• Latest
  • Trending
ਆਮ ਆਦਮੀ ਪਾਰਟੀ ਨੇ  ਸੂਬੇ ਦੀਆਂ ਸਿਹਤ ਸੇਵਾਂਵਾਂ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ  ਸੂਬੇ ਦੀਆਂ ਸਿਹਤ ਸੇਵਾਂਵਾਂ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ਤੇ ਚੁੱਕੇ ਸਵਾਲ

5 years ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

3 minutes ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

10 minutes ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

18 minutes ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

21 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

26 minutes ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

46 minutes ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

1 hour ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

3 hours ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

3 hours ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

3 hours ago
Hindi News
English News
Tuesday, November 10, 2026
No Result
View All Result
18 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਨੇ  ਸੂਬੇ ਦੀਆਂ ਸਿਹਤ ਸੇਵਾਂਵਾਂ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ਤੇ ਚੁੱਕੇ ਸਵਾਲ

September 17, 2021
in ਸਿਆਸੀ, ਸਿਹਤ, ਖਬਰਾਂ, ਚੰਡੀਗੜ੍ਹ, ਪੰਜਾਬ
ਆਮ ਆਦਮੀ ਪਾਰਟੀ ਨੇ  ਸੂਬੇ ਦੀਆਂ ਸਿਹਤ ਸੇਵਾਂਵਾਂ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ  ਸੂਬੇ ਦੀਆਂ ਸਿਹਤ ਸੇਵਾਂਵਾਂ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ਤੇ ਚੁੱਕੇ ਸਵਾਲ

