ਨਵੇਂ ਮੁੱਖ ਮੰਤਰੀ ਵੱਲੋਂ ਨਿਯੁਕਤੀਆਂ ਦਾ ਕੰਮ ਸ਼ੁਰੂ
ਦੇਖੋ,ਕਿਸਨੂੰ ਬਣਾਇਆ ਆਪਣਾ ਪ੍ਰਿੰਸੀਪਲ ਸੈਕਟਰੀ

ਚੰਡੀਗੜ੍ਹ,20 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਦਾ ਆਹੁਦਾ ਸੰਭਾਲਦਿਆਂ ਹੀ ਚਰਨਜੀਤ ਸਿੰਘ ਚੰਨੀ ਨੇ ਪਹਿਲੀ ਨਿਯੁਕਤੀ ਕਰਦੇ ਹੋਏ ਆਈਏਐਸ ਅਧਿਕਾਰੀ ਹੁਸਨ ਲਾਲ ਨੂੰ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਲਾਇਆ ਹੈ।






















