• Latest
  • Trending
ਕਪੂਰਥਲਾ ਪੁਲਿਸ ਨੇ ਕੀਤਾ ਇੱਕ ਹੋਰ ਡਰੱਗ ਰੈਕੇਟ ਦਾ ਪਰਦਾਫਾਸ਼

ਕਪੂਰਥਲਾ ਪੁਲਿਸ ਨੇ ਕੀਤਾ ਇੱਕ ਹੋਰ ਡਰੱਗ ਰੈਕੇਟ ਦਾ ਪਰਦਾਫਾਸ਼

5 years ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

18 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

46 minutes ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

1 hour ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

2 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

3 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

3 hours ago
Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
25 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਪੂਰਥਲਾ ਪੁਲਿਸ ਨੇ ਕੀਤਾ ਇੱਕ ਹੋਰ ਡਰੱਗ ਰੈਕੇਟ ਦਾ ਪਰਦਾਫਾਸ਼

September 22, 2021
in CRIME, ਕਪੂਰਥਲਾ, ਖਬਰਾਂ, ਪੰਜਾਬ
ਕਪੂਰਥਲਾ ਪੁਲਿਸ ਨੇ ਕੀਤਾ ਇੱਕ ਹੋਰ ਡਰੱਗ ਰੈਕੇਟ ਦਾ ਪਰਦਾਫਾਸ਼

ਕਪੂਰਥਲਾ ਪੁਲਿਸ ਨੇ ਕੀਤਾ ਇੱਕ ਹੋਰ ਡਰੱਗ ਰੈਕੇਟ ਦਾ ਪਰਦਾਫਾਸ਼

ਤਿੰਨ ਸਮਗਲਰ 800 ਗ੍ਰਾਮ ਹੈਰੋਇਨ ਅਤੇ 80000/- ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ

ਅੰਤਰਰਾਸ਼ਟਰੀ ਮੰਡੀਕਰਨ ਵਿੱਚ ਡਰੱਗ ਦਾ ਮੁੱਲ ਲੱਖਾਂ ਰੁਪਈਆਂ ਵਿੱਚ ਹੈ- ਐਸਐਸਪੀ 

ਕਪੂਰਥਲਾ ਪੁਲਿਸ ਨੇ ਕੀਤਾ ਇੱਕ ਹੋਰ ਡਰੱਗ ਰੈਕੇਟ ਦਾ ਪਰਦਾਫਾਸ਼
ਕਪੂਰਥਲਾ, 21 ਸਤੰਬਰ(ਵਿਸ਼ਵ ਵਾਰਤਾ)ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਆਪਣੀ ਮੁਹਿੰਮ ਦੇ ਤਹਿਤ, ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਇੱਕ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਜਿਸ ਵਿੱਚ ਤਿੰਨ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 800 ਗ੍ਰਾਮ ਹੈਰੋਇਨ ਅਤੇ 80000/- ਡਰੱਗ ਮਨੀ ਜ਼ਬਤ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਿਉਣ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਤੋਤੀ ਸੁਲਤਾਨਪੁਰ ਲੋਧੀ, , ਨਿੰਦਰ ਕੌਰ ਪੁੱਤਰੀ ਜਿਉਣ ਸਿੰਘ ਵਾਸੀ ਤੋਤੀ ਸੁਲਤਾਨਪੁਰ ਲੋਧੀ ਅਤੇ ਬਿਜਾਇਆ ਬਧਰਾ ਪਤਨੀ ਰਾਜਾ ਬਧਰਾ ਵਾਸੀ5/235 ਗਾਂਧੀ ਕਾਲੋਨੀ ਰੀਜੈਂਟ ਸਟੇਟ ਕਲਕੱਤਾ ਵਜੋਂ ਹੋਈ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸੀਆਈਏ ਸਟਾਫ਼ ਦੀਆਂ ਪੁਲਿਸ ਟੀਮਾਂ ਐਸਪੀ ਡੀ ਵਿਸ਼ਾਲਜੀਤ ਸਿੰਘ ਅਤੇ ਡੀਐਸਪੀ/ਡੀ ਸਰਬਜੀਤ ਰਾਏ ਦੀ ਨਿਗਰਾਨੀ ਹੇਠ ਗਠਿਤ ਕੀਤੀਆਂ ਗਈਆਂ ਹਨ, ਜੋ ਕਿ ਦੇਸ ਵਿਰੋਧੀ ਅਤੇ ਨਸ਼ਾ ਤਸਕਰਾਂ ਦੀਆ ਗਤੀਵਿਧੀਆਂ ‘ਤੇ ਨਜ਼ਰ ਰੱਖਦੀਆਂ ਹਨ।

