ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ
ਚੰਡੀਗੜ੍ਹ ਏਅਰਪੋਰਟ ਪਹੁੰਚੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ
ਥੋੜ੍ਹੀ ਦੇਰ ਵਿੱਚ ਕੈਪਟਨ ਅਮਰਿੰਦਰ ਸਿੰਘ ਵੀ ਪਹੁੰਚਣਗੇ ਚੰਡੀਗੜ੍ਹ ਏਅਰਪੋਰਟ

ਚੰਡੀਗੜ੍ਹ,28 ਸਤੰਬਰ(ਵਿਸ਼ਵ ਵਾਰਤਾ)-ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਜੋ ਕਿ ਪਿਛਲੇ ਦਿਨਾਂ ਤੋਂ ਸ਼ਿਮਲੇ ਦੇ ਨਿੱਜੀ ਦੌਰੇ ਤੇ ਸਨ ਅੱਜ ਚੰਡੀਗੜ੍ਹ ਵਿਖੇ ਪਹੁੰਚੇ ਹਨ,ਦੱਸ ਦਈਏ ਕਿ ਕੈਪਟਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅੱਜ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਹੀ ਥੋੜ੍ਹੀ ਦੇਰ ਵਿੱਚ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਣਗੇ।






















