• Latest
  • Trending
ਪੰਜਾਬ ਮੰਤਰੀ ਮੰਡਲ ਵੱਲੋਂ ਐਮ.ਐਸ.ਐਮ.ਈਜ਼ ਨੂੰ ਉਤਸ਼ਾਹਤ ਤੇ ਵਿਕਸਤ ਕਰਨ ਲਈ ਨਿਯਮਾਂ ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ ਐਮ.ਐਸ.ਐਮ.ਈਜ਼ ਨੂੰ ਉਤਸ਼ਾਹਤ ਤੇ ਵਿਕਸਤ ਕਰਨ ਲਈ ਨਿਯਮਾਂ ਨੂੰ ਪ੍ਰਵਾਨਗੀ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

1 hour ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

2 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

3 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

3 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

3 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

3 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

4 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

5 hours ago
Hindi News
English News
Wednesday, November 11, 2026
No Result
View All Result
17 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਮੰਤਰੀ ਮੰਡਲ ਵੱਲੋਂ ਐਮ.ਐਸ.ਐਮ.ਈਜ਼ ਨੂੰ ਉਤਸ਼ਾਹਤ ਤੇ ਵਿਕਸਤ ਕਰਨ ਲਈ ਨਿਯਮਾਂ ਨੂੰ ਪ੍ਰਵਾਨਗੀ

September 17, 2021
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਮੰਤਰੀ ਮੰਡਲ ਵੱਲੋਂ ਐਮ.ਐਸ.ਐਮ.ਈਜ਼ ਨੂੰ ਉਤਸ਼ਾਹਤ ਤੇ ਵਿਕਸਤ ਕਰਨ ਲਈ ਨਿਯਮਾਂ ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ ਐਮ.ਐਸ.ਐਮ.ਈਜ਼ ਨੂੰ ਉਤਸ਼ਾਹਤ ਤੇ ਵਿਕਸਤ ਕਰਨ ਲਈ ਨਿਯਮਾਂ ਨੂੰ ਪ੍ਰਵਾਨਗੀ, ਦੇਰੀ ਨਾਲ ਭੁਗਤਾਨ ਦੇ ਮਾਮਲਿਆਂ ਦੇ ਨਿਪਟਾਰੇ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਲਿਆਂਦੀ

ਸੈਰ ਸਪਾਟਾ, ਸੱਭਿਆਚਾਰ ਤੇ ਖੁਰਾਕ, ਸਿਵਲ ਸਪਲਾਈ ਵਿਭਾਗਾਂ ਦੇ ਪੁਨਰਗਠਨ ਨੂੰ ਵੀ ਦਿੱਤੀ ਪ੍ਰਵਾਨਗੀ

