• Latest
  • Trending
ਅਨੰਦਪੁਰ ਸਾਹਿਬ ਬੇਅਦਬੀ ਘਟਨਾ ਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਪ੍ਰਧਾਨ ਦਾ ਵੱਡਾ ਬਿਆਨ

5 years ago
Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

24 minutes ago
Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

56 minutes ago
Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

1 hour ago
Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

2 hours ago
National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Hindi News
English News
Thursday, July 16, 2026
No Result
View All Result
36 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਨੰਦਪੁਰ ਸਾਹਿਬ ਬੇਅਦਬੀ ਘਟਨਾ ਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਪ੍ਰਧਾਨ ਦਾ ਵੱਡਾ ਬਿਆਨ

September 16, 2021
in ਸਿਆਸੀ, ਖਬਰਾਂ, ਧਾਰਮਿਕ, ਪੰਜਾਬ
ਅਨੰਦਪੁਰ ਸਾਹਿਬ ਬੇਅਦਬੀ ਘਟਨਾ ਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਪ੍ਰਧਾਨ ਦਾ ਵੱਡਾ ਬਿਆਨ

ਅਨੰਦਪੁਰ ਸਾਹਿਬ ਬੇਅਦਬੀ ਘਟਨਾ ਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਪ੍ਰਧਾਨ ਦਾ ਵੱਡਾ ਬਿਆਨ

ਪੜ੍ਹੋ, ਕੀ ਕਿਹਾ ਸੁਖਦੇਵ ਸਿੰਘ ਢੀਂਡਸਾ ਨੇ

ਚੰਡੀਗੜ੍ਹ,16ਸਤੰਬਰ(ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਬੇਹੱਦ ਮੰਦਭਾਗਾ ਕਿਹਾ। ਉਹਨਾਂ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਜੇਕਰ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮਾਂ ਨੂੰ ਹੁਣ ਤੱਕ ਸਖ਼ਤ ਸਜਾਵਾਂ ਦਿੱਤੀਆਂ ਜਾਂਦੀਆਂ ਤਾਂ ਮੁੜ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਦੀ ਹਿੰਮਤ ਪੈਦਾ ਨਹੀਂ ਹੋਣੀ ਸੀ।
ਉਨ੍ਹਾਂ ਨੇ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕਦਿਆਂ ਦੋਸ਼ ਲਾਏ ਕਿ ਕੈਪਟਨ ਅਤੇ ਬਾਦਲ ਆਪਸ ਵਿੱਚ ਮਿਲੇ ਹੋਏ ਹਨ, ਦੋਨੋਂ ਇਕ ਦੂਜੇ ਨੂੰ ਕਾਨੂੰਨ ਤੋਂ ਬਚਾਉਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਪਿਛਲੀਆਂ ਘਟਨਾਵਾਂ ਵਿੱਚ ਕੈਪਟਨ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਲਈ ਬੇਅਦਬੀ ਦੇ ਦੋਸ਼ੀਆਂ ਵਿੱਚ ਭੈਅ ਖਤਮ ਹੋ ਗਿਆ ਹੈ ਅਤੇ ਅਜਿਹੇ ਸ਼ਰਾਰਤੀ ਲੋਕ ਮੁੜ-ਮੁੜ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਇਸ ਤੋਂ ਇਲਾਵਾ ਢੀਂਡਸਾ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੂਰਨ ਤੌਰ ਤੇ ਬਾਦਲਾਂ ਦਾ ਕਬਜਾ ਹੈ ਇਸ ਕਰਕੇ ਇਸ ਘਟਨਾ ਦੀ ਸਹੀ ਜਾਂਚ ਨਹੀਂ ਹੋ ਸਕਦੀ ਹੈ ਅਤੇ ਇਸ ਦੌਰਾਨ ਬੇਅਦਬੀ ਦੀ ਘਟਨਾ ਦੀ ਜਾਂਚ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ। ਢੀਂਡਸਾ ਨੇ ਘਟਨਾ ਦੀ ਗੰਭੀਰਤਾ ਨੂੰ ਵੇਖਦੇ ਹੋਏ ਕਿਸੇ ਸੁਤੰਤਰ ਜਾਂਚ ਏਜੰਸੀ ਤੋਂ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ, ਤਾਂ ਜੋ ਬੇਅਦਬੀ ਦੀ ਘਟਨਾ ਦੇ ਪਿੱਛੇ ਅੰਜਾਮ ਦੇਣ ਵਾਲੇ ਅਸਲ ਦੋਸ਼ੀਆਂ ਨੂੰ ਫੜ ਕੇ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾ ਸਕਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

by Ranjit Singh
July 16, 2026
0

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਾਬਕਾ ਮੰਤਰੀ ਲਾਲਜੀਤ ਸਿੰਘ...

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

by Ranjit Singh
July 16, 2026
0

Punjab Breaking: ਹਰੀਕੇ ਪੱਤਣ 'ਸ਼ਹੀਦੀ ਪੱਤਣ ਯਾਦਗਾਰ' ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼ - 1 ਕਰੋੜ ਰੁਪਏ ਦਾਨ ਦੇਣ ਦਾ...

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

by Ranjit Singh
July 16, 2026
0

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ - ਤਿੰਨ ਸ਼ਾਨਦਾਰ ਰੱਥ ਪੂਰੀ ਤਰ੍ਹਾਂ...

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

by Ranjit Singh
July 16, 2026
0

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ ! ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

by Ranjit Singh
July 16, 2026
0

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਾਬਕਾ ਮੰਤਰੀ ਲਾਲਜੀਤ ਸਿੰਘ...

Most Popular

National Breaking: ਜਲ ਸੈਨਾ ਨੂੰ ਮਿਲਿਆ ਨਵਾਂ ਜੰਗੀ ਜਹਾਜ਼

National Breaking: ਜਲ ਸੈਨਾ ਨੂੰ ਮਿਲਿਆ ਨਵਾਂ ਜੰਗੀ ਜਹਾਜ਼

by Ranjit Singh
5 days ago
0

National Breaking: ਜਲ ਸੈਨਾ ਨੂੰ ਮਿਲਿਆ ਨਵਾਂ ਜੰਗੀ ਜਹਾਜ਼ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਹ ਦੇਸ਼ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 