• Latest
  • Trending
ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਸਫ਼ਾਈ ਕਰਮਚਾਰੀਆਂ ਲਈ ਡੀ.ਸੀ. ਰੇਟ ‘ਤੇ ਤਨਖ਼ਾਹ ਤੇ ਹੋਰ ਸਹੂਲਤਾਂ ਯਕੀਨੀ ਬਣਾਈਆਂ

ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਸਫ਼ਾਈ ਕਰਮਚਾਰੀਆਂ ਲਈ ਡੀ.ਸੀ. ਰੇਟ ‘ਤੇ ਤਨਖ਼ਾਹ ਤੇ ਹੋਰ ਸਹੂਲਤਾਂ ਯਕੀਨੀ ਬਣਾਈਆਂ

5 years ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

36 minutes ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

47 minutes ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

51 minutes ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

53 minutes ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

53 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

1 hour ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

2 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

3 hours ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

3 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਸਫ਼ਾਈ ਕਰਮਚਾਰੀਆਂ ਲਈ ਡੀ.ਸੀ. ਰੇਟ ‘ਤੇ ਤਨਖ਼ਾਹ ਤੇ ਹੋਰ ਸਹੂਲਤਾਂ ਯਕੀਨੀ ਬਣਾਈਆਂ

September 9, 2021
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਸਫ਼ਾਈ ਕਰਮਚਾਰੀਆਂ ਲਈ ਡੀ.ਸੀ. ਰੇਟ ‘ਤੇ ਤਨਖ਼ਾਹ ਤੇ ਹੋਰ ਸਹੂਲਤਾਂ ਯਕੀਨੀ ਬਣਾਈਆਂ

ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਸਫ਼ਾਈ ਕਰਮਚਾਰੀਆਂ ਲਈ ਡੀ.ਸੀ. ਰੇਟ ‘ਤੇ ਤਨਖ਼ਾਹ ਤੇ ਹੋਰ ਸਹੂਲਤਾਂ ਯਕੀਨੀ ਬਣਾਈਆਂ

ਚੇਅਰਮੈਨ ਵੱਲੋਂ ਸਾਇੰਟੀਫ਼ਿਕ ਸਕਿਊਰਿਟੀ ਮੈਨੇਜਮੈਂਟ ਸਰਵਿਸ ਪ੍ਰਾਈਵੇਟ ਲਿਮਟਿਡ ਨੂੰ ਕਾਰਵਾਈ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼

ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਸਫ਼ਾਈ ਕਰਮਚਾਰੀਆਂ ਲਈ ਡੀ.ਸੀ. ਰੇਟ ‘ਤੇ ਤਨਖ਼ਾਹ ਤੇ ਹੋਰ ਸਹੂਲਤਾਂ ਯਕੀਨੀ ਬਣਾਈਆਂ

ਚੰਡੀਗੜ੍ਹ, 9 ਸਤੰਬਰ(ਵਿਸ਼ਵ ਵਾਰਤਾ)-:ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕੀ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਵਿੱਚ ਕੰਮ ਕਰਦੇ ਸਫ਼ਾਈ ਕਰਮਚਾਰੀ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਾਉਂਦਿਆਂ ਸਬੰਧਤ ਕੰਪਨੀ ਨੂੰ ਸਫ਼ਾਈ ਕਰਮਚਾਰੀਆਂ ਨੂੰ ਡੀ.ਸੀ. ਰੇਟ ਮੁਤਾਬਕ ਤਨਖ਼ਾਹਾਂ ਤੇ ਬਣਦਾ ਬਕਾਇਆ ਦੇਣ, ਈ.ਪੀ.ਐੱਫ ਦੀ ਰਕਮ ਉਨ੍ਹਾਂ ਦੇ ਖਾਤੇ ਵਿੱਚ ਜਮ੍ਹਾਂ ਕਰਨ ਅਤੇ ਵਰਦੀਆਂ ਮੁਹੱਈਆ ਕਰਾਉਣ ਲਈ ਪਾਬੰਦ ਕੀਤਾ ਹੈ ਅਤੇ ਕੰਪਨੀ ਨੂੰ ਸਮੂਹ ਸਹੂਲਤਾਂ ਦੇਣ ਉਪਰੰਤ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਹਨ।