ਚੈਕਿੰਗ ਦੇ ਦੌਰਾਨ ਸੀਆਈਏ ਸਟਾਫ ਦੇ ਐਸਆਈ ਨਿਰਮਲ ਸਿੰਘ ਪੁਲਿਸ ਪਾਰਟੀ ਦੇ ਨਾਲ ਸਰਦਾਰ ਸਵਰਨ ਸਿੰਘ ਨੈਸ਼ਨਲ ਇੰਸਟੀਚਿਟ ਦੇ ਮੁੱਖ ਗੇਟ, ਜੀਟੀ ਰੋਡ ਜਲੰਧਰ- ਕਪੂਰਥਲਾ ਦੇ ਕੋਲ ਗਸ਼ਤ ਕਰ ਰਹੇ ਸਨ, ਤਾਂ ਉਨ੍ਹਾਂ ਨੇ ਇੱਕ ਸ਼ੱਕੀ ਚਿੱਟੇ ਸਕੂਟੀ ਜਿਸ ਨੂੰ ਇੱਕ ਮੋਨਾ ਮੁੰਡਾ ਚਲਾ ਰਿਹਾ ਸੀ ਤੇ ਜਿਸ ਉਪਰ ਦੋ ਔਰਤਾਂ ਸਵਾਰ ਸਨ। ਪੁਲਿਸ ਪਾਰਟੀ ਨੂੰ ਵੇਖਣ ਤੋਂ ਬਾਅਦ, ਉਸਨੇ ਅਚਾਨਕ ਯੂ-ਟਰਨ ਲੈ ਲਿਆ ਅਤੇ ਜਗ੍ਹਾ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਹੇਠਾਂ ਡਿੱਗ ਪਿਆ, ਅਤੇ ਉਨ੍ਹਾਂ ਨੇ ਆਪਣੀ ਜੇਬਾਂ ਤੋਂ ਪੋਲੀਥੀਨ ਦੇ ਲਿਫਾਫੇ ਜ਼ਮੀਨ ਤੇ ਸੁੱਟ ਦਿੱਤੇ। ਪੁਲਿਸ ਪਾਰਟੀ ਉਨ੍ਹਾਂ ਵੱਲ ਭੱਜੀ ਅਤੇ ਚੈਕਿੰਗ ਦੌਰਾਨ ਇਨ੍ਹਾਂ ਲਿਫਾਫਿਆਂ ਵਿੱਚ ਹੈਰੋਇਨ ਬਰਾਮਦ ਹੋਈ। ਫਿਰ ਪੁਲਿਸ ਪਾਰਟੀ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਤਲਾਸ਼ੀ ਦੇ ਦੌਰਾਨ ਸਕੂਟੀ ਤੋਂ 80000/- ਰੁਪਏ ਡਰੱਗ ਮੰਨੀ ਬਰਾਮਦ ਕੀਤੀ।

ਪੁਲਿਸ ਟੀਮ ਨੇ ਉਨ੍ਹਾਂ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਤਹਿਤ ਥਾਣਾ ਸਦਰ ਕਪੂਰਥਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ।

ਪੁੱਛਗਿੱਛ ਦੌਰਾਨ ਬਿਜਾਇਆ ਬਧਰਾ ਨੇ ਦੱਸਿਆ ਕਿ ਉਹ 400 ਗਰਾਮ ਹੈਰੋਇੰਨ ਬਰਾਮਦ ਹੋਣ ਤੇ ਮੁਕੱਦਮਾ ਨੰਬਰ 146 ਮਿਤੀ 17-10-2019 ਅ/ਧ 21-61-85 ਐਨ.ਡੀ.ਪੀ.ਐਸ ਐਕਟ ਥਾਣਾ ਮਕਸੂਦਾ ਜਿਲਾ ਜਲੰਧਰ ਵਿੱਚ ਜੇਲ ਗਈ ਸੀ ਤੇ ਮਿਤੀ 01-09-2021 ਨੂੰ ਜੇਲ ਤੋਂ ਬਾਹਰ ਆਈ ਹੈ। ਜੇਲ ਅੰਦਰ ਉਸ ਦੀ ਮੁਲਾਕਾਤ ਜਿਊਣ ਸਿੰਘ ਦੀ ਲੜਕੀ ਸਮਿੱਤਰ ਕੌਰ ਜੋ ਕਿ ਐਨ.ਡੀ.ਪੀ.ਐਸ ਐਕਟ ਦੇ ਕੇਸ ਵਿੱਚ 10 ਸਾਲ ਦੀ ਸਜਾ ਕੱਟ ਰਹੀ ਹੈ ਨਾਲ ਹੋਈ ਸੀ ਜਿਸ ਨੇ ਆਪਣੇ ਪਿਤਾ ਜਿਊਣ ਸਿੰਘ ਅਤੇ ਭੈਣ ਨਿੰਦਰ ਕੌਰ ਨਾਲ ਸੰਪਰਕ ਕਰਾਇਆ ਸੀ।

ਐਸਐਸਪੀ ਨੇ ਦੱਸਿਆ ਕਿ ਫੜੇ ਗਏ ਤਸਕਰਾਂ ਨੂੰ ਪੁਲਿਸ ਵੱਲੋਂ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਲਈ ਉਨ੍ਹਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

ਸਪਲਾਈ ਲਾਈਨ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ ਅਤੇ ਸਪਲਾਈ ਚੇਨ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ, ”ਐਸਐਸਪੀ ਖੱਖ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Most Popular

ਜਲੰਧਰ : ਨੈਸ਼ਨਲ ਹਾਈਵੇ ’ਤੇ ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ

ਜਲੰਧਰ : ਨੈਸ਼ਨਲ ਹਾਈਵੇ ’ਤੇ ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ

by Navjot
2 weeks ago
0

  ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਜਲੰਧਰ ਨੈਸ਼ਨਲ ਹਾਈਵੇ ’ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਜਲੰਧਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 