• Latest
  • Trending
ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 64 ਉਮੀਦਵਾਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 64 ਉਮੀਦਵਾਰਾਂ ਦਾ ਐਲਾਨ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 minutes ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

21 minutes ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

1 hour ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

2 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

2 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

2 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

2 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

3 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

3 hours ago
Hindi News
English News
Wednesday, November 11, 2026
No Result
View All Result
18 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 64 ਉਮੀਦਵਾਰਾਂ ਦਾ ਐਲਾਨ

September 13, 2021
in ਸਿਆਸੀ, ਖਬਰਾਂ, ਪੰਜਾਬ
ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 64 ਉਮੀਦਵਾਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 64 ਉਮੀਦਵਾਰਾਂ ਦਾ ਐਲਾਨ

ਪੜ੍ਹੋ , ਕਿਹੜਾ ਉਮੀਦਵਾਰ  ਕਿਥੋਂ ਲੜ ਰਿਹਾ ਹੈ ਚੋਣ

ਚੰਡੀਗੜ੍ਹ, 13ਸਤਬੰਰ(ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 64 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੀ ਸੂਚੀ ਅਨੁਸਾਰ ਸੁਖਬੀਰ ਸਿੰਘ ਬਾਦਲ ਖੁਦ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਚੋਣ ਲੜਨਗੇ, ਜਥੇਦਾਰ ਤੋਤਾ ਸਿੰਘ ਹਲਕਾ ਧਰਮਕੋਟ, ਸ. ਜਨਮੇਜਾ ਸਿੰਘ ਸੇਖੋਂ ਜੀਰਾ, ਡਾ. ਦਲਜੀਤ ਸਿੰਘ ਚੀਮਾ ਰੋਪੜ, ਸ. ਮਹੇਸਇੰਦਰ ਸਿੰਘ ਗਰੇਵਾਲ ਲੁਧਿਆਣਾ ਪੱਛਮੀ, ਸ. ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂੁਲ, ਸ. ਜਗਮੀਤ ਸਿੰਘ ਬਰਾੜ ਮੌੜ, ਸ. ਸ਼ਰਨਜੀਤ ਸਿੰਘ ਢਿੱਲੋਂ ਸਾਹਨੇਵਾਲ, ਸ. ਗੁਲਜਾਰ ਸਿੰਘ ਰਾਣੀਕੇ ਅਟਾਰੀ (ਐਸ.ਸੀ), ਸ. ਸੁਰਜੀਤ ਸਿੰਘ ਰੱਖੜਾ ਸਮਾਣਾ, ਸ਼੍ਰੀ ਅਨਿੱਲ ਜੋਸ਼ੀ ਅੰਮ੍ਰਿਤਸਰ ਉਤਰੀ, ਪ੍ਰੋ. ਵਿਰਸਾ ਸਿੰਘ ਵਲਟੋਹਾ ਖੇਮਕਰਨ, ਸ. ਹਰਮੀਤ ਸਿੰਘ ਸੰਧੂ ਤਰਨ ਤਾਰਨ, ਸ. ਪਰਮਬੰਸ ਸਿੰਘ ਰੋਮਾਣਾ ਫਰੀਦਕੋਟ, ਸ੍ਰੀ ਰਾਜ ਕੁਮਾਰ ਗੁਪਤਾ ਸੁਜਾਨਪੁਰ, ਸ. ਗੁਰਬਚਨ ਸਿੰਘ ਬੱਬੇਹਾਲੀ ਗੁਰਦਾਸਪੁਰ, ਸ. ਅਮਰਪਾਲ ਸਿੰਘ ਬੌਨੀ ਅਜਨਾਲਾ, ਸ. ਮਲਕੀਅਤ ਸਿੰਘ ਏ.