• Latest
  • Trending
ਪ੍ਰਸ਼ਾਸ਼ਨਿਕ ਫੇਰਬਦਲੀਆਂ ਨੂੰ ਲੈ ਕੇ ਸੁਖਬੀਰ ਬਾਦਲ ਨੇ  ਪੰਜਾਬ ਸਰਕਾਰ ਤੇ  ਲਗਾਏ ਗੰਭੀਰ ਇਲਜ਼ਾਮ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

8 hours ago
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

9 hours ago
ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

10 hours ago
ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

11 hours ago
ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

Hindi News
English News
Sunday, September 20, 2026
No Result
View All Result
25 °c
Chandigarh
29 ° Mon
30 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਸ਼ਾਸ਼ਨਿਕ ਫੇਰਬਦਲੀਆਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਤੇ  ਲਗਾਏ ਗੰਭੀਰ ਇਲਜ਼ਾਮ

September 24, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ
ਪ੍ਰਸ਼ਾਸ਼ਨਿਕ ਫੇਰਬਦਲੀਆਂ ਨੂੰ ਲੈ ਕੇ ਸੁਖਬੀਰ ਬਾਦਲ ਨੇ  ਪੰਜਾਬ ਸਰਕਾਰ ਤੇ  ਲਗਾਏ ਗੰਭੀਰ ਇਲਜ਼ਾਮ

ਪ੍ਰਸ਼ਾਸ਼ਨਿਕ ਫੇਰਬਦਲੀਆਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਤੇ  ਲਗਾਏ ਗੰਭੀਰ ਇਲਜ਼ਾਮ

ਸੁਖਬੀਰ ਬਾਦਲ ਦੇ ਇਲਜ਼ਾਮਾਂ ਨੂੰ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਨੇ ਦਿੱਤੀ ਚੁਣੌਤੀ

ਚੰਡੀਗੜ੍ਹ,24 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦਾ ਮੁੱਖ ਮੰਤਰੀ ਬਦਲਣ ਤੋਂ  ਬਾਅਦ ਹੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀਆਂ ਲਗਾਤਾਰ ਬਦਲੀਆਂ ਹੋ ਰਹੀਆਂ ਹਨ।ਜਿਸ ਨੂੰ ਲੈ ਕੇ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਰਕਾਰ ਨੇ ਇਹ ਇਲਜ਼ਾਮ ਲਗਾਇਆ ਹੈ ਕਿ ਅਧਿਕਾਰੀਆਂ ਦੀਆਂ ਨਿਯੁਕਤੀਆਂ ਇਸ ਆਧਾਰ ਤੇ ਹੋ ਰਹੀਆਂ ਹਨ ਕਿ ਉਹ ਅਕਾਲੀਆਂ ਜਾਂ  ਬਾਦਲਾਂ ਨੂੰ ਅੰਦਰ ਕਰ ਸਕਦੇ ਹਨ ਜਾਂ ਨਹੀਂ। ਉਹਨਾਂ ਨੇ ਇਹ ਵੀ ਕਿਹਾ ਕਿ ਮੌਜੂਦਾ ਕਾਂਗਰਸ ਲੀਡਰਸ਼ਿਪ ਪਿਛਲੇ ਸਾਢੇ ਚਾਰ ਸਾਲਾਂ ਦੀ ਕਾਰਗੁਜਾਰੀ ਦੀ ਜਿੰਮੇਵਾਰੀ ਕੈਪਟਨ ਅਮਰਿੰਦਰ ਸਿੰਘ ਤੇ ਸੁੱਟਣਾ ਚਾਹੁੰਦੀ ਹੈ।

ਸੁਖਬੀਰ ਬਾਦਲ ਦੇ ਇਸ ਇਲਜ਼ਾਮ ਬਾਰੇ ਪ੍ਰਤੀਕਿਰਿਆ ਦਿੰਦੇ ਹੋਏ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਨੇ ਕਿਹਾ ਹੈ ਕਿ ਇਹ ਸਰਾਸਰ ਗਲਤ ਹੈ ਅਤੇ ਉਹਨਾਂ ਨੇ ਨਾਲ ਹੀ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹਨਾਂ ਕੋਲ ਇਸ  ਤਰ੍ਹਾਂ ਦਾ ਕੋਈ ਸਬੂਤ ਹੈ ਤਾਂ ਉਹ ਮੀਡੀਆ ਅਤੇ ਆਮ ਜਨਤਾ ਲਈ ਜਨਤਕ ਕਰ ਦੇਣ। 

Tags: charanjitchanninavjotsidhuPUNJABGOVERNMENTSUKHBIRBADA
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 19, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

by Navjot
September 19, 2026
0

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ...

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

by Navjot
September 19, 2026
0

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 19, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

by Ankit
2 days ago
0

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 