• Latest
  • Trending
ਕੇਂਦਰੀ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੇ ਸਵਾਗਤ ਲਈ ਕਾਨਫਰੰਸ

ਕੇਂਦਰੀ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੇ ਸਵਾਗਤ ਲਈ ਕਾਨਫਰੰਸ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

4 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

5 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

5 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

5 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

5 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

6 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

6 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

7 hours ago
Hindi News
English News
Thursday, November 12, 2026
No Result
View All Result
15 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰੀ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੇ ਸਵਾਗਤ ਲਈ ਕਾਨਫਰੰਸ

September 25, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਪੰਜਾਬ, ਰਾਸ਼ਟਰੀ
ਕੇਂਦਰੀ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੇ ਸਵਾਗਤ ਲਈ ਕਾਨਫਰੰਸ

ਸਹਿਕਾਰਤਾ ਸੰਮੇਲਨ ਦੋਰਾਨ ਜੌਤੀ ਪ੍ਰਜਵੱਲਿਤ ਕਰਦੇ ਮਾਨਯੋਗ ਸਹਿਕਾਰਤਾ ਮੰਤਰੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੰਚ ਤੇ ਬਿਰਾਜਮਾਨ ਸਨਮਾਨਿਤ ਸ਼ਖਸੀਅਤਾਂ।

ਕੇਂਦਰੀ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੇ ਸਵਾਗਤ ਲਈ ਕਾਨਫਰੰਸ

ਇਫਕੋ, ਭਾਰਤੀ ਰਾਸ਼ਟਰੀ ਸਹਿਕਾਰ ਸੰਘ, ਅਮੂਲ, ਸਹਿਕਾਰ ਭਾਰਤੀ, ਨਾਫੇਡ ਅਤੇ ਕ੍ਰਿਭਕੋ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਵੱਲੋ ਵਿਸੇ਼ਸ ਸ਼ਿਰਕਤ

ਸਹਿਕਾਰਤਾ ਸੰਮੇਲਨ ਦੋਰਾਨ ਜੌਤੀ ਪ੍ਰਜਵੱਲਿਤ ਕਰਦੇ ਮਾਨਯੋਗ ਸਹਿਕਾਰਤਾ ਮੰਤਰੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੰਚ ਤੇ ਬਿਰਾਜਮਾਨ ਸਨਮਾਨਿਤ ਸ਼ਖਸੀਅਤਾਂ।

ਨਵੀਂ ਦਿੱਲੀ 25 ਸਤੰਬਰ(ਵਿਸ਼ਵ ਵਾਰਤਾ) :ਭਾਰਤੀ ਸਹਿਕਾਰ ਸੰਸਥਾਨ ਵੱਲੋ ਇਫਕੋ ਸੰਸਥਾ ਦੇ ਸਹਿਯੋਗ ਨਾਲ ਇੰਦਰਾ ਗਾਧੀ ਇਨਡੋਰ ਸਟੇਡੀਅਮ ਨਵੀ ਦਿੱਲੀ ਵਿਖੇ ਦੇਸ਼ ਦੇ ਪਹਿਲੇ ਸਹਿਕਾਰਤਾ ਮੰਤਰੀ ਅਤੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਦੇ ਸਵਾਗਤ ਲਈ ਰਾ਼ਸਟਰੀ ਸਹਿਕਾਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦੋਰਾਨ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਵੱਲੋਂ ਸਹਿਕਾਰਤਾ ਨੂੰ ਪ੍ਰਫੁੱਲਿਤ ਕਰਨ ਲਈ ਨਵੇ ਗਠਿਤ ਕੀਤੇ ਗਏ ਸਹਿਕਾਰਤਾ ਮੰਤਰਾਲੇ ਦਾ ਪਹਿਲਾ ਸਹਿਕਾਰਤਾ ਮੰਤਰੀ ਚੁਣੇ ਜਾਣ ਤੇ ਸ਼੍ਰੀ ਅਮਿਤ ਸ਼ਾਹ ਜੀ ਦਾ ਦੇਸ਼ ਦੀਆਂ ਪ੍ਰਮੁੱਖ ਸਹਿਕਾਰੀਆਂ ਦੇ ਨੁਮਾਇੰਦਿਆ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੋਕੇ ਸ਼੍ਰੀ ਬੀ∙ਐਲ∙ਵਰਮਾ ਸਹਿਕਾਰਤਾ ਸਹਿ ਉੱਤਰੀ ਪੂਰਬੀ ਖੇਤਰ ਵਿਕਾਸ ਰਾਜ ਮੰਤਰੀ, ਭਾਰਤ ਸਰਕਾਰ ਅਤੇ ਸ਼੍ਰੀ ਏਰੀਅਲ ਗਵਾਰਕੋ, ਚੇਅਰਮੈਨ ਅੰਤਰਰਾਸ਼ਟਰੀ ਸਹਿਕਾਰ ਸੰਘ ਵੱਲੋਂ ਵਿਸ਼ੇਸ਼ ਸਿ਼ਰਕਤ ਕੀਤੀ ਗਈ।

