• Latest
  • Trending
ਬਤੌਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਹਿਲੀ ਪ੍ਰੈੱਸ ਕਾਨਫਰੰਸ

5 years ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

11 minutes ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

15 minutes ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

1 hour ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

3 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

4 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Hindi News
English News
Monday, November 9, 2026
No Result
View All Result
22 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਤੌਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਹਿਲੀ ਪ੍ਰੈੱਸ ਕਾਨਫਰੰਸ

September 20, 2021
in ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਰਾਸ਼ਟਰੀ
ਬਤੌਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਹਿਲੀ ਪ੍ਰੈੱਸ ਕਾਨਫਰੰਸ

ਬਤੌਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਹਿਲੀ ਪ੍ਰੈੱਸ ਕਾਨਫਰੰਸ

ਕਾਂਗਰਸ ਹਾਈਕਮਾਨ ਸਮੇਤ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ

ਭਾਸ਼ਣ ਦੌਰਾਨ ਭਾਵੁਕ ਹੋਏ ਮੁੱਖ ਮੰਤਰੀ ਚੰਨੀ

ਰੇਤ ਮਾਫੀਆ ਖਿਲਾਫ ਆਉਂਦਿਆ ਹੀ ਖੋੋਲ੍ਹਿਆ ਮੋਰਚਾ

ਚੰਡੀਗੜ੍ਹ,20 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਵਜੋਂ ਆਪਣਾ ਕਾਰਜਭਾਰ ਸੰਭਾਲਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ  ਨੇ ਅੱਜ ਆਪਣੀ ਪਹਿਲੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ । ਉਹਨਾਂ ਨੇ ਮੁੱਖ ਮੰਤਰੀ ਬਣਾਉਣ ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਇੱਕ ਕ੍ਰਾਂਤੀਕਾਰੀ ਨੇਤਾ ਹਨ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਕਾਂਗਰਸ ਮਸਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ   ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੀ ਧੰਨਵਾਦ ਕੀਤਾ। ਚਰਨਜੀਤ ਸਿੰਘ ਚੰਨੀ ਨੇ ਇਸ ਦੇ ਨਾਲ ਹੀ ਰੇਤ ਮਾਫੀਆ ਖਿਲਾਫ ਬੋਲਦੇ ਹੋਏ ਕਿਹਾ ਕਿ ਉਹ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਦੀਆਂ ਮੁਲਾਜ਼ਮ ਜੱਥੇਬੰਦੀਆਂ ਨੂੰ ਧਰਨੇ ਪ੍ਰਦਰਸ਼ਨ ਖਤਮ ਕਰਕੇ ਆਪੋ ਆਪਣੇ ਕੰਮਾਂ ਤੇ ਪਰਤਣ ਦੀ ਅਪੀਲ ਕੀਤੀ ਹੈ। ਕਿਸਾਨੀ ਸੰਘਰਸ਼ ਦਾ ਜਿਕਰ ਕਰਦਿਆਂ ਉਹਨਾਂ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਉਹ ਪੰਜਾਬ ਦੇ ਕਿਸਾਨਾਂ ਨਾਲ ਹਮੇਸ਼ਾ ਖੜ੍ਹੇ ਰਹਿਣਗੇ ,ਉਹਨਾਂ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਵੀ ਕੀਤੀ।

 ਇਸ ਤੋਂ ਇਲਾਵਾ  ਮੁੱਖ ਮੰਤਰੀ ਚੰਨੀ ਨੇ ਪਿੰਡਾਂ ਵਿੱਚ ਗਰੀਬਾਂ ਦੇ ਪਾਣੀ ਦੇ ਬਿਲ ਮਾਫ ਕਰਨ ਅਤੇ ਬਿਜਲੀ ਦੇ ਬਿਲਾਂ ਦਾ ਬਕਾਇਆ ਪੂਰੀ ਤਰ੍ਹਾਂ ਨਾਲ ਮਾਫ ਕਰਨ ਦਾ ਵੀ ਐਲਾਨ ਕੀਤਾ । ਬੇਅਦਬੀ ਦੀਆਂ ਘਟਨਾਵਾਂ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਗੁਨਾਹਗਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਹ ਮਸਲਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

Most Popular

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

2 weeks ago
0

  ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਜ਼ਿੰਬਾਬਵੇ ਮਹਿਲਾ ਕ੍ਰਿਕਟ ਟੀਮ ਵਿਚਕਾਰ ਤੀਜਾ ਅਤੇ ਆਖਰੀ ਵਨਡੇ (ODI)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 