
ਮੁੰਬਈ, 19 ਫਰਵਰੀ : ਸੈਂਸੈਕਸ ਵਿਚ ਅੱਜ 522.81 ਅੰਕਾਂ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਇਹ 33,774.66 ਅੰਕਾਂ ਉਤੇ ਪਹੁੰਚ ਕੇ ਬੰਦ ਹੋਇਆ|
ਇਸੇ ਤਰ੍ਹਾਂ ਨਿਫਟੀ 167.10 ਅੰਕਾਂ ਦੀ ਗਿਰਾਵਟ ਦੇ ਨਾਲ 10,378.40 ਅੰਕਾਂ ਉਤੇ ਪਹੁੰਚ ਕੇ ਬੰਦ ਹੋਇਆ|
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) 24 ਜੂਨ ਨੂੰ ਸੋਨੇ...






















