• Latest
  • Trending
ਸਤਿੰਦਰ ਸਰਤਾਜ ਦਾ ਵੈਨਕੂਵਰ ਸ਼ੋਅ ਹੋਇਆ ਹਾਊਸਫੁੱਲ

ਸਤਿੰਦਰ ਸਰਤਾਜ ਦਾ ਵੈਨਕੂਵਰ ਸ਼ੋਅ ਹੋਇਆ ਹਾਊਸਫੁੱਲ

5 years ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

36 seconds ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

39 seconds ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

5 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਤਿੰਦਰ ਸਰਤਾਜ ਦਾ ਵੈਨਕੂਵਰ ਸ਼ੋਅ ਹੋਇਆ ਹਾਊਸਫੁੱਲ

September 21, 2021
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਫ਼ਿਲਮੀ, ਮਨੋਰੰਜਨ, ਰਾਸ਼ਟਰੀ
ਸਤਿੰਦਰ ਸਰਤਾਜ ਦਾ ਵੈਨਕੂਵਰ ਸ਼ੋਅ ਹੋਇਆ ਹਾਊਸਫੁੱਲ

ਸਤਿੰਦਰ ਸਰਤਾਜ ਦਾ ਵੈਨਕੂਵਰ ਸ਼ੋਅ ਹੋਇਆ ਹਾਊਸਫੁੱਲ

ਸਵਾ ਕਰੋੜ ਰੁਪਏ ਤੋਂ ਵੱਧ ਦੀਆਂ ਟਿਕਟਾਂ ਦੀ  ਹੋਈ ਆਨਲਾਈਨ ਵਿਕਰੀ

ਸਤਿੰਦਰ ਸਰਤਾਜ ਦਾ ਵੈਨਕੂਵਰ ਸ਼ੋਅ ਹੋਇਆ ਹਾਊਸਫੁੱਲ

ਚੰਡੀਗੜ੍ਹ, 21ਸਤੰਬਰ(ਵਿਸ਼ਵ ਵਾਰਤਾ) : ਵੀ ਟਿਕਸ ਦੇ ਬੁਲਾਰੇ ਕੈਵਿਨ ਸ਼ੈਲੀ ਨੇ ਸਤਿੰਦਰ ਸਰਤਾਜ ਦੇ ਵੈਨਕੂਵਰ 7 ਨੰਵਬਰ ਨੂੰ ਹੋਣ ਵਾਲੇ ਵੈਨਕੋਵਰ ਸ਼ੋ ਬਾਰੇ ਹਾਊਸਫੁੱਲ ਦਾ ਫੱਟਾ ਲਾ ਦਿੱਤਾ ਹੈ। ਉਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਸਰਤਾਜ ਸ਼ੋ ਦੀਆਂ 1 ਲੱਖ 91 ਹਜ਼ਾਰ ਡਾਲਰ ਦੀਆਂ 2714 ਟਿੱਕਟਾਂ ਵਿਕ ਚੁੱਕੀਆਂ ਹਨ ਅਤੇ ਹੁਣ ਕੋਈ ਸੀਟ ਬਾਕੀ ਨਹੀਂ ਰਹੀ। ਇਸਤੋਂ ਬਿਨਾਂ ਸਪਾਂਸਰਾਂ ਵੱਲੋਂ ਇਸ ਸ਼ੋ ਵਿੱਚ ਆਪਣੀ ਮਸ਼ਹੂਰੀ ਲਈ ਤਕਰੀਬਨ 50,000 ਕਨੇਡੀਅਨ ਡਾਲਰ ਲਾਏ ਗਏ ਹਨ। ਇਸ ਸ਼ੋ ਦੀਆਂ ਟਿਕਟਾਂ50 ਦਿਨ ਪਹਿਲਾਂ ਹੀ ਵਿਕ ਗਈਆਂ ਹਨ ਜਿਹੜੀ ਕਿ ਪੰਜਾਬੀ ਸ਼ੋਅ ਬਾਰੇ ਅਜੀਬ ਜਿਹੀ ਗੱਲ ਹੈ ਅਤੇ ਇਸ ਨਾਲ ਵਿਦੇਸ਼ਾਂ ਵਿੱਚ ਜਾਬੀ ਗਾਈਕੀ ਦਾ ਚੰਗਾ ਰੁਝਾਨ ਵੱਧ ਰਿਹਾ ਹੈ।

