ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਕੀਤੇ ਜਾਰੀ

ਨਵੀਂ ਦਿੱਲੀ,15ਸਤੰਬਰ(ਵਿਸ਼ਵ ਵਾਰਤਾ)-: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। 5 ਸਤੰਬਰ ਨੂੰ ਤੇਲ ਕੰਪਨੀਆਂ ਨੇ ਆਮ ਲੋਕਾਂ ਨੂੰ 15 ਪੈਸੇ ਦੀ ਰਾਹਤ ਦਿੱਤੀ ਸੀ। ਉਦੋਂ ਤੋਂ ਕੀਮਤਾਂ ਸਥਿਰ ਰਹੀਆਂ ਹਨ।






