ਪੇਂਡੂ ਖੇਤਰਾਂ ‘ਚ ਬੁਰੀ ਤਰਾਂ ਠੱਪ ਹੋਈਆਂ ਸਰਕਾਰੀ ਸਿਹਤ ਸੇਵਾਵਾਂ: ਹਰਪਾਲ ਸਿੰਘ ਚੀਮਾ

ਚੰਡੀਗੜ, 17 ਸਤੰਬਰ(ਵਿਸ਼ਵ ਵਾਰਤਾ):ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਕੜਿਆਂ ਅਤੇ ਤੱਥਾਂ ਨਾਲ ਦਾਅਵਾ ਕੀਤਾ ਹੈ ਕਿ ਪਿਛਲੀ ਬਾਦਲ ਸਰਕਾਰ ਵਾਂਗ ਸੱਤਾਧਾਰੀ ਕਾਂਗਰਸ ਸਰਕਾਰ ਨੇ ਵੀ ਸਰਕਾਰੀ ਸਿਹਤ ਪ੍ਰਣਾਲੀ ਨੂੰ ਸੋਚੀ ਸਮਝੀ ਸਾਜਿਸ਼ ਤਹਿਤ ਬਿਲਕੁੱਲ ਮਲੀਆਮੇਟ ਕਰ ਦਿੱਤਾ। ਜਿਸ ਦੀ ਸਭ ਤੋਂ ਭਿਅੰਕਰ ਸਜ਼ਾ ਸੂਬੇ  ਦੀ ਪੇਂਡੂ ਅਬਾਦੀ ਨੂੰ ਭੁਗਤਣੀ ਪੈ ਰਹੀ ਹੈ, ਕਿਉਂਕਿ ਪੇਂਡੂ ਇਲਾਕਿਆਂ ਅਤੇ ਦੂਰ- ਦਰਾਜ ਦੇ ਖੇਤਰਾਂ ‘ਚ ਸਰਕਾਰੀ ਸਿਹਤ ਸੇਵਾਵਾਂ ਪੂਰੀ ਤਰਾਂ ਠੱਪ ਹੋ ਚੁੱਕੀਆਂ ਹਨ। ਪੰਜਾਬ ਦੀ ਜਨਤਾ ਨਿੱਜੀ ਸਿਹਤ ਮਾਫ਼ੀਆ ਮੂਹਰੇ ਲੁੱਟਣ ਲਈ ਸੁੱਟ ਦਿੱਤਾ ਹੈ।
ਸ਼ੁੱਕਰਵਾਰ ਨੂੰ ਇੱਥੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1980 ਤੱਕ ਪੰਜਾਬ ਦੀ ਸਰਕਾਰੀ ਸਿਹਤ ਸੇਵਾ ਦੇਸ਼ ਭਰ ‘ਚੋਂ ਨੰਬਰ ਇੱਕ ਉਤੇ ਸੀ ਅੱਜ ਕਈ ਪੈਮਾਨਿਆਂ ‘ਚ ਪੰਜਾਬ ਬਿਹਾਰ ਨਾਲੋਂ ਵੀ ਪਿੱਛੜ ਚੁੱਕਾ ਹੈ। ਇਸ ਦੁਰਦਸ਼ਾ ਲਈ ਕਾਂਗਰਸ -ਕੈਪਟਨ ਅਤੇ ਬਾਦਲ-ਭਾਜਪਾ ਸਿੱਧੇ ਰੂਪ ‘ਚ ਜ਼ਿੰਮੇਵਾਰ ਹਨ, ਜਿਨਾਂ ਨੇ ਨਿੱਜੀ ਸਿਹਤ ਮਾਫ਼ੀਆ ਨੂੰ ਪ੍ਰਫੁਲਿਤ ਕਰਨ ਲਈ ਬੇਹਤਰੀਨ ਸਰਕਾਰੀ ਸਿਹਤ ਸੇਵਾ ਪ੍ਰਣਾਲੀ ਨੂੰ ਜਾਣ ਬੁੱਝ ਕੇ ਤਬਾਹ ਕੀਤਾ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਾਲ 1980 ‘ਚ ਡਾਕਟਰਾਂ ਦੀਆਂ 4400 ਸੈਕਸਨਡ (ਮਨਜ਼ੂਰਸ਼ੁਦਾ) ਅਸਾਮੀਆਂ ਸਨ, ਸਾਰੀਆਂ ਭਰੀਆਂ ਹੋਈਆਂ ਸਨ। ਜਦੋਂ ਕਿ 2021 ‘ਚ ਇਹ 4400 ਹੀ ਹਨ, ਪ੍ਰੰਤੂ ਇਹਨਾਂ ਵਿੱਚੋਂ ਲੱਗਭੱਗ 1000 ਅਸਾਮੀਆਂ ਖਾਲੀ ਹਨ। ਜਿਨਾਂ ‘ਚ ਸਪੈਸਲਿਸ਼ਟ ਡਾਕਟਰਾਂ ਦੀਆਂ 516 