ਆਈਪੀਐਲ 2021
ਬੰਗਲੌਰ ਉੱਤੇ ਕੇਕੇਆਰ ਦੀ ਵੱਡੀ ਜਿੱਤ
ਚੰਡੀਗੜ੍ਹ, 21ਸਤੰਬਰ(ਵਿਸ਼ਵ ਵਾਰਤਾ)ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 9 ਵਿਕਟਾਂ ਨਾਲ ਹਰਾਇਆ ਬੰਗਲੌਰ ਦੀ ਟੀਮ ਸਿਰਫ 92 ਦੌੜਾਂ ‘ਤੇ ਸਿਮਟ ਗਈ। ਇਸ ਤੋਂ ਬਾਅਦ ਸ਼ੁਬਮਨ ਗਿੱਲ ਅਤੇ ਵੈਂਕਟੇਸ਼ ਅਈਅਰ ਨੇ ਧਮਾਕੇਦਾਰ ਬੱਲੇਬਾਜ਼ੀ ਕਰਦਿਆਂ ਆਪਣੀ ਟੀਮ ਨੂੰ ਜਿੱਤ ਦਿਵਾਈ।






















