ਜੰਮੂ -ਕਸ਼ਮੀਰ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ

ਚੰਡੀਗੜ੍ਹ,23ਸਤੰਬਰ(ਵਿਸ਼ਵ ਵਾਰਤਾ)-ਜੰਮੂ -ਕਸ਼ਮੀਰ ਦੇ ਸ਼ੋਪੀਆਂ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿੱਚ ਮੁੱਠਭੇੜ ਦੀ ਖ਼ਬਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਤੋਂ ਬਾਅਦ, ਕੇਸ਼ਵਾ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਲਾਕੇ ਨੂੰ ਘੇਰ ਲਿਆ ਗਿਆ।






















