• Latest
  • Trending
ਰੋਜ਼ਗਾਰ ਮੇਲੇ ਲਈ ਪਿਛਲੇ ਸਾਲ ਰਜਿਸਟਰ ਹੋ ਚੁੱਕੇ ਨੌਜਵਾਨਾਂ ਨੂੰ ਦੁਬਾਰਾ ਰਜਿਸਟਰੇਸ਼ਨ ਕਰਨ ਦੀ ਲੋੜ ਨਹੀਂ: ਚੰਨੀ

ਰੋਜ਼ਗਾਰ ਮੇਲੇ ਲਈ ਪਿਛਲੇ ਸਾਲ ਰਜਿਸਟਰ ਹੋ ਚੁੱਕੇ ਨੌਜਵਾਨਾਂ ਨੂੰ ਦੁਬਾਰਾ ਰਜਿਸਟਰੇਸ਼ਨ ਕਰਨ ਦੀ ਲੋੜ ਨਹੀਂ: ਚੰਨੀ

9 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

39 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੋਜ਼ਗਾਰ ਮੇਲੇ ਲਈ ਪਿਛਲੇ ਸਾਲ ਰਜਿਸਟਰ ਹੋ ਚੁੱਕੇ ਨੌਜਵਾਨਾਂ ਨੂੰ ਦੁਬਾਰਾ ਰਜਿਸਟਰੇਸ਼ਨ ਕਰਨ ਦੀ ਲੋੜ ਨਹੀਂ: ਚੰਨੀ

February 19, 2018
in ਪੰਜਾਬ
ਰੋਜ਼ਗਾਰ ਮੇਲੇ ਲਈ ਪਿਛਲੇ ਸਾਲ ਰਜਿਸਟਰ ਹੋ ਚੁੱਕੇ ਨੌਜਵਾਨਾਂ ਨੂੰ ਦੁਬਾਰਾ ਰਜਿਸਟਰੇਸ਼ਨ ਕਰਨ ਦੀ ਲੋੜ ਨਹੀਂ: ਚੰਨੀ

ਰਜਿਸਟਰੇਸ਼ਨ ਕਰਨ ਤੋਂ ਵਾਝੇਂ ਰਹਿ ਗਏ ਨੌਜ਼ਵਾਨ ਨੇੜਲੇ ਰੋਜ਼ਗਾਰ ਮੇਲੇ ਵਿਚ ਜਾ ਕੇ ਮੌਕੇ `ਤੇ ਹੀ ਰਜਿਸਟਰੇਸ਼ਨ ਕਰਵਾ ਸਕਦੇ ਹਨ

ਤਕਨੀਕੀ ਸਿੱਖਿਆ ਮੰਤਰੀ ਵਲੋਂ ਰੋਜ਼ਗਾਰ ਮੇਲੇ ਸਬੰਧੀ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਚਾਂਸਲਰਾਂ ਨਾਲ ਮੀਟਿੰਗ ਦੌਰਾਨ ਫੈਸਲਾ

ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ 20 ਫਰਵਰੀ ਤੋਂ ਸੂਬੇ ਭਰ ਵਿਚ ਸ਼ੁਰੂ ਹੋ ਰਹੇ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਲਈ ਇੱਕ ਅਹਿਮ ਫੈਸਲਾ ਲੈਂਦਿਆਂ ਨੌਕਰੀ ਪ੍ਰਾਪਤ ਕਰਨ ਲਈ ਸੂਬੇ ਦੇ ਨੌਜਵਾਨਾਂ ਲਈ ਐਲਾਨ ਕੀਤਾ ਗਿਆ ਹੈ ਕਿ ਜਿਹੜੇ ਨੌਜਵਾਨਾਂ ਪਿਛਲੇ ਸਾਲ ਰੋਜ਼ਗਾਰ ਮੇਲੇ ਲਈ ਰਜਿਸਟਰ ਹੋ ਚੁੱਕੇ ਹਨ, ਉਨ੍ਹਾਂ ਨੂੰ ਇਸ ਸਾਲ ਦੁਬਾਰਾ ਰਜਿਸਟਰੇਸ਼ਨ ਕਰਵਾਉਣ ਦੀ ਲੋੜ ਨਹੀਂ।ਪਿਛਲੇ ਸਾਲ ਰਜਿਸਟਰ ਹੋ ਚੁੱਕੇ ਨਜ਼ਵਾਨ ਸਿੱਧਾ ਹੀ ਆਪਣੇ ਨਜਦੀਕ ਦੀ ਸੰਸਥਾ ਵਿਚ ਲੱਗੇ ਰੋਜ਼ਗਾਰ ਮੇਲੇ ਵਿਚ ਜਾ ਕੇ ਨੌਕਰੀ ਲਈ ਸਿੱਧਾ ਇੰਟਰਵਿਊ ਦੇ ਸਕਦੇ ਹਨ।

ਤਕਨੀਕੀ ਸਿੱਖਿਆ ਮੰਤਰੀ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਦਫਤਰ ਵਿਖੇ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਚਾਂਸਲਰਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਨੌਜ਼ਵਾਨ ਕਿਸੇ ਕਾਰਨ ਰੋਜ਼ਗਾਰ ਮੇਲੇ ਲਈ ਆਪਣੀ ਰਜਿਸਟਰੇਸ਼ਨ ਨਹੀਂ ਕਰਵਾ ਸਕੇ, ਉਹ ਆਪਣੇ ਨੇੜਲੀ ਸੰਸਥਾ ਵਿਚ ਲੱਗੇ ਰੋਜ਼ਗਾਰ ਮੇਲੇ ਵਿਚ ਜਾ ਕੇ ਰਜਿਸਟਰੇਸ਼ਨ ਕਰਵਾ ਕੇ ਨੌਕਰੀ ਲਈ ਇੰਟਿਰਵਿਊ ਦੇ ਸਕਦੇ ਹਨ।

ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਸ. ਚੰਨੀ ਨੇ ਸੂਬੇ ਭਰ ਵਿਚ ਲਗਾਏ ਜਾ ਰਹੇ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਲਈ ਸਥਾਨਾ ਦਾ ਵੀ ਐਲਾਨ ਵੀ ਕੀਤਾ।ਇਸ ਦੇ ਤਹਿਤ 20 ਫਰਵਰੀ ਤੋਂ ਚੰਡੀਗੜ੍ਹ ਯੂਨੀਵਰਸਿਟੀ ਘੜੂਆਂ ਤੋਂ ਰੋਜ਼ਗਾਰ ਮੇਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਹ ਮੇਲੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ, ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ, ਚਿੱਤਕਾਰਾ ਯੂਨੀਵਰਸਿਟੀ ਰਾਜਪੁਰਾ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ, ਰਿਆਤ ਬਾਹਰਾ ਯੂਨੀਵਰਸਿਟੀ ਖਰੜ,  ਗੁਰੁ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ, ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ, ਬਹੁ ਤਕਨੀਕੀ ਕਾਲਜ ਲੜਕੀਆਂ, ਪਟਿਆਲਾ, ਸਰਕਾਰੀ ਬਹੁ ਤਕਨੀਕੀ ਕਾਲਜ ਅੰਮ੍ਰਿਤਸਰ, ਗੁਰੁ ਨਾਨਕ ਬਹੁ ਤਕਨੀਕੀ ਕਾਲਜ਼, ਲੁਧਿਆਣਾ, ਐਸ.ਬੀ.ਐਸ ਬਹੁ ਤਕਨੀਕੀ ਕਾਲਜ਼ ਫਿਰੋਜਪੁਰ, ਸੀ.ਟੀ. ਬਹੁ ਤਕਨੀਕੀ ਕਾਲਜ ਜਲੰਧਰ, ਸਰਕਾਰੀ ਲੈਦਰ ਐਂਡ ਫੁੱਟਵੀਅਰ ਟੈਕਨਾਲੋਜੀ ਸੰਸਥਾ ਜਲੰਧਰ, ਸਰਕਾਰੀ ਗਾਰਮੈਂਟ ਟੈਕਨਾਲੋਜੀ ਸੰਸਥਾ ਅੰਮ੍ਰਿਤਸਰ, ਸਰਕਾਰੀ ਟੈਕਸਟਾਈਲ ਕਮਿਸਟਰੀ ਐਂਡ ਨਿੰਟਿੰਗ ਟੈਕਨਾਲੋਜੀ ਸੰਸਥਾ ਲੁਧਿਆਣਾ, ਪੰਜਾਬ ਟੈਕਸਟਾਈਲ ਟਕਨਾਲੋਜੀ ਅੰਮ੍ਰਿਤਸਰ, ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਪਟਿਆਲਾ, ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੁਧਿਆਣਾ, ਸਰਕਾਰੀ ਉਦਯਗਿਕ ਸਿਖਲਾਈ ਸੰਸਥਾ ਪਠਾਨਕੋਟ, ਆਦੇਸ਼ ਇੰਜਨੀਅਰਇੰਗ ਐਂਡ ਟੈਕਨਾਲੋਜੀ ਸੰਸਥਾ ਫਰੀਦਕੋਟ, ਆਰੀਅਨਜ, ਆਦੇਸ਼, ਯੂਨੀਵਰਸਲ ਵਲੋਂ ਪੀ.ਟੀ.ਯੂ ਕੈਂਪਸ ਮੁਹਾਲੀ, ਸਵਾਮੀ ਵਿਵੇਕਾਨੰਦ ਗਰੁੱਪ ਆਫ ਇੰਸਟੀਚਿਊਟਸ ਬਨੂੜ ਅਤੇ ਸਰਕਾਰੀ ਉਦਯਗਿਕ ਸਿਖਲਾਈ ਸੰਸਥਾ, ਪੱਟੀ ਵਿਖੇ ਲਗਾਏ ਜਾਣਗੇ।

ਇਸ ਮੀਟਿੰਗ ਵਿਚ ਸ. ਸਤਨਾਮ ਸਿੰਘ ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ ਘੰੜੂਆਂ, ਸ੍ਰੀ ਅਸ਼ੋਕ ਮਿੱਤਲ ਚਾਂਸਲਰ ਐਲ.ਪੀ.ਯੂ ਫਗਵਾੜਾ, ਸ੍ਰੀ ਗੁਰਵਿੰਦਰ ਸਿੰਘ ਬਾਹਰਾ ਚਾਂਸਲਰ ਰਿਆਤ ਬਾਹਰਾ ਯੂਨੀਵਰਸਿਟੀ ਖਰੜ ਤੋਂ ਇਲਵਾ ਵੱਖ ਵੱਖ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਸ੍ਰੀ ਪਰਵੀਨ ਥਿੰਦ, ਵਧੀਕ ਡਾਇਰੈਕਟਰ ਸ੍ਰੀ ਮੋਹਨਬੀਰ ਸਿੰਘ, ਵਧੀਕ ਡਾਇਰੈਕਟਰ ਸ੍ਰੀਮਤੀ ਦਲਜੀਤ ਕੌਰ, ਡਿਪਟੀ ਡਾਇਰੈਕਟਰ ਦਮਨਦੀਪ ਕੌਰ ਤੋਂ ਇਲਾਵਾ ਡਿਪਟੀ ਡਾਇਰੈਕਟਰ ਸ੍ਰੀ ਨਰਿੰਦਰਪਾਲ ਸਿੰਘ ਲਾਂਬਾ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

by Ranjit Singh
3 weeks ago
0

Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ 'ਚੋਂ ਕੀਤਾ ਵਾਕ ਆਊਟ ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 