ਪੰਜਾਬ ਵਿੱਚ ਪ੍ਰਸ਼ਾਸਨਿਕ ਬਦਲੀਆਂ ਦਾ ਦੌਰ ਜਾਰੀ
ਗੁਰਿੰਦਰ ਸਿੰਘ ਸੋਢੀ ਬਣੇ ਮੁੱਖ ਮੰਤਰੀ ਦੇ ਡਿਪਟੀ ਪ੍ਰਿੰਸੀਪਲ ਸੈਕਟਰੀ

ਚੰਡੀਗੜ੍ਹ, 25ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਵਿੱਚ ਪ੍ਰਸ਼ਾਸਨਿਕ ਬਦਲੀਆਂ ਦਾ ਦੌਰ ਜਾਰੀ ਹੈ। ਪੀਸੀਐਸ ਅਧਿਕਾਰੀ ਗੁਰਿੰਦਰ ਸਿੰਘ ਸੋਢੀ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਡਿਪਟੀ ਪ੍ਰਿੰਸੀਪਲ ਸੈਕਟਰੀ ਲਗਾਇਆ ਗਿਆ ਹੈ।
