ਸਮਾਰੋਹ ਦੀ ਸ਼ੁਰੂਆਤ ਮਾਨਯੋਗ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਵੱਲੋਂ ਜੋਤੀ ਪ੍ਰਜਵੱਲਿਤ ਕਰਕੇ ਕੀਤੀ ਗਈ।ਇਸ ਮੋਕੇ ਡਿਜੀਟਲ ਮਾਧਿਅਮ ਰਾਹੀ ਮਾਨਯੋਗ ਸਹਿਕਾਰਿਤਾ ਮੰਤਰੀ ਦਾ ਸਵਾਗਤ ਕਰਦਿਆ ਉਨ੍ਰਾ ਦੇ ਨਿੱਜੀ ਜੀਵਨ ਅਤੇ ਹੁਣ ਤੱਕ ਦੇ ਸਿਆਸੀ ਸਫਰ ਤੇ ਚਾਨਣਾ ਪਾਇਆ ਗਿਆ।
ਸਮਾਰੋਹ ਮੋਕੇ ਦੇਸ਼ ਦੀ ਸਭ੍ਹ ਤੋ ਵੱਡੀ ਸਹਕਿਾਰੀ ਸੰਸਥਾ ਇਫਕੋ ਦੇ ਚੇਅਰਮੈਨ ਸ: ਬਲਵਿੰਦਰ ਸਿੰਘ ਨਕੱਈ ਵੱਲੋਂ ਆਪਣੇ ਸੰਬੋਧਨ ਦੋਰਾਨ ਮਾਨਯੋਗ ਮੰਤਰੀ ਜੀ ਦਾ ਸਵਾਗਤ ਕਰਦਿਆ ਉਨ੍ਹਾ ਨੂੰ ਸਹਿਕਾਰਤਾ ਮੰਤਰੀ ਬਨਣ ਤੇ ਵਧਾਈ ਦਿੰਦਿਆ ਦੇਸ਼ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਪ੍ਰਫੁੱਲਿੱਤ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਵਾਉਦਿਆ ਇਹ ਵਿਸ਼ਵਾਸ ਜਤਾੲfਆ ਕਿ ਇਹ ਵਿਭਾਗ ਸਹਿਕਾਰਤਾ ਨੂੰ ਹੋਰ ਮਜਬੂਤੀ ਪਦਾਨ ਕਰਨ ਵਿੱਚ ਸਹਾਈ ਹੋਵੇਗਾ ਅਤੇ ਮੰਤਰੀ ਜੀ ਦੀ ਸਫਲਤਾ ਲਈ ਕਾਮਨਾ ਕੀਤੀ।
ਇਸ ਉਪਰੰਤ ਇਫਕੋ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਉਦਯ ਸ਼ੰਕਰ ਅਵਸਥੀ ਅਤੇ ਐਨ∙ਸੀ∙ਯੂ∙ਆਈ ਦੇ ਚੇਅਰਮੈਨ ਦਿਲੀਪ ਸੰਘਾਣੀ ਵੱਲੋਂ ਸ਼੍ਰੀ ਅਮਿਤ ਸ਼ਾਹ ਜੀ ਦੀਆ ਉਪਲਬੱਧੀਆਂ ਦਾ ਜਿਕਰ ਕਰਦਿਆ ਨਵੇ ਸਹਿਕਾਰਤਾ ਮੰਤਰਾਲੇ ਨੂੰ ਦੇਸ਼ ਦੀਆ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆ ਮਾਨਯੋਗ ਮੰਤਰੀ ਜੀ ਦੀ ਕਮਾਨ ਹੇਠ ਦੇਸ਼ ਦੀ ਸਹਿਕਾਰ ਲਹਿਰ ਨੂੰ ਹੋਰ ਬੁਲੰਦੀਆਂ ਤੇ ਲੈ ਜਾਣ ਪ੍ਰਤੀ ਆਪਣਾ ਵਿਸ਼ਵਾਸ ਜਤਾਇਆ। ਅਵਸਥੀ ਜੀ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਵੱਲੋਂ ਸਹਿਕਾਰਤਾ ਲਈ ਵੱਖਰੇ ਮੰਤਰਾਲੇ ਦਾ ਗਠਨ ਕਰਨ ਤੇ ਉਨ੍ਹਾ ਦਾ ਧੰਨਵਾਦ ਕੀਤਾ। ਉਨ੍ਹਾ ਕੋਰੋਨਾ ਕਾਲ ਦੋਰਾਨ ਵੀ ਕਿਸਾਨਾਂ ਦੀ ਸਹਾੲਤਿਾ ਲਈ ਇਫਕੋ ਵੱਲੋ ਕੀਤੇ ਗਏ ਵਿਸ਼ੇਸ਼ ਕਾਰਜਾਂ ਦਾ ਜਿਕਰ ਕਰਦfਆ ਇਫਕੋ ਵੱਲੋ ਬਣਾਈ ਗਈ ਵਿਸ਼ਵ ਦੀ ਪਹਿਲੀ ਨੈਨੋ ਯੂਰੀਆ ਖਾਦ ਬਾਰੇ ਵੀ ਜਾਣਕਾਰੀ ਦਿੱਤੀ। ਸ਼੍ਰੀ ਸੰਘਾਣੀ ਵੱਲੋਂ ਮਾਨਯੋਗ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਜੀ ਵੱਲੋ ਸਹਿਕਾਰਤਾ ਦੇ ਹਿੱਤਾ ਨੂੰ ਧਿਆਨ ਵਿੱਚ ਰੱਖਦਿਆ ਕੀਤੇ ਗਏ ਮਹੱਤਵਪੂਰਣ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆ ਉਨ੍ਹਾ ਦੀ ਅਗਵਾਈ ਵਿੱਚ ਇਸ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਵਿਸ਼ੇਸ਼ ਕਾਰਜਾਂ ਪ੍ਰਤੀ ਉਨ੍ਹਾ ਨੂੰ ਹਰ ਸੰਭਵ ਸਹਾੲਤਿਾ ਦੇਣ ਦਾ ਵਿਸ਼ਵਾਸ ਦਵਾਇਆ।
ਇਸ ਮੋਕੇ ਦਵਿੰਦਰ ਕੁਮਾਰ ਸਿੰਘ ਸਕੱਤਰ ਸਹਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਵਿਸ਼ੇਸ਼ ਕਾਰਜਾਂ ਅਤੇ ਭਵਿੱਖ ਵਿੱਚ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਸੰਬੰਧੀ ਜਾਣਕਾਰੀ ਦਿੱਤੀ ਗਈ।
ਸਮਾਰੋਹ ਦੋਰਾਨ ਵੱਖ ਵੱਖ ਬੁਲਾਰਿਆਂ ਸ਼ਾਮਲ ਭਾਈ ਪਟੇਲ ਚੇਅਰਮੈਨ ਅਮੂਲ, ਦਾਨ ਸਿੰਘ ਰਾਵਤ ਚੇਅਰਮੈਨ ਐਸ∙ਸੀ∙ਬੀ, ਚੰਦਰਪਾਲ ਸਿੰਘ ਯਾਦਵ ਚੇਅਰਮੈਨ ਕ੍ਰਿਭਕੋ,ਜਯੋਤਇੰਦਰ ਮਹਿਤਾ ਚੇਅਰਮੈਨ ਨੈਫਕਬ, ਪ੍ਰੀਤੀ ਪਟੇਲ ਵਾਇਸ ਚੇਅਰਮੈਨ ਗੁਜਰਾਤ ਮਹਿਲਾ ਕੋਆਪ੍ਰੇਟਿਵ ਸੁਸਾਇਟੀ, ਅਜੈ ਪਟੇਲ, ਚੇਅਰਮੈਨ ਐਸ∙ਸੀ∙ਬੀ, ਏਰੀਅਲ ਗਵਾਰਕੋ, ਚੇਅਰਮੈਨ ਅੰਤਰਰਾਸ਼ਟਰੀ ਸਹਿਕਾਰ ਸੰਘ (ਅਰਜਨਟੀਨਾ), ਬੀ∙ਐਲ∙ਵਰਮਾ ਸਹਿਕਾਰਤਾ ਸਹਿ ਉੱਤਰੀ ਪੂਰਬੀ ਖੇਤਰ ਵਿਕਾਸ ਰਾਜ ਮੰਤਰੀ, ਭਾਰਤ ਸਰਕਾਰ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ।
