ਵਰੁਣ ਰੂਜਮ ਬਣੇ ਡਿਪਟੀ ਚੀਫ ਮਨਿਸਟਰ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ
ਪੜ੍ਹੋ ਹੁਕਮਾਂ ਦੀ ਕਾਪੀ

ਚੰਡੀਗੜ੍ਹ,23 ਸਤੰਬਰ(ਵਿਸ਼ਵ ਵਾਰਤਾ ) ਪੰਜਾਬ ਦੇ ਉਪ ਮੁੱਖ ਮੰਤਰੀ ਸੁੱਖਜਿੰਦਰ ਸਿੰਘ ਰੰਧਾਵਾ ਨੇ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਅਤੇ 2004 ਬੈਚ ਦੇ ਆਈਏਐਸ ਅਧਿਕਾਰੀ ਵਰੁਣ ਰੂਜਮ ਨੂੰ ਆਪਣਾ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਲਗਾਇਆ ਹੈ। ਇਸ ਦੇ ਨਾਲ ਹੀ ਉਹ ਆਪਣਾ ਮੌਜੂਦਾ ਅਹੁਦਾ ਵੀ ਪਹਿਲਾਂ ਦੀ ਤਰ੍ਹਾਂ ਹੀ ਸੰਭਾਲਣਗੇ।























