ਨਵੀਂ ਦਿੱਲੀ, 16 ਫਰਵਰੀ : ਮਹਿਲਾਵਾਂ ਦੇ ਟੀ-20 ਮੈਚ ਵਿਚ ਦੱਖਣੀ ਅਫਰੀਕਾ ਨੇ ਭਾਰਤ ਅੱਗੇ ਜਿੱਤ ਲਈ 143 ਦੌੜਾਂ ਦਾ ਟੀਚਾ ਰੱਖਿਆ ਹੈ| ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜੀ ਕਰਦਿਆਂ 7 ਵਿਕਟਾਂ ਉਤੇ 142 ਦੌੜਾਂ ਬਣਾਈਆਂ|
ਦੱਸਣਯੋਗ ਹੈ ਕਿ ਭਾਰਤੀ ਮਹਿਲਾਵਾਂ ਨੇ ਦੱਖਣੀ ਅਫਰੀਕਾ ਨੂੰ ਪਹਿਲੇ ਮੈਚ ਵਿਚ ਮਾਤ ਦਿੱਤੀ ਸੀ| ਹੁਣ 5 ਮੈਚਾਂ ਦੀ ਲੜੀ ਵਿਚ 2-0 ਨਾਲ ਲੀਡ ਬਣਾਉਣ ਲਈ ਟੀਮ ਇੰਡੀਆ ਨੂੰ ਇਹ ਮੈਚ ਜਿੱਤਣਾ ਲਾਜਮੀ ਹੈ|
ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲੀ ਜਗ੍ਹਾ
ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲੀ ਜਗ੍ਹਾ ਚੰਡੀਗੜ੍ਹ, 30 ਅਪ੍ਰੈਲ (ਵਿਸ਼ਵ ਵਾਰਤਾ) ਅਮਰੀਕਾ ਅਤੇ...