ਦਿੱਲੀ-ਐਨਸੀਆਰ ਅਤੇ ਨੇੜਲੇ ਰਾਜਾਂ ਵਿੱਚ ਅੱਜ ਭਾਰੀ ਮੀਂਹ ਦੀ ਸੰਭਾਵਨਾ

ਨਵੀਂ ਦਿੱਲੀ, 13ਸਤੰਬਰ(ਵਿਸ਼ਵ ਵਾਰਤਾ)-ਰਾਜਧਾਨੀ ਦਿੱਲੀ-ਐਨਸੀਆਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਇੱਕ ਵਾਰ ਫਿਰ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, ਪੂਰੇ ਹਫਤੇ ਦੌਰਾਨ ਬਾਰਿਸ਼ ਦੀ ਸੰਭਾਵਨਾ ਹੈ।





















