• Latest
  • Trending
ਸੰਘਰਸ਼ੀ ਕਿਸਾਨਾਂ ਦੇ ਹੱਕ ਵਿੱਚ ਡਟੀ ਚੰਨੀ ਸਰਕਾਰ

ਸੰਘਰਸ਼ੀ ਕਿਸਾਨਾਂ ਦੇ ਹੱਕ ਵਿੱਚ ਡਟੀ ਚੰਨੀ ਸਰਕਾਰ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

5 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

6 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

6 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

6 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

6 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

6 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

7 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

8 hours ago
Hindi News
English News
Thursday, November 12, 2026
No Result
View All Result
18 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਘਰਸ਼ੀ ਕਿਸਾਨਾਂ ਦੇ ਹੱਕ ਵਿੱਚ ਡਟੀ ਚੰਨੀ ਸਰਕਾਰ

September 27, 2021
in ਸਿਆਸੀ, ਖਬਰਾਂ, ਪੰਜਾਬ
ਸੰਘਰਸ਼ੀ ਕਿਸਾਨਾਂ ਦੇ ਹੱਕ ਵਿੱਚ ਡਟੀ ਚੰਨੀ ਸਰਕਾਰ

ਸੰਘਰਸ਼ੀ ਕਿਸਾਨਾਂ ਦੇ ਹੱਕ ਵਿੱਚ ਡਟੀ ਚੰਨੀ ਸਰਕਾਰ

ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਦੇ ਵਾਰਸਾਂ ਨੂੰ ਘਰ-ਘਰ ਜਾ ਕੇ ਨਿਯੁਕਤੀ ਪੱਤਰ ਦੇਣਗੇ ਕੈਬਨਿਟ ਮੰਤਰੀ

ਪੜ੍ਹੋ, ਚੰਨੀ ਸਰਕਾਰ ਵੱਲੋਂ ਕੀਤੀ ਕੈਬਨਿਟ ਮੀਟਿੰਗ ਵਿੱਚ ਲਏ ਹੋਰ ਫੈਸਲੇ

ਚੰਡੀਗੜ੍ਹ, 27 ਸਤੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਅੱਜ ਨਵੀਂ ਬਣੀ ਵਜ਼ਾਰਤ ਦੀ ਹੰਗਾਮੀ ਮੀਟਿੰਗ ਸੱਦੀ। ਇਸ ਦੌਰਾਨ ਮੰਤਰੀ ਮੰਡਲ ਨੇ ਇਕ ਮਤਾ ਪਾਸ ਕਰਕੇ ਕਿਸਾਨਾਂ ਅਤੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਇਕਜੁਟਤਾ ਪ੍ਰਗਟ ਕੀਤੀ।

ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਅਤੇ ਅਨਾਜ ਸੁਰੱਖਿਆ ਵਿਰੋਧੀ ਕਰਾਰ ਦਿੰਦਿਆਂ ਸ. ਚੰਨੀ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੀ ਰੋਜ਼ੀ-ਰੋਟੀ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਧਾ ਖ਼ਤਰਾ ਹੈ। ਮੁੱਖ ਮੰਤਰੀ ਨੇ ਦ੍ਰਿੜ ਸੰਕਲਪ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਸੂਬੇ ਦੇ ਕਿਸਾਨਾਂ ਦੀ ਮੰਗ ਦੀ ਹਮਾਇਤ ਵਿਚ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤਿਆਂ ਨੂੰ ਭਾਰਤ ਸਰਕਾਰ ਵੱਲੋਂ ਇਸ ਮੰਗ ਨੂੰ ਬਿਨਾਂ ਕਿਸੇ ਦੇਰੀ ਤੋਂ ਸਵਿਕਾਰ ਕਰ ਲੈਣਾ ਚਾਹੀਦਾ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ, ਪੰਜਾਬ ਵਿਧਾਨ ਸਭਾ ਦੇ 28 ਅਗਸਤ, 2020 ਅਤੇ 20 ਅਕਤੂਬਰ, 2020 ਨੂੰ ਪਾਸ ਕੀਤੇ ਮਤਿਆਂ ਪ੍ਰਤੀ ਸਪੱਸ਼ਟ ਰੂਪ ਵਿਚ ਵਚਨਬੱਧਤਾ ਦੁਹਰਾ ਚੁੱਕੀ ਹੈ ਅਤੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨੂੰ ਭਾਰਤ ਦੇ ਸੰਵਿਧਾਨ ਮੁਤਾਬਕ ਖੇਤੀਬਾੜੀ ਸੂਬਾਈ ਵਿਸ਼ਾ ਹੋਣ ਕਰਕੇ ਖੇਤੀ ਕਾਨੂੰਨ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਹੱਕ ਬਣਾਉਣ ਲਈ ਆਖਿਆ। ਕੇਂਦਰੀ ਕਾਨੂੰਨਾਂ ਉਤੇ ਰੋਕ ਲਾਉਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਦਾ ਸਵਾਗਤ ਕੀਤਾ ਜੋ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਦੇ ਕਿਸਾਨਾਂ ਦੇ ਸਰੋਕਾਰਾਂ ਦੀ ਹਾਮੀ ਭਰਦੇ ਹਨ ਅਤੇ ਕਿਸਾਨਾਂ ਦੀ ਪੀੜਾ ਅਤੇ ਰੋਸ ਦਾ ਇਜ਼ਹਾਰ ਕਰਦਾ ਹੈ। ਸਾਰੇ ਭਾਈਵਾਲਾਂ ਨਾਲ ਖੁੱਲ੍ਹੀ ਗੱਲਬਾਤ ਕਰਨ ਅਤੇ ਸਲਾਹ-ਮਸ਼ਵਰੇ ਦਾ ਰਾਹ ਅਪਣਾਉਣ ਦੀ ਲੋੜ ਹੈ ਕਿਉਂ ਜੋ ਇਨ੍ਹਾਂ ਕਾਨੂੰਨਾਂ ਨਾਲ ਦੇਸ਼ ਭਰ ਵਿਚ ਲੱਖਾਂ ਕਿਸਾਨਾਂ ਦਾ ਭਵਿੱਖ ਪ੍ਰਭਾਵਿਤ ਹੁੰਦਾ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਵੱਲੋਂ ਕੇਂਦਰੀ ਕਾਨੂੰਨਾਂ ਉਤੇ ਸਟੇਅ ਦੇਣ ਦੇ ਆਦੇਸ਼ ਦਾ ਸਵਾਗਤ ਹੈ ਕਿ ਜਿਸ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਚਿੰਤਾਵਾਂ ਦੀ ਪ੍ਰਵਾਨਗੀ ਵਜੋਂ ਮੰਨਦੇ ਹਨ ਜੋ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਅਤੇ ਉਨ੍ਹਾਂ ਦੇ ਦਰਦ ਅਤੇ ਪੀੜਾ ਦਾ ਇਜ਼ਹਾਰ ਕਰਦੇ ਹਨ।

ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਇਨ੍ਹਾਂ ਦਾ ਭਰੋਸਾ ਜਿੱਤਣ ਦੀ ਲੋੜ ਉਤੇ ਜ਼ੋਰ ਦਿੱਤਾ ਕਿਉਂ ਜੋ ਕਾਂਗਰਸ ਸਰਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿਚ ਹਮੇਸ਼ਾ ਡਟ ਕੇ ਖੜ੍ਹੀ ਹੈ, ਜਦੋਂ ਤੋਂ ਭਾਰਤ ਸਰਕਾਰ ਨੇ ਇਹ ਕਿਸਾਨ ਵਿਰੋਧੀ ਕਾਨੂੰਨ ਉਨ੍ਹਾਂ ਉਪਰ ਥੋਪੇ ਹਨ। ਉਨ੍ਹਾਂ ਨੇ ਸਾਰੇ ਮੰਤਰੀਆਂ ਨੂੰ ਮ੍ਰਿਤਕ ਕਿਸਾਨਾਂ ਦੇ ਘਰਾਂ ਵਿਚ ਨਿੱਜੀ ਤੌਰ ਉਤੇ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦੇਣ ਲਈ ਆਖਿਆ। ਉਨ੍ਹਾਂ ਦੱਸਿਆ ਕਿ ਤਕਰੀਬਨ 155 ਅਜਿਹੇ ਨਿਯੁਕਤੀ ਪੱਤਰ ਤਿਆਰ ਹਨ ਅਤੇ ਇਨ੍ਹਾਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਸੌਂਪਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਬਾਕੀ ਅਜਿਹੇ ਕੇਸਾਂ ਦੀ ਪੜਤਾਲ ਵੀ ਛੇਤੀ ਕੀਤੇ ਜਾਣ ਨੂੰ ਯਕੀਨੀ ਬਣਾਉਣ ਲ਼ਈ ਆਖਿਆ ਤਾਂ ਕਿ ਯੋਗ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਸਕੇ।

ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ ਐਕੁਵਾਇਰ ਕੀਤੀ ਜ਼ਮੀਨ ਦੇ ਮੱਦੇਨਜ਼ਰ ਢੁਕਵਾਂ ਮੁਆਵਜ਼ਾ ਨਾ ਮਿਲਣ ਕਰਕੇ ਕਿਸਾਨਾਂ ਦਰਮਿਆਨ ਵੱਡੀ ਪੱਧਰ ਉਤੇ ਪਾਏ ਜਾ ਰਹੇ ਗੁੱਸੇ ਦਾ ਨੋਟਿਸ ਲੈਂਦਿਆਂ ਸ. ਚੰਨੀ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਮੁਆਵਜ਼ੇ ਦੀ ਰਾਸ਼ੀ ਨੂੰ ਤਰਕਸੰਗਤ ਬਣਾਉਣ ਲਈ ਢੰਗ-ਤਰੀਕੇ ਤਲਾਸ਼ੇ ਜਾਣ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਸੰਤੁਸ਼ਟੀ ਮੁਤਾਬਕ ਰਾਸ਼ੀ ਮੁਹੱਈਆ ਕਰਵਾਈ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ – ਐਡਵੋਕੇਟ ਧਾਮੀ

Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ – ਐਡਵੋਕੇਟ ਧਾਮੀ

by Ranjit Singh
3 weeks ago
0

Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ - ਐਡਵੋਕੇਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 