ਮਿਆਂਮਾਰ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਚੰਡੀਗੜ੍ਹ, 20ਸਤੰਬਰ(ਵਿਸ਼ਵ ਵਾਰਤਾ) ਮਿਆਂਮਾਰ ਵਿੱਚ ਅੱਧੀ ਰਾਤ ਤੋਂ ਬਾਅਦ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਕਾਰਨ ਉਥੇ ਹਲਚਲ ਮਚ ਗਈ । ਰਾਤ ਕਰੀਬ 12.54 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.0 ਮਾਪੀ ਗਈ।






