ਸਮਾਰੋਹ ਦੇ ਅੰਤ ਵਿੱਚ ਮੁੱਖ ਮਹਿਮਾਨ ਮਾਨਯੋਗ ਸਹਿਕਾਰਤਾ ਮੰਤਰੀ ਅਤੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਵੱਲੋਂ ਹਾਜਰੀਨਾਂ ਨੂੰ ਸੰਬੋਧਿਤ ਕੀਤਾ ਗਿਆ। ਸ਼੍ਰੀ ਅਮਿਤ ਸ਼ਾਹ ਵੱਲੋ ਵੱਖਰੇ ਸਹਿਕਾਰਤਾ ਮੰਤਰਾਲੇ ਦੇ ਗਠਨ ਨੂੰ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਦੂਰਦਰਸ਼ੀ ਸੋਚ ਦਾ ਨਤੀਜਾ ਦੱਸਦਿਆ ੲਸਿ ਮੰਤਰਾਲੇ ਦਾ ਪਹਿਲਾ ਮੰਤਰੀ ਉਨ੍ਰਾ ਨੂੰ ਚੁਣੇ ਜਾਣ ਲਈ ਪ੍ਰਧਾਨਮੰਤਰੀ ਜੀ ਦਾ ਵਿਸੇ਼ਸ ਧੰਨਵਾਦ ਕੀਤਾ ਗਿਆ। ਉਨ੍ਰਾ ਸਹਿਕਾਰਤਾ ਕਾਨਫਰੰਸ ਦੇ ਆਯੋਜਨ ਲਈ ਇਫਕੋ ਸੰਸਥਾ ਦਾ ਧੰਨਵਾਦ ਕਰਦਿਆ ਇਫਕੋ ਵੱਲੋਂ ਵਿਸ਼ਵ ਦੀ ਪਹਿਲੀ ਨੈਨੋ ਖਾਦ ਦੇ ਰੂਪ ਵਿੱਚ ਨੈਨੋ ਯੂਰੀਆਂ ਕਿਸਾਨਾਂ ਤੱਕ ਪਹੁਚੰਾਉਣ ਲਈ ਇਫਕੋ ਦੇ ਚੇਅਰਮੈਨ ਸ: ਬਲਵਿੰਦਰ ਸਿੰਘ ਨਕੱਈ ਅਤੇ ਮੈਨੇਜਿੰਗ ਡਾੲਰਿੈਕਟਰ ਉਦਯ ਸ਼ੰਕਰ ਅਵਸਥੀ ਅਤੇ ਸੰਸਥਾ ਦੇ ਅਧਿਾਕਰੀਆਂ ਕਰਮਚਾਰੀਆਂ ਦੀ ਸਰਾਹਨਾ ਕੀਤੀ।
ਮਾਨਯੋਗ ਮੰਤਰੀ ਜੀ ਵੱਲੋ ਦੇਸ਼ ਦੀ ਆਰਥਿਕਤਾ ਨੂੰ ਹੋਰ ਮਜਬੂਤ ਬਨਾਉਣ ਅਤੇ ਇਸਨੂੰ 5 ਟ੍ਰਿਲੀਅਨ ਡਾਲਰ ਦੇ ਟੀਚੇ ਤੱਕ ਪਹੁੰਚਾਉਣ ਵਿੱਚ ਸਹਿਕਾਰਤਾ ਮੰਤਰਾਲੇ ਦੀ ਭੂਮਿਕਾ ਅਤੇ ਸਹਿਕਾਰ ਲਹਿਰ ਦੇ ਸਹਿਯੋਗ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾ ਆਜਾਦੀ ਦੇ 75ਵੇ ਵਰੇ ਦੋਰਾਨ ਸ਼ੁਰੂ ਕੀਤੇ ਗਏ ਆਜਾਦੀ ਅਮ੍ਰਿਤ ਮਹੋਤਸਵ ਪ੍ਰੋਗਰਾਮ ਤਹਿਤ ਮਾਨਯੋਗ ਪ੍ਰਧਾਨ ਮੰਤਰੀ ਜੀ ਵੱਲੋ ਦੇਸ਼ ਦੇ ਵਿਕਾਸ ਲਈ ਸ਼ੁਰੂ ਕੀਤੇ ਗਏ ਵੱਖੋ ਵੱਖ ਕਾਰਜਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ।