ਅਸਾਮੀਆਂ ਸਨ, ਜਿਨਾਂ ਨੂੰ ਪਿਛਲੀ ਅਕਾਲੀ- ਭਾਜਪਾ ਸਰਕਾਰ ਨੇ ਵਧਾਉਣ ਦੀ ਥਾਂ ਪੂਰੀ ਤਰਾਂ ਖਤਮ ਹੀ ਕਰ ਦਿੱਤਾ। ਇਸ ਕਰਕੇ ਅੱਜ ਕਿਸੇ ਵੀ ਸਮੁਦਾਇ (ਕਮਿਉਨਿਟੀ) ਸਿਹਤ ਕੇਂਦਰ ਵਿਚ ਇੱਕ ਵੀ ਸਪੈਸਲਿਸ਼ਟ ਡਾਕਟਰ ਨਹੀਂ ਹੈ, ਜਦਕਿ ਮਾਪਦੰਡ ਦੀਆਂ ਸ਼ਰਤਾਂ ਅਨੁਸਾਰ 4 ਸਪੈਸਲਿਸ਼ਟ ਡਾਕਟਰ ਹੋਣੇ ਚਾਹੀਦੇ ਸਨ।
ਚੀਮਾ ਨੇ ਦੱਸਿਆ ਕਿ 2006 ‘ਚ ਤਤਕਾਲੀ ਕੈਪਟਨ ਸਰਕਾਰ ਵੱਲੋਂ 1186 ਪੇਂਡੂ ਡਿਸਪੈਂਸਰੀਆਂ ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਹਵਾਲੇ ਕਰਨ ਦਾ ਫ਼ੈਸਲਾ ਪੰਜਾਬ ਦੀ ਪੇਂਡੂ ਅਬਾਦੀ ਨੂੰ ਬੜਾ ਹੀ ਮਹਿੰਗਾ ਪਿਆ। ਕੈਪਟਨ ਸਰਕਾਰ ਦੇ ਇਸ ਮਾਰੂ ਫ਼ੈਸਲੇ ਨੂੰ 2007 ਤੋਂ 2017 ਦੇ ਸ਼ਾਸਨ ਦੌਰਾਨ ਬਾਦਲ- ਭਾਜਪਾ ਸਰਕਾਰ ਨੇ ਵੀ ਜਿਉਂ ਦਾ ਤਿਉਂ ਜਾਰੀ ਰੱਖਿਆ ਅਤੇ ਪੇਂਡੂ ਡਿਸਪੈਂਸਰੀਆਂ ਸਿਹਤ ਵਿਭਾਗ ਨੂੰ ਵਾਪਸ ਨਹੀਂ ਸੌਂਪੀਆਂ, ਜਿਸ ਦਾ ਕਾਰਨ ਅੰਨਾ ਭ੍ਰਿਸ਼ਟਾਚਾਰ ਹੈ। ਮੌਜ਼ੂਦਾ ਕੈਪਟਨ ਸਰਕਾਰ ਦੌਰਾਨ ਪੰਚਾਇਤੀ ਮਹਿਕਮੇ ਨੇ ਪੇਂਡੂ ਡਿਸਪੈਂਸਰੀਆਂ ਤੋਂ ਕਬਜ਼ਾ ਛੱਡਣ ਤੋਂ ਇੱਕ ਤਰਾਂ ਨਾਲ ਮਨਾ ਹੀ ਕਰ ਦਿੱਤਾ।
ਚੀਮਾ ਨੇ ਕਿਹਾ ਮੌਜੂਦਾ ਸਰਕਾਰ ਸਪੈਸਲਿਸ਼ਟ ਡਾਕਟਰਾਂ ਦੀਆਂ ਅਸਾਮੀਆਂ ਭਰਨ ਦਾ ਡਰਾਮਾ ਕਰ ਰਹੀ ਹੈ, ਪ੍ਰੰਤੂ ਭਰਨਾ ਨਹੀਂ ਚਾਹੁੰਦੀ। ਜੋ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ, ਉਸ ਦੀ ਮਾਮੂਲੀ ਤਨਖਾਹ ‘ਤੇ ਅਪਲਾਈ ਹੀ ਨਹੀਂ ਕਰ ਰਿਹਾ ਕਿਉਂਕਿ ਸਪੈਸਲਿਸ਼ਟ ਡਾਕਟਰ ਬਣਨ ਲਈ ਫੀਸ ਹੀ ਕਰੋੜਾਂ ਰੁਪਏ ਵਿੱਚ ਦਿੱਤੀ ਜਾਂਦੀ ਹੈ। ਚੀਮਾ ਨੇ ਸਵਾਲ ਕੀਤਾ ਕਿ ਸਪੈਸਲਿਸ਼ਟ ਡਾਕਟਰਾਂ ਦਾ 1989 ਵਿੱਚ ਵੱਖਰਾ ਕੇਡਰ ਬਣਾਉਣ ਸੰਬੰਧੀ ਜਾਰੀ ਅਧਿਸੂਚਨਾ ਅੱਜ ਤੱਕ ਲਾਗੂ ਕਿਉਂ ਨਹੀਂ ਕੀਤੀ ਗਈ?