ਕਮਿਸ਼ਨ ਦੇ ਮੋਹਾਲੀ ਸਥਿਤ ਦਫ਼ਤਰ ਵਿੱਚ ਸਫ਼ਾਈ ਕਰਮਚਾਰੀ ਯੂਨੀਅਨ ਅਤੇ ਠੇਕੇਦਾਰ ਕੰਪਨੀ ਸਾਇੰਟੀਫ਼ਿਕ ਸਕਿਊਰਿਟੀ ਮੈਨੇਜਮੈਂਟ ਸਰਵਿਸ ਪ੍ਰਾਈਵੇਟ ਲਿਮਟਿਡ ਦੇ ਨੁਮਾਇੰਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਵਾਲਮੀਕੀ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਕੰਮ ਕਰਦੇ ਸਫ਼ਾਈ ਕਰਮਚਾਰੀ ਨਾਲ ਧੱਕਾ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਪ੍ਰਧਾਨ ਸ਼੍ਰੀ ਰਾਮ ਕਿਸ਼ਨ ਅਤੇ ਸ਼੍ਰੀ ਅਜੈ ਕੁਮਾਰ ਸਿੱਪਾ, ਸ਼੍ਰੀ ਰਾਜੇਸ਼ ਕੁਮਾਰ, ਸ਼੍ਰੀ ਅਰੁਣ ਕੁਮਾਰ, ਸ਼੍ਰੀ ਪ੍ਰਦੀਪ ਕੁਮਾਰ ਅਤੇ ਸ਼੍ਰੀ ਅਮਨ ਨੇ ਰਾਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਵਿਖੇ ਸਫ਼ਾਈ ਕਰਮਚਾਰੀ ਦੀਆਂ ਸੇਵਾਵਾਂ ਵਿੱਚ ਊਣਤਾਈਆਂ ਜਿਵੇਂ ਕੰਪਨੀ ਵੱਲੋਂ ਦਿੱਤੀ ਜਾਂਦੀ ਘੱਟ ਤਨਖ਼ਾਹ, ਵਰਦੀਆਂ ਨਾ ਦੇਣ ਆਦਿ ਮਸਲੇ ਚੁੱਕੇ। ਉਨ੍ਹਾਂ ਦੱਸਿਆ ਕਿ ਰਾਜਿੰਦਰਾ ਹਸਪਤਾਲ/ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ 28 ਅਗਸਤ, 2021 ਨੂੰ ਕੰਪਨੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਇਹ ਮਸਲੇ ਚੁੱਕੇ ਗਏ ਸਨ ਪਰ ਕੋਈ ਹੱਲ ਨਹੀਂ ਨਿਕਲਿਆ।