ਸ਼੍ਰੀ ਅਮਿਤ ਸ਼ਾਹ ਵੱਲੋਂ ਸਹਿਕਾਰ ਜਗਤ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਕਦਮ ਚੁੱਕਣ ਦਾ ਵਿਸ਼ਵਾਸ ਦਵਾਉਦਿਆ ਹਾਜਰੀਨਾਂ ਨੂੰ ਬੇਨਤੀ ਕੀਤੀ ਕਿ ਉਹ ਸਹਿਕਾਰਤਾ ਖੇਤਰ ਵਿੱਚ ਆ ਰਹੀਆ ਰੁਕਾਵਟਾ ਬਾਰੇ ਉਨ੍ਰਾ ਨੂੰ ਲਿਖਤੀ ਰੂਪ ਵਿੱਚ ਜਾਣੂ ਕਰਵਾਉਣ ਤਾ ਜੋ ਸਮਾ ਰਹਿੰਦਿਆ ਇਹਨਾ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ ਅਤੇ ਸਹਿਕਾਰਤਾ ਜਗਤ ਸੰਬੰਧੀ ਮਾਨਯੋਗ ਪ੍ਰਧਾਨਮੰਤਰੀ ਜੀ ਵੱਲੋਂ ਕੀਤੀਆ ਜਾ ਰਹੀਆਂ ਕੋਸਿ਼ਸ਼ਾਂ ਨੂੰ ਪੂਰਾ ਕਰਦਿਆ ਉਨ੍ਹਾ ਦੀ ਸੌਚ ਨੂੰ ਪੂਰਾ ਕੀਤਾ ਜਾ ਸਕੇ।
ਸਮਾਰੋਹ ਦੋਰਾਨ ਵਿਸ਼ੇਸ਼ ਕਵੀ ਸੰਮੇਲਨ ਦਾ ਵੀ ਆਯੋਜਨ ਕੀਤਾ ਗਿਆ। ਇਸ ਮੋਕੇ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਦੌ ਹਜਾਰ ਤੋ ਵੱਧ ਸਹਿਕਾਰੀ ਭੈਣ ਭਰਾਵਾਂ ਵੱਲੋਂ ਇੰਦਰਾ ਗਾਧੀ ਇੰਡੋਰ ਸਟੇਡੀਅਮ ਵਿੱਚ ਸਿ਼ਰਕਤ ਕੀਤੀ ਗਈ ਅਤੇ ਸਹਿਕਾਰੀ ਸੰਮਤੀਆਂ ਨਾਲ ਜੁੜੇ 5 ਕਰੋੜ ਤੋ ਵੱਧ ਵਿਅਕਤੀਆਂ ਵੱਲੋਂ ਆਨਲਾਇਨ ਮਾਧਿਅਮ ਰਾਹੀ ਇਸ ਸਮਾਰੋਹ ਵਿੱਚ ਭਾਗ ਲਿਆ ਗਿਆ।
ਇਸ ਮੋਕੇ ਇਫਕੋ, ਭਾਰਤੀ ਰਾਸ਼ਟਰੀ ਸਹਿਕਾਰ ਸੰਘ, ਅਮੂਲ, ਸਹਿਕਾਰ ਭਾਰਤੀ, ਨਾਫੇਡ ਅਤੇ ਕ੍ਰਿਭਕੋ ਤੋ ਇਲਾਵਾ ਹੋਰਨਾਂ ਸਹਿਕਾਰੀ ਸੰਸਥਾਵਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

by Ankit
1 day ago
0

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 