ਆਰ ਜੰਡਿਆਲਾ (ਐਸ.ਸੀ), ਸ. ਤਲਬੀਰ ਸਿੰਘ ਗਿੱਲ ਅੰਮ੍ਰਿਤਸਰ ਦੱਖਣੀ, ਡਾ. ਦਲਬੀਰ ਸਿੰਘ ਵੇਰਵਾ ਅੰਮ੍ਰਿਤਸਰ ਪੱਛਮੀ (ਐਸ.ਸੀ), ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਪੱਟੀ, ਸ. ਬਲਦੇਵ ਸਿੰਘ ਖਹਿਰਾ ਫਿਲੌਰ (ਐਸ.ਸੀ), ਸ. ਗੁਰਪ੍ਰਤਾਪ ਸਿੰਘ ਵਡਾਲਾ ਨਕੋਦਰ, ਸ਼੍ਰੀ ਚੰਦਨ ਗਰੇਵਾਲ ਜਲੰਧਰ ਸੈਂਟਰਲ, ਸ. ਜਗਬੀਰ ਸਿੰਘ ਬਰਾੜ ਜਲੰਧਰ ਕੈਂਟ, ਸ਼੍ਰੀ ਪਵਨ ਕੁਮਾਰ ਟੀਨੂੰ ਆਦਮਪੁਰ (ਐਸ.ਸੀ), ਸ. ਸਰਬਜੋਤ ਸਿੰਘ ਸਾਹਬੀ ਮੁਕੇਰੀਆਂ, ਸ. ਸੋਹਣ ਸਿੰਘਠੰਡਲ ਚੱਬੇਵਾਲ ਰਾਖਵਾਂ, ਸ. ਸੁਰਿੰਦਰ ਸਿੰਘ ਠੇਕੇਦਾਰ ਗੜਸੰਕਰ, ਡਾ. ਸੁਖਵਿੰਦਰ ਸੁੱਖੀ ਬੰਗਾ ਰਾਖਵਾਂ, ਸ. ਰਣਜੀਤ ਸਿੰਘ ਗਿੱਲ ਖਰੜ, ਸ. ਜਗਦੀਪ ਸਿੰਘ ਚੀਮਾ ਫਤਿਹਗੜ੍ਹ ਸਾਹਿਬ, ਸ. ਗੁਰਪ੍ਰੀਤ ਸਿੰਘ ਰਾਜੂਖੰਨਾਂ ਅਮਲੋਹ, ਸ. ਪਰਮਜੀਤ ਸਿੰਘ ਢਿੱਲੋਂ ਸਮਰਾਲਾ, ਸ. ਰਣਜੀਤ ਸਿੰਘ ਢਿੱਲੋਂ ਲੁਧਿਆਣਾ ਈਸਟ, ਸ਼੍ਰੀ ਹਰੀਸ਼ ਰਾਏ ਢਾਂਡਾ ਆਤਮ ਨਗਰ, ਸ. ਪ੍ਰਿਤਪਾਲ ਸਿੰਘ ਪਾਲੀ ਲੁਧਿਆਣਾ ਸੈਂਟਰਲ, ਸ. ਦਰਸ਼ਨ ਸਿੰਘ ਸ਼ਿਵਾਲਿਕ ਗਿੱਲ (ਐਸ.ਸੀ), ਸ. ਮਨਪ੍ਰੀਤ ਸਿੰਘ ਇਯਾਲੀ ਦਾਖਾ, ਸ਼ੀ੍ਰ ਐਸ.ਆਰ ਕਲੇਰ ਜਗਰਾਉਂ (ਐਸ.ਸੀ), ਸ. ਤੀਰਥ ਸਿੰਘ ਮਾਹਲਾ ਬਾਘਾ ਪੁਰਾਣਾ, ਸ.ਬਰਜਿੰਦਰ ਸਿੰਘ ਬਰਾੜ ਮੋਗਾ, ਸ. ਚਰਨਜੀਤ ਸਿੰਘ ਬਰਾੜ ਰਾਜਪੁਰਾ, ਸ. ਜੋਗਿੰਦਰ ਸਿੰਘ ਜਿੰਦੂ ਫਿਰੋਜਪੁਜ ਦਿਹਾਤੀ (ਐਸ.ਸੀ), ਸ. ਵਰਦੇਵ ਸਿੰਘ ਮਾਨ ਗੁਰੂ ਹਰਸਹਾਏ, ਸ਼ੀ੍ਰ ਹੰਸ ਰਾਜ ਜੋਸਨ ਫਾਜਲਿਕਾ, ਸ. ਹਰਦੀਪ ਸਿੰਘ ਡਿੰਪੀ ਢਿੱਲੌਂ ਗਿੱਦੜਬਾਹਾ, ਸ. ਹਰਪ੍ਰੀਤ ਸਿੰਘ ਕੋਟਭਾਈ ਮਲੋਟ (ਐਸ.ਸੀ), ਸ. ਕੰਵਰਜੀਤ ਸਿੰਘ ਰੋਜੀ ਬਰਕੰਦੀ ਮੁਕਤਸਰ, ਸ. ਮਨਤਾਰ ਸਿੰਘ ਬਰਾੜ ਕੋਟਕਪੁਰਾ, ਸ. ਸੁੂਬਾ ਸਿੰਘ ਬਾਦਲ ਜੈਤੋ (ਐਸ.ਸੀ), ਸ. ਦਰਸ਼ਨ ਸਿੰਘ ਕੋਟਫੱਤਾ ਭੁਚੋ ਮੰਡੀ (ਐਸ.ਸੀ), ਸ਼੍ਰੀ ਸਰੂਪ ਚੰਦ ਸਿੰਗਲਾ ਬਠਿੰਡਾ ਸ਼ਹਿਰੀ, ਸ. ਪਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ (ਐਸ.ਸੀ), ਸ. ਜੀਤ ਮਹਿੰਦਰ ਸਿੰਘ ਸਿੱਧੂ ਤਲਵੰਡੀ ਸਾਬੋ, ਸ਼੍ਰੀ ਪੇਮ ਕੁਮਾਰ ਮਾਨਸਾ, ਸ. ਗੁਲਜਾਰ ਸਿੰਘ ਗੁਲਜਾਰੀ ਦਿੜਬਾ (ਐਸ.ਸੀ), ਸ. ਸਤਨਾਮ ਸਿੰਘ ਰਾਹੀ ਭਦੌੜ (ਐਸ.ਸੀ), ਸ. ਕੁਲਵੰਤ ਸਿੰਘ ਕੰਤਾ ਬਰਨਾਲਾ, ਸ. ਇਕਬਾਲ ਸਿੰਘ ਝੂੰਦਾ ਅਮਰਗੜ੍ਹ, ਸ਼੍ਰੀ ਕਬੀਰ ਦਾਸ ਨਾਭਾ (ਐਸ.ਸੀ), ਸ੍ਰੀ ਐਨ.ਕੇ.ਸ਼ਰਮਾ ਡੇਰਾਬਸੀ, ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਸਨੌਰ ਅਤੇ ਬੀਬੀ ਵਨਿੰਦਰ ਕੌਰ ਲੂੰਬਾ ਹਲਕਾ ਸ਼ਤਰਾਣਾ (ਐਸ.ਸੀ) ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
3 days ago
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 