ਚੇਅਰਮੈਨ ਨੇ ਫ਼ੌਰੀ ਕਾਰਵਾਈ ਕਰਦਿਆਂ ਰਾਜਿੰਦਰਾ ਹਸਪਤਾਲ ਵਿਖੇ ਸਫ਼ਾਈ ਕਰਮਚਾਰੀਆਂ ਦੀ ਸਪਲਾਈ ਨਾਲ ਸਬੰਧਤ ਠੇਕੇਦਾਰ ਕੰਪਨੀ ਦੇ ਡਾਇਰੈਕਟਰ ਸ਼੍ਰੀ ਪ੍ਰਦੀਪ ਗਰਗ, ਸ਼੍ਰੀ ਸੰਜੇ ਮੌਂਗਾ ਅਤੇ ਰੀਜਨਲ ਮੈਨੇਜਰ ਸ਼੍ਰੀ ਪ੍ਰਦੀਪ ਸ਼ਰਮਾ ਨੂੰ ਤੁਰੰਤ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਕਿਹਾ। ਸ੍ਰੀ ਗੇਜਾ ਰਾਮ ਨੇ ਦੱਸਿਆ ਕਿ ਦੋਹਾਂ ਧਿਰਾਂ ਦਰਮਿਆਨ ਹੋਏ ਸਮਝੌਤੇ ਮੁਤਾਬਕ ਸਾਇੰਟੀਫ਼ਿਕ ਸਕਿਊਰਿਟੀ ਮੈਨੇਜਮੈਂਟ ਸਰਵਿਸ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਰਜਿੰਦਰਾ ਹਸਪਤਾਲ ਪਟਿਆਲਾ, ਗੁਰੂ ਨਾਨਕ ਦੇਵ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਹੋਰਨਾਂ ਅਜਿਹੇ ਸ਼ਹਿਰਾਂ, ਜਿੱਥੇ ਕੰਪਨੀ ਸਫ਼ਾਈ ਕਰਮਚਾਰੀਆਂ ਦੀ ਸਪਲਾਈ ਕਰਦੀ ਹੈ, ਵਿਖੇ ਸਾਰੇ ਸਫ਼ਾਈ ਕਰਮਚਾਰੀਆਂ ਨੂੰ ਮੌਜੂਦਾ ਡੀ.ਸੀ. ਰੇਟ ਮੁਤਾਬਕ ਤਨਖ਼ਾਹ ਦੇਣਾ ਯਕੀਨੀ ਬਣਾਏਗੀ। ਇਸ ਤੋਂ ਇਲਾਵਾ ਕੰਪਨੀ ਵੱਲੋਂ 1 ਅਪ੍ਰੈਲ, 2021 ਤੋਂ ਸਫ਼ਾਈ ਕਰਮਚਾਰੀਆਂ ਨੂੰ ਤਨਖ਼ਾਹਾਂ ਦਾ ਬਣਦਾ ਬਕਾਇਆ ਦਿੱਤਾ ਜਾਵੇਗਾ ਅਤੇ ਈ.ਪੀ.ਐਫ਼. ਦੀ ਰਕਮ ਉਨ੍ਹਾਂ ਦੇ ਖਾਤੇ ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਕੰਪਨੀ ਹਰ ਮਹੀਨੇ ਦੀ 7 ਤਰੀਕ ਨੂੰ ਤਨਖ਼ਾਹ ਦੇਣ ਲਈ ਪਾਬੰਦ ਹੋਵੇਗੀ ਅਤੇ ਹਰ ਸਫ਼ਾਈ ਕਰਮਚਾਰੀ ਨੂੰ ਵਰਦੀਆਂ ਦੇ ਦੋ ਸੈੱਟ, ਬੂਟ ਅਤੇ ਦਸਤਾਨੇ ਮੁਹੱਈਆ ਕਰਵਾਏਗੀ।