Twd

ਚੰਡੀਗੜ੍ਹ, 17 ਸਤੰਬਰ(ਵਿਸ਼ਵ ਵਾਰਤਾ)ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ ਲਘੂ, ਛੋਟੇ ਅਤੇ ਦਰਮਿਆਨੇ ਉੱਦਮੀਆਂ (ਐਮ.ਐਸ.ਐਮ.ਈਜ਼.) ਨੂੰ ਆਪਣੇ ਕੰਮਕਾਜ ਵਾਸਤੇ ਢੁੱਕਵਾਂ ਕਾਨੂੰਨੀ ਢਾਂਚਾ ਪ੍ਰਦਾਨ ਕਰਨ ਲਈ ਨਿਯਮਾਂ ਨੂੰ ਪ੍ਰਵਾਨਗੀ ਦੇਣ ਦੇ ਨਾਲ-ਨਾਲ ਇਨ੍ਹਾਂ ਉੱਦਮੀਆਂ ਨੂੰ ਦੇਰੀ ਨਾਲ ਭੁਗਤਾਨ ਦੀ ਸਮੱਸਿਆ ਦੇ ਨਿਪਟਾਰੇ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਲਿਆਂਦੀ ਗਈ ਹੈ, ਜਿਸ ਨਾਲ ਇਨ੍ਹਾਂ ਉੱਦਮੀਆਂ ਨੂੰ ਹੋਰ ਬਲ ਮਿਲਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕੈਬਨਿਟ ਨੇ ਅੱਜ ਲਘੂ, ਛੋਟੇ ਅਤੇ ਦਰਮਿਆਨੇ ਉੱਦਮ ਵਿਕਾਸ (ਐਮ.ਐਸ.ਐਮ.ਈ.ਡੀ.) ਐਕਟ, 2006 ਅਧੀਨ ਪੰਜਾਬ ਮਾਈਕਰੋ ਐਂਡ ਸਮਾਲ ਇੰਟਰਪ੍ਰਾਈਜਿਜ਼ ਫੈਸਿਲੀਟੇਸ਼ਨ ਕੌਂਸਲਜ਼ ਰੂਲਜ਼ (ਐਮ.ਐਸ.ਐਮ.ਈ.ਡੀ.), 2021 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਐਮ.ਐਸ.ਐਮ.ਈਜ਼. ਦੇ ਵਿਕਾਸ ਦੇ ਨਾਲ-ਨਾਲ ਇਨ੍ਹਾਂ ਨੂੰ ਮੁਕਾਬਲੇ ਲਈ ਵਧੇਰੇ ਸਮਰੱਥ ਬਣਾਇਆ ਜਾ ਸਕੇ।
ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਅਨੁਸਾਰ ਇਹ ਨਿਯਮ ‘ਉੱਦਮੀ’ (ਨਿਰਮਾਣ ਅਤੇ ਸੇਵਾਵਾਂ ਦੋਵੇਂ) ਦੀ ਧਾਰਨਾ ਨੂੰ ਮਾਨਤਾ ਦੇਣ ਅਤੇ ਇਨ੍ਹਾਂ ਉੱਦਮੀਆਂ ਦੇ ਤਿੰਨ ਪੱਧਰਾਂ ਅਰਥਾਤ ਲਘੂ, ਛੋਟੇ ਅਤੇ ਦਰਮਿਆਨੇ ਨੂੰ ਏਕੀਕ੍ਰਿਤ ਕਰਨ ਲਈ ਅਜਿਹਾ ਪਹਿਲਾ ਕਾਨੂੰਨੀ ਢਾਂਚਾ ਪ੍ਰਦਾਨ ਕਰਦੇ ਹਨ। ਹਰੇਕ ਸ਼੍ਰੇਣੀ ਦੇ ਉੱਦਮੀਆਂ, ਖਾਸ ਕਰਕੇ ਛੋਟੇ ਉੱਦਮੀਆਂ ਦੇ ਸਪੱਸ਼ਟ ਅਤੇ ਵਧੇਰੇ ਪ੍ਰਗਤੀਸ਼ੀਲ ਵਰਗੀਕਰਨ ਤੋਂ ਇਲਾਵਾ ਇਹ ਐਕਟ ਰਾਸ਼ਟਰੀ ਪੱਧਰ ‘ਤੇ ਇੱਕ ਕਾਨੂੰਨੀ ਸਲਾਹਕਾਰ ਵਿਧੀ ਪ੍ਰਦਾਨ ਕਰਦਾ ਹੈ, ਜਿਸ ਵਿੱਚ ਭਾਈਵਾਲਾਂ ਦੇ ਸਾਰੇ ਵਰਗਾਂ ਦੀ ਵਿਆਪਕ ਪ੍ਰਤੀਨਿਧਤਾ ਅਤੇ ਸਲਾਹ ਸਬੰਧੀ ਕਾਰਜਾਂ ਦੀ ਵਿਸ਼ਾਲ ਸ਼੍ਰੇਣੀ ਸ਼ਾਮਲ ਹੈ। ਐਕਟ ਦੀ ਪ੍ਰਮੁੱਖ ਵਿਸ਼ੇਸ਼ਤਾਵਾਂ ਵਿੱਚੋਂ ਇੱਕ ਇਹ ਹੈ ਕਿ ਇਹ ਲਘੂ ਅਤੇ ਛੋਟੇ ਉਦਯੋਗਾਂ ਦੇ ਦੇਰੀ ਨਾਲ ਭੁਗਤਾਨ ਦੀਆਂ ਸਮੱਸਿਆਵਾਂ ਨੂੰ ਘਟਾਉਣ ਲਈ ਇੱਕ ਪ੍ਰਭਾਵਸ਼ਾਲੀ ਵਿਧੀ ਪ੍ਰਦਾਨ ਕਰਦਾ ਹੈ।