ਇਸ ਗੱਲ ਦੀ ਪੁਸ਼ਟੀ ਕੈਨੇਡਾ ਦੀ ਫਿਰਦੌਸ ਪ੍ਰੋਡਕਸ਼ਨ ਕੰਪਨੀ ਨੇ ਵੀ ਕੀਤੀ ਹੈ। ਉਹਨਾਂ ਨੇ ਗੱਲ-ਬਾਤ ਕਰਦੇ ਕਿਹਾ ਕਿ ਇਹ ਸ਼ੋ ਦੀ ਸਾਰੀਮਾਰਕਟਿੰਗ ਸ਼ੋਸ਼ਲ ਮੀਡੀਏ ਰਾਹੀਂ ਹੋਈ ਹੈ ਜਿਸਦੀ ਦੇਖ-ਰੇਖ ਅਮਰੀਕਨ ਕੰਪਨੀ ਨੇ ਕੀਤੀ ਹੈ। ਉਹਨਾਂ ਨੇ ਦੱਸਿਆ ਕਿ ਇੱਕ ਵੀ ਟਿੱਕਟਮੁਫ਼ਤ ਵਿੱਚ ਨਹੀਂ ਦਿੱਤੀ ਗਈ।

ਯਾਦ ਰਹੇ, ਡਾਕਟਰ ਸਤਿੰਦਰ ਸਰਤਾਜ ਪੰਜਾਬ ਦੇ ਉਹ ਗਾਇਕ ਹਨ ਜਿਹੜੇ ਸਾਫ਼ ਸੁਥਰੀ ਤੇ ਸਾਰਥਿਕ ਗਾਇਕੀ ਲਈ ਜਾਣੇ ਜਾਂਦੇ ਹਨ।ਪਿੱਛਲੇ 2-3 ਸਾਲਾਂ ਵਿੱਚ ਉਹਨਾਂ ਨੇ ਆਪਣੀ ਕਾਰਜ-ਸ਼ੈਲੀ ਵਿੱਚ ਤਬਦੀਲੀ ਲਿਆਂਦੀ ਜਿਸ ਕਰਕੇ ਇਸ ਸਾਲ ਉਹਨਾਂ ਦੇ ਸ਼ੋਅ ਨੂੰ ਭਾਰੀਹੁੰਗਾਰਾ ਮਿਲ ਰਿਹਾ ਹੈ। ਉਹਨਾਂ ਨੇ ਪਿੱਛਲੇ ਸਮੇਂ ਵਿੱਚ ਗੀਤਾਂ ਦੀ ਪੇਸ਼ਕਾਰੀ ਅਤੇ ਗਿਣਤੀ ਨੂੰ ਵਧਾਇਆ ਹੈ। ਹੁਣ ਉਹ ਹਰ ਮਹੀਨੇ ਹੀ ਇੱਕਗੀਤ ਰਲੀਜ਼ ਕਰਦੇ ਹਨ ਅਤੇ ਉਹਨਾਂ ਨੇ ਲੋਕਾਂ ਵਿੱਚ ਪ੍ਰੋਗਰਾਮ ਤੇ ਚੈਰਿਟੀ ਦੇ ਕੰਮਾਂ ਨੂੰ ਵੀ ਵਧਾਇਆ ਹੈ।

ਦਾ ਬਲੈਕ ਪ੍ਰਿੰਸ ਤੋਂ ਬਾਅਦ ਉਹਨਾਂ ਨੇ ਆਮ ਪਰਿਵਾਰਾਂ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਦੂਜੀ ਫ਼ਿਲਮ ਇੱਕੋ-ਮਿੱਕੇ ਲਿਆਂਦੀ ਜਿਸਨੂੰਚੰਗਾ ਹੁਲਾਰਾ ਮਿਲਿਆ। ਉਹ ਪਿੱਛਲੇ ਮਾਰਚ ਵਿੱਚ ਰਲੀਜ ਹੋਈ ਸੀ ਪਰ ਕਰੋਨਾ ਮਾਹਮਾਰੀ ਕਰਕੇ ਦੋ ਦਿਨ ਬਾਅਦ ਹੀ ਲਾਹੁਣੀ ਪਈ।ਹੁਣ ਉਹ 26 ਨਵੰਬਰ ਨੂੰ ਦੁਬਾਰਾ ਰਲੀਜ਼ ਹੋ ਰਹੀ ਹੈ, ਚੰਗਾ ਹੁੰਗਾਰਾ ਮਿਲਣ ਦੀ ਆਸ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

Most Popular

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

by Ranjit Singh
2 weeks ago
0

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ - ਸ੍ਰੀ ਹਰਿਮੰਦਰ ਸਾਹਿਬ ਵਿਖੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 