕੀਤਾ ਸੀ ਕਿ ਸੂਬੇ ਵਿਚੋਂ ਟਰਾਂਸਪੋਰਟ ਮਾਫ਼ੀਆ ਖ਼ਤਮ ਕੀਤਾ ਜਾਵੇਗਾ।’’
ਚੀਮਾ ਨੇ ਅੱਗੇ ਕਿਹਾ ਟਰਾਂਸਪੋਰਟ ਮਾਫੀਆ ਅੱਜ ਵੀ ਇੱਕ- ਇਕ ਪਰਮਿਟ ’ਤੇ ਕਈ- ਕਈ ਬੱਸਾਂ ਚਲਾ ਰਿਹਾ ਹੈ, ਜਿਸ ਨਾਲ ਰਾਜ ਦੇ ਖ਼ਜਾਨੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨਾਲ ਮਿਲ ਕੇ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਨੂੰ ਤਬਾਹ ਕਰ ਦਿੱਤਾ ਹੈ, ਜਿਸ ਕਾਰਨ ਸੂਬੇ ਦੇ ਹਜ਼ਾਰਾਂ ਨੌਜਵਾਨ ਸਰਕਾਰੀ ਨੌਕਰੀਆਂ ਤੋਂ ਵਾਂਝੇ ਹੋ ਗਏ ਹਨ ਅਤੇ ਦੂਰ -ਦਰਾਜ ਦੇ ਪੇਂਡੂ ਇਲਾਕਿਆਂ ’ਚ ਸਰਕਾਰੀ ਟਰਾਂਸਪੋਰਟ ਸੇਵਾ ਪੂਰੀ ਤਰ੍ਹਾਂ ਠੱਪ ਹੋ ਗਈ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਹੜਤਾਲੀ ਵਰਕਰਾਂ ਵੱਲੋਂ ਕੀਤੀਆਂ ਜਾਦੀਆਂ ਰੈਗੂਲਰ ਕਰਨ, ਸਰਕਾਰੀ ਬੇੜੇ ਵਿੱਚ 10 ਹਜ਼ਾਰ ਨਵੀਆਂ ਬੱਸਾਂ ਸ਼ਾਮਲ ਕਰਨ ਅਤੇ ਮਾਮੂਲੀ ਕੇਸ਼ਾਂ ’ਚ ਬਰਖਾਸਤ ਕੀਤੇ ਵਰਕਰਾਂ ਨੂੰ ਮੁੜ ਨੌਕਰੀ ’ਤੇ ਬਹਾਲ ਕਰਨ ਜਿਹੀਆਂ ਮੰਗਾਂ ਬਿਲਕੁੱਲ ਜਾਇਜ਼ ਹਨ। ’’ ਚੀਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤਾਂ ਕੀ ਦੇਣੀਆਂ ਸਨ, ਕੰਟਰੈਕਟ ’ਤੇ ਰੱਖੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਨਹੀਂ ਕੀਤਾ। ਸਰਕਾਰ ਕੰਟਰੈਕਟ ਅਤੇ ਆਊਟ ਰਿਸੋਰਸ ਵਰਕਰਾਂ ਨੂੰ ਤੁਰੰਤ ਰੈਗੂਲਰ ਕਰੇ ਜੋ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਆ ਰਹੇ ਹਨ।
ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਰੋਡਵੇਜ, ਪਨਬੱਸ ਅਤੇ ਪੀਅਰਟੀਸੀ ਦੇ ਵਰਕਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਫ਼ੇਲ ਹੋਏ ਹਨ। ਇਸ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੂੰ ਸਵਾਲ ਕਰਦਿਆਂ ਉਨ੍ਹਾਂ ਕਿਹਾ, ‘‘ਇੱਕ ਪਾਸੇ ਸਰਕਾਰੀ ਬੱਸਾਂ ਘਾਟੇ ਵਿੱਚ ਹਨ, ਫਿਰ ਕਾਂਗਰਸ ਦੇ ਰਾਜ ’ਚ ਬਾਦਲਾਂ ਅਤੇ ਮਜੀਠੀਆ ਦੀਆਂ ਬੱਸਾਂ ਕਿਉਂ ਹੋਰ ਵੱਧ ਗਈਆਂ ਹਨ?’’ ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਦੇ ਵੱਡੇ ਆਗੂ ਵੀ ਟਰਾਂਸਪੋਰਟ ਮਾਫੀਆ ਵਿੱਚ ਹੱਥ ਰੰਗ ਰਹੇ ਹਨ।
ਚੀਮਾ ਨੇ ਵਾਅਦਾ ਕੀਤਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਦਿੱਲੀ ਸਰਕਾਰ ਦੀ ਤਰਜ ’ਤੇ ਸਰਕਾਰੀ ਟਰਾਂਸਪੋਰਟ ਦੀ ਕਾਇਆ ਕਲਪ ਕੀਤੀ ਜਾਵੇਗੀ। ਠੇਕੇਦਾਰੀ ਭਰਤੀ ਬੰਦ ਕਰਕੇ ਰੈਗੂਲਰ ਭਰਤੀ ਦਾ ਪ੍ਰਬੰਧ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

by Ranjit Singh
November 8, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ...

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
November 8, 2026
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

by Ranjit Singh
November 8, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ...

Most Popular

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Ankit
1 month ago
0

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 8 ਅਕਤੂਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 