• Latest
  • Trending
ਬਸਪਾ 9 ਅਕਤੂਬਰ ਨੁੰ ਜਲੰਧਰ ਵਿਖੇ ਕਰੇਗੀ “ਭੁੱਲ ਸੁਧਾਰ ਰੈਲੀ”- ਬੈਨੀਵਾਲ

ਬਸਪਾ 9 ਅਕਤੂਬਰ ਨੁੰ ਜਲੰਧਰ ਵਿਖੇ ਕਰੇਗੀ “ਭੁੱਲ ਸੁਧਾਰ ਰੈਲੀ”- ਬੈਨੀਵਾਲ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

4 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

5 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

5 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

5 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

5 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

6 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

6 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

7 hours ago
Hindi News
English News
Thursday, November 12, 2026
No Result
View All Result
15 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਸਪਾ 9 ਅਕਤੂਬਰ ਨੁੰ ਜਲੰਧਰ ਵਿਖੇ ਕਰੇਗੀ “ਭੁੱਲ ਸੁਧਾਰ ਰੈਲੀ”- ਬੈਨੀਵਾਲ

September 25, 2021
in ਸਿਆਸੀ, ਖਬਰਾਂ, ਪੰਜਾਬ
ਬਸਪਾ 9 ਅਕਤੂਬਰ ਨੁੰ ਜਲੰਧਰ ਵਿਖੇ ਕਰੇਗੀ “ਭੁੱਲ ਸੁਧਾਰ ਰੈਲੀ”- ਬੈਨੀਵਾਲ

ਬਸਪਾ 9 ਅਕਤੂਬਰ ਨੁੰ ਜਲੰਧਰ ਵਿਖੇ ਕਰੇਗੀ “ਭੁੱਲ ਸੁਧਾਰ ਰੈਲੀ”- ਬੈਨੀਵਾਲ

ਜਲੰਧਰ 25 ਸਤੰਬਰ(ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਅੱਜ ਪੰਜਾਬ ਦੇ ਰਾਜਨੀਤਿਕ ਹਾਲਾਤਾਂ ਦੇ ਮੱਦੇਨਜ਼ਰ ਵਿਸ਼ੇਸ਼ ਮੰਥਨ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਦੀ ਪ੍ਰਧਾਨਗੀ ਵਿੱਚ ਹੋਈ। ਇਸ ਮੀਟਿੰਗ ਵਿੱਚ ਸ੍ਰੀ ਰਣਧੀਰ ਸਿੰਘ ਬੈਨੀਵਾਲ ਇੰਚਾਰਜ ਪੰਜਾਬ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ। ਵਿਚਾਰ ਮੰਥਨ ਤੋ ਬਾਅਦ ਬਾਮਸੈਫ ਡੀਐਸਫੋਰ ਬਸਪਾ ਬਾਨੀ ਸਾਹਿਬ ਕਾਂਸ਼ੀਰਾਮ ਜੀ ਦੇ ਬਰਸੀ ਸਮਾਗਮ ਪਰੀਨਿਰਵਾਣ ਦਿਵਸ 9 ਅਕਤੂਬਰ ਨੂੰ ਭੁੱਲ ਸੁਧਾਰ ਰੈਲੀ ਦੇ ਤੌਰ ਤੇ ਜਲੰਧਰ ਵਿਖੇ ਮਨਾਉਣ ਦਾ ਐਲਾਨ ਕੀਤਾ। ਇਸੇ ਲੜੀ ਵਿੱਚ ਭਗਵਾਨ ਵਾਲਮੀਕ ਜੀ ਦੇ ਪਰਗਟ ਦਿਵਸ ਅਤੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅਮ੍ਰਿਤਸਰ ਵਿਖੇ 30 ਅਕਤੂਬਰ ਨੂੰ ਮਨਾਉਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਤੇ ਬੋਲਦੇ ਹੋਏ ਸ੍ਰੀ ਰਣਧੀਰ ਸਿੰਘ ਬੈਨੀਵਾਲ ਜੀ ਨੇ ਬੋਲਦੇ ਹੋਏ ਕਿਹਾ ਇਹ ਸਮਾਗਮ ਬਸਪਾ ਅਤੇ ਸ਼ਿਰੋਮਣੀ ਅਕਾਲੀ ਦਲ ਦੇ ਗਠਜੋੜ ਵਲੋਂ ਸਾਂਝੇ ਤੌਰ ਤੇ ਆਯੋਜਿਤ ਕੀਤੀਆ ਜਾਣਗੀਆਂ ਜਿਸ ਵਿਚ ਪੰਜਾਬੀਆਂ ਦਾ ਨੀਲਾ ਅਤੇ ਪੀਲਾ ਸਮੰਦਰ ਉਮੜੇਗਾ ਜੋ ਕਾਂਗਰਸ ਅਤੇ ਪੂਨਾ ਪੈਕਟ ਦੇ ਪੈਦਾ ਕੀਤੇ ਨਕਲੀ ਲੀਡਰਾਂ ਦੇ ਪਰਖੱਚੇ ਉਡਾਣ ਦਾ ਕੰਮ ਕਰੇਗਾ।