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਵਿੱਚ ਕਰੀਬ 125 ਸਰਕਾਰੀ ਹਸਪਤਾਲਾਂ ਵਿੱਚ ਇੰਨਡੋਰ ਨਰਸਾਂ ਦੀਆਂ 3000 ਮਨਜ਼ੂਰਸ਼ੁਦਾ ਅਸਾਮੀਆਂ ਹਨ, ਜਿਨਾਂ ਵਿਚੋਂ 1000 ਖ਼ਾਲੀ ਹਨ। ਫ਼ਾਰਮਾਸਿਸਟਾਂ ਦੀਆਂ 3000 ਅਸਾਮੀਆਂ ਵਿਚੋਂ 1600 ਅਸਾਮੀਆਂ ਖਾਲੀ ਹਨ। ਮੇਲ ਵਰਕਰਾਂ ਦੀਆਂ ਕੁੱਲ 2800 ਅਸਾਮੀਆਂ ਵਿਚੋਂ ਕਰੀਬ 2150 ਅਸਾਮੀਆਂ ਖਾਲੀ ਹਨ। ਇਹੋ ਹਾਲ ਸਫਾਈ ਅਤੇ ਹੋਰ ਸਟਾਫ਼ ਦਾ ਹੈ। ਕੇਵਲ ਫੀਲਡ ਵਿੱਚ ਤਾਇਨਾਤ ਐਮ.ਪੀ. ਡਬਲਿਯੂ ਮਹਿਲਾਂ ਵਰਕਰਾਂ ਦੀ 4500 ਗਿਣਤੀ ਸੰਤੋਖਜਨਕ ਹੈ, ਜਿਹੜੀਆਂ 2900 ਸਬ ਕੇਂਦਰਾਂ ਵਿੱਚ ਤਾਇਨਾਤ ਹਨ।
‘ਆਪ’ ਆਗੂ ਨੇ ਕਿਹਾ ਕਿ ਸਾਲ 1980 ‘ਚ ਪ੍ਰਤੀ ਦਸ ਹਜ਼ਾਰ ਵਸੋਂ ਪਿੱਛੇ ਇੱਕ ਪੇਂਡੂ ਡਿਸਪੈਂਸਰੀ ਸੀ ਅੱਜ ਇਹ ਅਨੁਪਾਤ 15 ਹਜ਼ਾਰ ਦੀ ਆਬਾਦੀ ‘ਤੇ ਪੁੱਜ ਗਿਆ ਹੈ। ਪਿੰਡਾਂ ਦੀਆਂ 1186 ਡਿਸਪੈਂਸਰੀਆਂ ਡਾਕਟਰਾਂ, ਫ਼ਾਰਮਾਸਿਸਟਾਂ ਅਤੇ ਦਰਜਾ ਚਾਰ ਦੀਆਂ ਇੱਕ-ਇੱਕ ਮਨਜ਼ੂਰਸ਼ੁਦਾ  ਅਸਾਮੀਆਂ ਹਨ। ਡਾਕਟਰਾਂ ਦੀਆਂ ਇੱਕ ਤਿਹਾਈ ਅਸਾਮੀਆਂ ਖਾਲੀ ਪਈਆਂ ਹਨ। ਜਦੋਂ ਕਿ ਫ਼ਾਰਮਾਸਿਸਟ 50 ਫ਼ੀਸਦੀ ਤੋਂ ਵੀ ਘੱਟ ਹਨ। ਫਲਸਰੂਪ ਆਮ ਓ.ਪੀ.ਡੀ ਸੇਵਾ ਪੂਰੀ ਤਰਾਂ ਠੱਪ ਹੈ। ਸਧਾਰਨ ਦਵਾਈਆਂ ਤੱਕ ਵੀ ਉਪਲੱਬਧ ਨਹੀਂ ਹਨ।
ਉਨਾਂ ਦੱਸਿਆ ਕਿ  412 ਮੁੱਢਲੇ ਸਿਹਤ ਕੇਂਦਰ (ਪੀ.ਐਚ.ਸੀ ) ਦੀ ਥਾਂ ਅੱਜ ਇਨਾਂ ਦੀ ਗਿਣਤੀ 700 ਹੋਣੀ ਚਾਹੀਦੀ ਹੈ, ਜਿਨਾਂ ਵਿੱਚ 2 ਡਾਕਟਰ, 4 ਨਰਸਾਂ, ਚਪੜਾਸੀ, ਸਫ਼ਾਈ ਕਰਮੀ ਅਤੇ ਹੋਰ ਸਟਾਫ਼ ਹੋਣਾ ਚਾਹੀਦਾ ਹੈ, ਕਿਉਂਕਿ ਇਨਾਂ ਸੈਂਟਰਾਂ ਨੇ ਸੱਤੇ ਦਿਨ 24 ਘੰਟੇ ਸੇਵਾਵਾਂ ਦੇਣੀਆਂ ਹੁੰਦੀਆਂ ਹਨ। ਅੱਜ ਪੰਜਾਬ ਦਾ ਇੱਕ ਵੀ ਪੀ.ਐਚ.ਸੀ 24 ਘੰਟੇ ਸੇਵਾਵਾਂ ਨਹੀਂ ਦੇ ਰਿਹਾ। ਸੂਬੇ ਦੇ ਪੀ.ਐਚ.ਸੀ ਕੇਵਲ 30 ਫ਼ੀਸਦੀ ਸਟਾਫ਼ ਨਾਲ ਕਾਗਜਾਂ ਵਿੱਚ ਹੀ ਸੇਵਾਵਾਂ ਮੁਹਈਆ ਕਰਾ ਰਹੇ ਹਨ। ਇਹ ਮਹਿਜ਼ ਮਰੀਜ਼ਾਂ ਨੂੰ ਰੈਫ਼ਰ ਕਰਨ ਵਾਲੇ ਕੇਂਦਰ ਬਣੇ ਹੋਏ ਹਨ, ਉਹ ਵੀ ਦਿਨ ਦੇ ਸਮੇਂ।
