• Latest
  • Trending
ਐਸ.ਸੀ ਸਿਖਿਆਰਥੀਆਂ ਨੁੰ ਮੁਫ਼ਤ ਡੇਅਰੀ ਸਿਖਲਾਈ ਕੋਰਸ ਕਰਵਾਏਗੀ ਪੰਜਾਬ ਸਰਕਾਰ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

23 minutes ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

32 minutes ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

2 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

3 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

4 hours ago
Hindi News
English News
Wednesday, November 11, 2026
No Result
View All Result
18 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸ.ਸੀ ਸਿਖਿਆਰਥੀਆਂ ਨੁੰ ਮੁਫ਼ਤ ਡੇਅਰੀ ਸਿਖਲਾਈ ਕੋਰਸ ਕਰਵਾਏਗੀ ਪੰਜਾਬ ਸਰਕਾਰ

September 14, 2021
in ਅਜੀਤਗੜ੍ਹ, ਸਿਆਸੀ, ਸਿੱਖਿਆ, ਹੁਸਿਆਰਪੁਰ, ਖਬਰਾਂ, ਖੇਤੀਬਾੜੀ, ਪੰਜਾਬ
ਐਸ.ਸੀ ਸਿਖਿਆਰਥੀਆਂ ਨੁੰ ਮੁਫ਼ਤ ਡੇਅਰੀ ਸਿਖਲਾਈ ਕੋਰਸ ਕਰਵਾਏਗੀ ਪੰਜਾਬ ਸਰਕਾਰ
ਐਸ.ਸੀ ਸਿਖਿਆਰਥੀਆਂ ਨੁੰ ਮੁਫ਼ਤ ਡੇਅਰੀ ਸਿਖਲਾਈ ਕੋਰਸ ਕਰਵਾਏਗੀ ਪੰਜਾਬ ਸਰਕਾਰ
ਜਾਣੇ,ਕਦੋਂ ਤੇ ਕਿਵੇਂ ਲੈ ਸਕਦੇ ਹਨ ਸਿਖਿਆਰਥੀ ਸਿਖਲਾਈ
ਨਵਾਂਸ਼ਹਿਰ, 14 ਸਤੰਬਰ (ਵਿਸ਼ਵ ਵਾਰਤਾ): ਕੈਬਨਿਟ ਮੰਤਰੀ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਆ ਵਿਭਾਗ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕਰਨੈਲ ਸਿੰਘ ਦੀ ਅਗਵਾਈ ਵਿਚ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਐਸ. ਸੀ ਵਰਗ ਨਾਲ ਸਬੰਧਤ ਲਾਭਪਾਤਰੀਆਂ ਲਈ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੋਰਸ ਦਾ ਪਹਿਲਾ ਬੈਚ 20 ਸਤੰਬਰ 2021 ਤੋਂ ਚਲਾਇਆ ਜਾ ਰਿਹਾ ਹੈ, ਜਿਸ ਵਿਚ ਅਨੁਸੂਚਿਤ ਜਾਤੀ ਨਾਲ ਸਬੰਧਤ ਸਿਖਿਆਰਥੀਆਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੀ ਸਹੂਲਤ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਮੁਫ਼ਤ ਰਿਫਰੈਸ਼ਮੈਂਟ ਤੇ ਖਾਣੇ ਤੋਂ ਇਲਾਵਾ 2 ਹਜ਼ਾਰ ਰੁਪਏ ਵਜੀਫ਼ਾ ਵੀ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਸਿਖਲਾਈ ਦੌਰਾਨ ਦੁਧਾਰੂ ਪਸ਼ੂਆਂ ਦੀ ਦੀ ਖ਼ਰੀਦ ਤੋਂ ਲੈ ਕੇ ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਅਤੇ ਸਿਖਿਆਰਥੀਆਂ ਨੂੰ ਵਿਭਾਗ ਲਿਟਰੇਚਰ ਮੁਫ਼ਤ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਡੇਅਰੀ ਦਾ ਕਿੱਤਾ ਕਰਨ ਦੇ ਚਾਹਵਾਨ ਅਨੁਸੂਚਿਤ ਜਾਤੀ ਨਾਲ ਸਬੰਧਤ ਉਮੀਦਵਾਰ 18 ਤੋਂ 50 ਸਾਲ ਤੱਕ ਦੀ ਉਮਰ ਦੇ ਪੇਂਡੂ ਪਿਛੋਕੜ ਵਾਲੇ, ਘੱਟੋ-ਘੱਟ ਪੰਜਵੀਂ ਪਾਸ ਅਤੇ ਘੱਟੋ-ਘੱਟ ਦੋ ਦੁਧਾਰੂ ਪਸ਼ੂ ਰੱਖਣ ਦਾ ਯੋਗ ਪ੍ਰਬੰਧ ਰੱਖਣ ਵਾਲੇ ਇਸ ਸਿਖਲਾਈ ਕੋਰਸ ਲਈ 16 ਸਤੰਬਰ ਤੱਕ ਪੜਾਈ ਸਬੰਧੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਅਤੇ ਤਾਜ਼ਾ ਪਾਸਪੋਰਟ ਸਾਈਜ਼ ਫੋਟੋ ਸਮੇਤ ਦਫ਼ਤਰ ਡੇਅਰੀ ਵਿਕਾਸ ਅਫ਼ਸਰ, ਵੈਟਰਨਰੀ ਪੋਲੀਕਲੀਨਿਕ, ਬੰਗਾ ਰੋਡ, ਮਹਾਲੋਂ ਵਿਖੇ ਕਾਗਜ਼ਾਤ ਜਮਾਂ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰ:  01823-225050 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ; ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

by Jaspreet Kaur
1 week ago
0

ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ; ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ - ਸਬ-ਜੂਨੀਅਰ ਲੜਕੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 