ਇਸ ਦੇ ਨਾਲ ਹੀ ਚੇਅਰਮੈਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਫ਼ਾਈ ਕਰਮਚਾਰੀ ਵੀ ਵਰਦੀ ਨੂੰ ਪਹਿਨਣ ਦੇ ਪਾਬੰਦ ਹੋਣਗੇ। ਵਰਦੀ ਨਾ ਪਾਉਣ ਦੀ ਸੂਰਤ ਵਿੱਚ ਕਰਮਚਾਰੀਆਂ ਨੂੰ ਇਸ ਸਹੂਲਤ ਤੋਂ ਵਾਂਝਾ ਕਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਜੇ ਕੋਈ ਸਫ਼ਾਈ ਕਰਮਚਾਰੀ ਬਿਨਾਂ ਪ੍ਰਵਾਨਗੀ ਡਿਊਟੀ ਤੋਂ ਲਗਾਤਾਰ 15 ਦਿਨ ਗ਼ੈਰ ਹਾਜ਼ਰ ਰਹਿੰਦਾ ਹੈ ਤਾਂ ਕੰਪਨੀ ਵੱਲੋਂ ਅਜਿਹੇ ਕਰਮਚਾਰੀ ਨੂੰ ਬਿਨਾਂ ਦੱਸੇ ਜਾਂ ਬਿਨਾਂ ਨੋਟਿਸ ਕੱਢੇ ਉਸ ਦੀ ਥਾਂ ਦੂਜੇ ਕਰਮਚਾਰੀ ਦੀ ਭਰਤੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਕੰਪਨੀ ਵੱਲੋਂ ਨਾਜਾਇਜ਼ ਪਰੇਸ਼ਾਨ ਕਰਨ ਸਬੰਧੀ ਸ਼ਿਕਾਇਤ ਸਿੱਧੇ ਤੌਰ `ਤੇ ਕਮਿਸ਼ਨ ਕੋਲ ਕਰ ਸਕਣਗੇ। ਇਸ ਤੋਂ ਇਲਾਵਾ ਕੰਪਨੀ 270 ਨਰਸਾਂ ਨੂੰ ਵੀ ਦੋ-ਦੋ ਵਰਦੀਆਂ ਦੇਣ, ਹਰ ਸਫ਼ਾਈ ਕਰਮਚਾਰੀ ਤੇ ਨਰਸਾਂ ਦੀਆਂ ਸੇਵਾਵਾਂ ਨਾਲ ਸਬੰਧਤ ਰਿਕਾਰਡ, ਬੈਂਕ ਖਾਤੇ, ਉਨ੍ਹਾਂ ਨੂੰ ਮਿਲਣ ਵਾਲਾ ਈ.ਪੀ.ਐੱਫ. ਦਾ ਰਿਕਾਰਡ ਦੇਣ ਅਤੇ ਲੈਬ ਅਟੈਂਡੇਂਟ/ਪੈਰਾ ਮੈਡੀਕਲ ਸਟਾਫ਼ ਲਈ ਦੋ-ਦੋ ਓਵਰ ਕੋਟ ਦੇਣ ਲਈ ਪਾਬੰਦ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਨੂੰ ਕੰਪਨੀ ਵੱਲੋਂ ਦਿੱਤੀਆਂ ਜਾਣ ਵਾਲੀ ਵਰਦੀਆਂ, ਬੂਟ ਅਤੇ ਦਸਤਾਨੇ ਖ਼ਰੀਦਣ ਲਈ ਕਮੇਟੀ ਬਣਾਈ ਗਈ ਹੈ ਜਿਸ ਦੇ ਇੰਚਾਰਜ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਰਾਮ ਸਿੰਘ ਸਰਦੂਲਗੜ੍ਹ ਹੋਣਗੇ ਜਦਕਿ ਕੰਪਨੀ ਦੇ ਰੀਜਨਲ ਮੈਨੇਜਰ ਸ਼੍ਰੀ ਪ੍ਰਦੀਪ ਕੁਮਾਰ ਸ਼ਰਮਾ ਅਤੇ ਯੂਨੀਅਨ ਦੇ ਪ੍ਰਧਾਨ ਸ਼੍ਰੀ ਰਾਮ ਕਿਸ਼ਨ, ਸ਼੍ਰੀ ਅਜੈ ਕੁਮਾਰ ਸਿੱਪਾ ਸਹਿਯੋਗੀ ਮੈਂਬਰ ਹੋਣਗੇ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

by Navjot
November 11, 2026
0

  ਅਬੂਜਾ, 11 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC-India) ਅਤੇ ਨਾਈਜੀਰੀਆ ਦੇ ਰਾਸ਼ਟਰੀ ਮਨੁੱਖੀ ਅਧਿਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 