ਸੂਬੇ ਭਰ ਵਿੱਚ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਸਥਾਪਤ ਸਾਰੀਆਂ ਜ਼ਿਲ੍ਹਾ ਪੱਧਰੀ ਮਾਈਕਰੋ ਐਂਡ ਸਮਾਲ ਇੰਟਰਪ੍ਰਾਈਜਿਜ਼ ਫੈਸਿਲੀਟੇਸ਼ਨ ਕੌਂਸਲਜ਼ ਸੂਬੇ ਵਿੱਚ ਐਮ.ਐਸ.ਐਮ.ਈਜ਼. ਦੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਲਘੂ, ਛੋਟੇ ਅਤੇ ਦਰਮਿਆਨੇ ਉੱਦਮੀ ਵਿਕਾਸ ਐਕਟ, 2006 ਅਧੀਨ ਲਘੂ ਅਤੇ ਛੋਟੇ ਉਦਮੀਆਂ ਦੀ ਬਿਹਤਰੀ ਲਈ ਦੇਰੀ ਨਾਲ ਭੁਗਤਾਨ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਾਸਤੇ ਉਪਰੋਕਤ ਨਿਯਮਾਂ ਦੇ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣਗੀਆਂ।
ਜ਼ਿਕਰਯੋਗ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਦੇ ਸਬੰਧਤ ਡਿਪਟੀ ਕਮਿਸ਼ਨਰ, ਉਦਯੋਗ ਅਤੇ ਵਣਜ ਦੇ ਡਾਇਰੈਕਟਰ ਦੀਆਂ ਸ਼ਕਤੀਆਂ ਦੀ ਵਰਤੋਂ ਕਰਨਗੇ ਅਤੇ ਕੌਂਸਲ ਦੇ ਚੇਅਰਪਰਸਨ ਹੋਣਗੇ। ਇਸ ਤੋਂ ਇਲਾਵਾ ਸਬੰਧਤ ਜ਼ਿਲ੍ਹੇ ਦੇ ਲੀਡ ਜ਼ਿਲ੍ਹਾ ਬੈਂਕ ਮੈਨੇਜਰ ਮੈਂਬਰ ਵਜੋਂ ਕੰਮ ਕਰਨਗੇ ਅਤੇ ਇਸ ਦੇ ਨਾਲ ਹੀ ਸੂਬੇ ਦੀਆਂ ਐਮ.ਐਸ.ਐਮ.ਈਜ਼. ਵਿੱਚ ਲਘੂ ਅਤੇ ਛੋਟੇ ਉਦਮੀਆਂ ਦੀ ਐਸੋਸੀਏਸ਼ਨ ਦੇ ਦੋ ਮੈਂਬਰ ਗੈਰ-ਸਰਕਾਰੀ ਮੈਂਬਰਾਂ ਵਜੋਂ ਕੰਮ ਕਰਨਗੇ। ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਇਸ ਦੇ ਮੈਂਬਰ ਸਕੱਤਰ ਹੋਣਗੇ।
ਸੈਰ ਸਪਾਟਾ, ਸੱਭਿਆਚਾਰ ਅਤੇ ਖੁਰਾਕ, ਸਿਵਲ ਸਪਲਾਈ ਵਿਭਾਗਾਂ ਦੇ ਪੁਨਰਗਠਨ ਨੂੰ ਪ੍ਰਵਾਨਗੀ:
ਸੂਬਾ ਸਰਕਾਰ ਵੱਲੋਂ ਸਰਕਾਰੀ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਦੇ ਤਹਿਤ ਮੰਤਰੀ ਮੰਡਲ ਨੇ ਸੈਰ ਸਪਾਟਾ, ਸੱਭਿਆਚਾਰਕ ਮਾਮਲਿਆਂ, ਪੁਰਾਤੱਤਵ, ਅਜਾਇਬ ਘਰ ਤੇ ਪੁਰਾਲੇਖ ਵਿਭਾਗ ਦੇ ਪੁਨਰਗਠਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਰੈਗੂਲਰ ਸਕੇਲ ‘ਤੇ ਵਾਧੂ 9 ਨਵੀਆਂ ਅਸਾਮੀਆਂ ਸਿਰਜਣ ਅਤੇ ਭਰਨ ਦੇ ਨਾਲ-ਨਾਲ ਸੂਬਾ ਸਰਕਾਰ ਦੁਆਰਾ ਨਿਰਧਾਰਤ ਘੱਟੋ ਘੱਟ ਤਨਖ਼ਾਹ ਦੇ ਅਧਾਰ ‘ਤੇ ਆਊਟਸੋਰਸਿੰਗ ਜ਼ਰੀਏ ਭਰਨ ਲਈ 35 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾ ਸਕੇ।