ਇਸ ਮੌਕੇ ਤੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਹੁਜਨ ਅੰਦੋਲਨ ਦੀ ਸੁਨਾਮੀ ਪੰਜਾਬ ਵਿੱਚ ਆ ਚੁੱਕੀ ਹੈ ਜਿਸ ਦੀਆਂ ਉੱਚੀਆਂ ਲਹਿਰਾਂ ਤੋਂ ਘਬਰਾਕੇ ਕਾਂਗਰਸ ਦਲਿਤਾ-ਪਛੜੀਆਂ ਸ਼੍ਰੇਣੀਆਂ ਵਿੱਚ ਨਕਲੀ ਨੇਤਾ ਪੈਦਾ ਕਰਕੇ ਬਹੁਜਨ ਸੁਨਾਮੀ ਠੱਲਣ ਦੀ ਅਸਫਲ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸੀ ਮੁੱਖ ਮੰਤਰੀ ਅਨਸੂਚਿਤ ਜਾਤੀ ਵਰਗਾਂ ਦੇ ਸੱਚੇ ਤੇ ਹਿਤੈਸ਼ੀ ਹਨ ਤਾਂ ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਜੀ ਨੂੰ ਕਾਂਗਰਸੀ ਸਾਂਸਦ ਰਵਨੀਤ ਬਿੱਟੂ, ਸਾਬਕਾ ਕਾਂਗਰਸੀ ਵਿਧਾਇਕ ਅਜੀਤਇੰਦਰ ਮੌਫਰ ਅਤੇ ਕੇਂਦਰੀ ਮੰਤਰੀ ਹਰਜੀਤ ਪੁਰੀ ਖਿਲਾਫ ਪਵਿੱਤਰ ਅਪਵਿੱਤਰ ਤੇ ਜਾਤੀਸੂਚਕ ਸ਼ਬਦਾ ਦੀ ਵਰਤੋਂ ਕਰਨ ਦੇ ਦੋਸ਼ ਹੇਠ ਪੁਲਿਸ ਕੇਸ ਦਰਜ ਕਰਕੇ ਇਹਨਾਂ ਅਨੁਸੂਚਿਤ ਜਾਤੀ ਵਿਰੋਧੀਆਂ ਨੂੰ ਸਲਾਖਾਂ ਪਿੱਛੇ ਭੇਜਣਾ ਚਾਹੀਦਾ ਹੈ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਸ੍ਰੀ ਹਰਜੀਤ ਸਿੰਘ ਲੋੰਗਿਆ, ਸੂਬਾ ਜਨਰਲ ਸਕੱਤਰ ਸ੍ਰੀ ਨਛੱਤਰ ਪਾਲ ਜੀ, ਗੁਰਲਾਲ ਸੈਲਾ, ਰਜਿੰਦਰ ਰੀਹਲ, ਬਲਦੇਵ ਸਿੰਘ ਮੇਹਰਾ , ਕੁਲਦੀਪ ਸਰਦੂਲਗੜ੍ਹ, ਐਡਵੋਕੇਟ ਰਣਜੀਤ ਕੁਮਾਰ, ਰਾਜਾ ਰਾਜਿੰਦਰ ਸਿੰਘ, ਚਮਕੌਰ ਸਿੰਘ ਵੀਰ, ਰਾਮੇਸ਼ ਕੌਲ, ਬਲਵਿੰਦਰ ਕੁਮਾਰ, ਮਨਜੀਤ ਸਿੰਘ ਅਟਵਾਲ, ਗੁਰਮੇਲ ਚੁੰਬਰ, ਸਵਿੰਦਰ ਸਿੰਘ, ਲਾਲ ਸਿੰਘ ਸੁਲਹਾਣੀ, ਰੋਹਿਤ ਖੋਖਰ, ਬਲਜੀਤ ਸਿੰਘ ਭਾਰਾਪੁਰ, ਪ੍ਰਵੀਨ ਬੰਗਾ, ਹਰਬੰਸ ਲਾਲ ਚੰਣਕੋਆ, ਰਾਮ ਸਿੰਘ ਗੋਗੀ, ਵਿਜੈ ਬੱਧਣ, ਜਸਵੰਤ ਰਾਏ, ਦਰਸ਼ਨ ਝਲੂਰ, ਪੀਡੀ ਸ਼ਾਂਤ ਅਤੇ ਪਰਮਜੀਤ ਮੱਲ ਆਦਿ ਸਮੇਤ ਵੱਡੀ ਗਿਣਤੀ ਵਿਚ ਲੀਡਰਸ਼ਿਪ ਹਾਜਿਰ ਸੀ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ

Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ

by Ranjit Singh
3 weeks ago
0

Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ ਚੰਡੀਗੜ੍ਹ, 20...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 