ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਚ ਲਏ ਜਾ ਸਕਦੇ ਹਨ ਕਈ ਵੱਡੇ ਫੈਸਲੇ

ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਬਾਅਦ ਦੁਪਹਿਰ 3:00ਵਜੇ ਵੀਡੀਓ ਕਾਨਫਰੰਸ ਦੇ ਜ਼ਰਿਏ ਹੋਵੇਗੀ।
ਇਸ ਮੀਟਿੰਗ ਵਿੱਚ ਕਈ ਅਹਿਮ ਵਿਸ਼ਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ ਅਤੇ ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।






















