ਚੰਨੀ ਵਜ਼ਾਰਤ ਚ ਸ਼ਾਮਲ ਹੋਏ ਮੰਤਰੀਆਂ ਨੂੰ ਮਿਲਿਆ ਸਟਾਫ
ਪੜ੍ਹੋ,ਹੁਕਮਾਂ ਦੀ ਕਾਪੀ
ਚੰਡੀਗੜ੍ਹ, 26ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਨਵੇਂ ਬਣੇ ਮੰਤਰੀਆਂ ਦੇ ਲਈ ਉਹਨਾਂ ਦੀਆਂ ਪ੍ਰਬੰਧਕੀ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਿਵਲ ਸਕੱਤਰੇਤ ਵਿਖੇ ਕੰਮ ਕਰ ਰਹੀ ਨਿੱਜੀ ਅਮਲੇ ਦੇ ਅਧਿਕਾਰੀਆਂ ਦੀਆਂ ਤੈਨਾਤੀਆਂ ਹੋਈਆਂ ਹਨ।
ਪੜ੍ਹੋ, ਹੁਕਮਾਂ ਦੀ ਕਾਪੀ
