ਇਸੇ ਤਰਾਂ ਸਿਰਫ਼ 44 ਤਹਿਸੀਲ ਪੱਧਰੀ ਹਸਪਤਾਲ ਹਨ, ਜਿਨਾਂ ਵਿਚ 20 ਫ਼ੀਸਦੀ ਡਾਕਟਰਾਂ ਤੋਂ ਇਲਾਵਾ ਦਵਾਈਆਂ ਅਤੇ ਹੋਰ ਸਾਜੋ ਸਮਾਨ ਦੀ ਵੱਡੀ ਘਾਟ ਹੈ। ਤਹਿਸੀਲਾਂ ਦੀ ਵਰਤਮਾਨ ਸੰਖਿਆ ਦੇ ਹਿਸਾਬ ਨਾਲ 50-50 ਬੈਡਾਂ ਦੇ 90 ਹਸਪਤਾਲ ਹੋਣੇ ਚਾਹੀਦੇ ਸਨ।
ਚੀਮਾ ਨੇ ਦੋਸ਼ ਲਾਇਆ ਕਿ ਸੂਬਾ ਭਰ ‘ਚ ਸੇਵਾਵਾਂ ਦੇ ਰਹੀਆਂ ਕਰੀਬ 25 ਹਜ਼ਾਰ ਆਸ਼ਾ ਵਰਕਰਾਂ ਦਾ ਖ਼ੁਦ ਸਰਕਾਰ ਹੀ ਆਰਥਿਕ ਸ਼ੋਸ਼ਣ ਕਰ ਰਹੀ ਹੈ ਅਤੇ ਉਨਾਂ ਨੂੰ 10,605 ਰੁਪਏ ਮਹੀਨਾ ਅਕੁਸ਼ਲ ਕਰਮੀਆਂ ਤੋਂ ਵੀ ਕਈ ਗੁਣਾ ਤਨਖ਼ਾਹ ਦਿੰਦੀ ਹੈ, ਜਿਹੜੀ ਸ਼ਰਮਨਾਕ ਗੱਲ ਹੈ। ਚੀਮਾ ਨੇ ਦਾਅਵਾ ਕੀਤਾ ਕਿ 2022 ‘ਚ ‘ਆਪ’ ਦੀ ਸਰਕਾਰ ਬਣਨ ‘ਤੇ ਪੰਜਾਬ ‘ਚ ਕੇਜਰੀਵਾਲ ਸਰਕਾਰ ਵਰਗੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

by Jaspreet Kaur
November 10, 2026
0

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ' 'ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ ਨਵੀ...

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

by Ankit
November 10, 2026
0

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

Most Popular

Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

by Ranjit Singh
3 weeks ago
0

Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ 'ਚੋਂ ਕੀਤਾ ਵਾਕ ਆਊਟ ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 