ਮੰਤਰੀ ਮੰਡਲ ਨੇ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਵੱਖ-ਵੱਖ ਵਿੰਗਾਂ ਜਿਵੇਂ ਕਿ ਖੁਰਾਕ ਤੇ ਸਪਲਾਈ, ਲੀਗਲ ਮੈਟਰੋਲੌਜੀ ਵਿੰਗ ਅਤੇ ਖਪਤਕਾਰ ਸੁਰੱਖਿਆ ਐਕਟ ਸ਼ਾਖਾ ਦੇ ਪੁਨਰਗਠਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਖੁਰਾਕ ਅਤੇ ਸਪਲਾਈ ਵਿਭਾਗ ਵਿੱਚ ਖ਼ਤਮ ਕੀਤੀਆਂ 159 ਅਸਾਮੀਆਂ ਦੀ ਥਾਂ 109 ਨਵੀਆਂ ਅਸਾਮੀਆਂ, ਲੀਗਲ ਮੈਟਰੋਲੌਜੀ ਵਿੰਗ ਦੀਆਂ 35 ਦੀ ਥਾਂ 20 ਅਸਾਮੀਆਂ, ਇਸ ਤੋਂ ਇਲਾਵਾ ਖਪਤਕਾਰ ਝਗੜਾ ਨਿਪਟਾਰਾ ਕਮਿਸ਼ਨ ਵਿੱਚ 130 ਨਵੀਆਂ ਅਸਾਮੀਆਂ ਦੀ ਸਿਰਜਣਾ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਰ੍ਹਾਂ ਵਿਭਾਗ ਦੇ ਕੰਮਕਾਜ ਵਿੱਚ ਬਿਹਤਰ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ 194 ਖ਼ਤਮ ਕੀਤੀਆਂ ਗਈਆਂ ਅਸਾਮੀਆਂ ਦੀ ਥਾਂ 259 ਨਵੀਆਂ ਅਸਾਮੀਆਂ ਸਿਰਜੀਆਂ ਗਈਆਂ ਹਨ, ਜੋ ਦੇਸ਼ ਦੀ ਖੁਰਾਕ ਸੁਰੱਖਿਆ ਦੇ ਨਾਲ-ਨਾਲ ਕਿਸਾਨਾਂ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਏਗਾ।
ਜਲ ਸਰੋਤ ਵਿਭਾਗ ਦੇ ਸਟਾਫ਼ ਲਈ ਨਵੇਂ ਨਿਯਮ:
ਜਲ ਸਰੋਤ ਵਿਭਾਗ ਦੇ ਕੰਮਕਾਜ ਵਿੱਚ ਪ੍ਰਸ਼ਾਸਕੀ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਪੰਜਾਬ ਜਲ ਸਰੋਤ ਵਿਭਾਗ, ਜੂਨੀਅਰ ਇੰਜੀਨੀਅਰ ‘ਗਰੁੱਪ-ਬੀ’ ਸੇਵਾ ਨਿਯਮ, 2021 ਅਤੇ ਪੰਜਾਬ ਜਲ ਸਰੋਤ ਵਿਭਾਗ, ਜੂਨੀਅਰ ਡਰਾਫਟਸਮੈਨ ਅਤੇ ਸਰਵੇਅਰ ‘ਗਰੁੱਪ-ਸੀ ਸੇਵਾ ਨਿਯਮ, 2021’ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

by Ranjit Singh
5 days ago
0

Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕ੍ਰਿਕਟ ਟੀਮ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 