ਮੌੜ ਮੰਡੀ, 30 ਅਗਸਤ(ਵਿਸ਼ਵ ਵਾਰਤਾ), ਪੰਜਾਬ ਵਿਚ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਕਰਜ਼ੇ ਤੋਂ ਪਰੇਸ਼ਾਨ ਇਕ ਹੋਰ ਕਿਸਾਨ ਨੇ ਖੁਕੁਸ਼ੀ ਕੀਤੀ। ਮੌੜ ਮੰਡੀ ਦੇ ਰਹਿਣ ਵਾਲੇ ਗੁਰਨਾਮ ਸਿੰਘ ਨੇ ਕਰਜ਼ੇ ਤੋਂ ਪਰੇਸ਼ਾਨ ਹੋਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਗੁਰਨਾਮ ਸਿੰਘ ਉਪਰ 5 ਲੱਖ ਦਾ ਕਰਜ਼ਾ ਸੀ।
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...























