ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਡੀਏਵੀ ਯੂਨੀਵਰਸਿਟੀ ਜਲੰਧਰ ਦੇ ਵਿਦਿਆਰਥੀਆਂ ਵੱਲੋਂ ਕੀਤਾ ਜਾ ਰਿਹਾ ਹੈ ਸ਼ਾਨਦਾਰ ਸਵਾਗਤ
ਦੇਖੋ , ਸ਼ਾਨਦਾਰ ਤਸਵੀਰਾਂ
ਚੰਡੀਗੜ੍ਹ, 22ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੀਏਵੀ ਯੂਨੀਵਰਸਿਟੀ ਜਲੰਧਰ ਪਹੁੰਚੇ ਹਨ। ਜਿਥੇ ਦੇ ਵਿਦਿਆਰਥੀਆਂ ਦੁਆਰਾ ਉਹਨਾਂ ਦਾ ਸ਼ਾਨਦਾਰ ਤਰੀਕੇ ਨਾਲ ਸਵਾਗਤ ਕੀਤਾ ਗਿਆ।























