• Latest
  • Trending
ਗੁਰੂ ਦੇ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ ਏ.ਪੀ.ਐਸ ਦਿਓਲ ਨੂੰ ਐਡਵੋਕੇਟ ਜਨਰਲ ਬਣਾਉਣਾ: ਹਰਪਾਲ ਸਿੰਘ ਚੀਮਾ

ਗੁਰੂ ਦੇ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ ਏ.ਪੀ.ਐਸ ਦਿਓਲ ਨੂੰ ਐਡਵੋਕੇਟ ਜਨਰਲ ਬਣਾਉਣਾ: ਹਰਪਾਲ ਸਿੰਘ ਚੀਮਾ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

5 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

6 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

6 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

6 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

6 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

7 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

7 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

8 hours ago
Hindi News
English News
Thursday, November 12, 2026
No Result
View All Result
18 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰੂ ਦੇ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ ਏ.ਪੀ.ਐਸ ਦਿਓਲ ਨੂੰ ਐਡਵੋਕੇਟ ਜਨਰਲ ਬਣਾਉਣਾ: ਹਰਪਾਲ ਸਿੰਘ ਚੀਮਾ

September 28, 2021
in ਸਿਆਸੀ, ਖਬਰਾਂ, ਪੰਜਾਬ
ਗੁਰੂ ਦੇ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ ਏ.ਪੀ.ਐਸ ਦਿਓਲ ਨੂੰ ਐਡਵੋਕੇਟ ਜਨਰਲ ਬਣਾਉਣਾ: ਹਰਪਾਲ ਸਿੰਘ ਚੀਮਾ

ਗੁਰੂ ਦੇ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ ਏ.ਪੀ.ਐਸ ਦਿਓਲ ਨੂੰ ਐਡਵੋਕੇਟ ਜਨਰਲ ਬਣਾਉਣਾ: ਹਰਪਾਲ ਸਿੰਘ ਚੀਮਾ

ਗੁਰੂ ਦੇ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ ਏ.ਪੀ.ਐਸ ਦਿਓਲ ਨੂੰ ਐਡਵੋਕੇਟ ਜਨਰਲ ਬਣਾਉਣਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 28 ਸਤੰਬਰ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਵਨਿਯੁਕਤ ਐਡੋਵੇਕਟ ਜਨਰਲ (ਏ.ਜੀ) ਅਮਰ ਪ੍ਰੀਤ ਸਿੰਘ ਦਿਓਲ (ਏ.ਪੀ. ਐਸ ਦਿਓਲ) ਦੀ ਨਿਯੁਕਤੀ ਉਤੇ ਸਖ਼ਤ ਇਤਰਾਜ਼ ਅਤੇ ਨਿਰਾਸ਼ਾ ਪ੍ਰਗਟ ਕਰਦੇ ਹੋਏ ਕਿਹਾ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਸਲੀ ਚਿਹਰਾ ਐਨਾ ਜਲਦੀ ਨੰਗਾ ਹੋ ਜਾਵੇਗਾ ਕਿ ਸੰਵੇਦਨਸ਼ੀਲ ਮਾਮਲਿਆਂ ’ਚੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਬਾਦਲ ਪਰਿਵਾਰ ਨੂੰ ਬਚਾਉਣ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲੋਂ ਵੀ ਦੋ ਕਦਮ ਅੱਗੇ ਜਾਣਗੇ। ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਬੱਜਰ ਗਲਤੀ ਤੁਰੰਤ ਸੁਧਾਰਨ ਦੀ ਅਪੀਲ ਕਰਦਿਆਂ ਏ.ਪੀ.ਐਸ ਦਿਓਲ ਨੂੰ ਏ.ਜੀ. ਦੇ ਅਹੁਦੇ ਤੋਂ ਤੁਰੰਤ ਹਟਾਉਣਾ ਚਾਹੀਦਾ ਹੈ। ਚੀਮਾ ਨੇ ਨਾਲ ਹੀ ਚਿਤਾਵਨੀ ਦਿੱਤੀ ਜੇਕਰ 10 ਦਿਨਾਂ ਦੇ ਅੰਦਰ- ਅੰਦਰ ਚੰਨੀ ਸਰਕਾਰ ਨੇ ਏ.ਪੀ.ਐਸ ਦਿਓਲ ਨੂੰ ਅਹੁਦੇ ਤੋਂ ਨਾ ਹਟਾਇਆ ਤਾਂ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਫ਼ੈਸਲਾਕੁੰਨ ਸੰਘਰਸ਼ ਕਰੇਗੀ, ਕਿਉਂਕਿ ਇਹ ਗੁਰੂ ਦੇ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ।
ਮੰਗਲਵਾਰ ਨੂੰ ਪਾਰਟੀ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਅਮਰਜੀਤ ਸਿੰਘ ਸੰਦੋਆ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਇੱਥੇ ਪਾਰਟੀ ਮੁੱਖ ਦਫ਼ਤਰ ’ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਏ.ਪੀ.ਐਸ ਦਿਓਲ ਵੱਲੋਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਕੇਸਾਂ ਵਿੱਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਲਈ ਸੀਨੀਅਰ ਵਕੀਲ ਵਜੋਂ ਪੈਰਵੀ ਦੇ ਦਸਤਾਵੇਜ਼ ਦਿਖਾਏ। ਚੀਮਾ ਨੇ ਕਿਹਾ ਕਿ ਏ.ਪੀ.ਐਸ ਦਿਓਲ ਨੇ ਸਿਰਫ਼ ਸੈਣੀ ਹੀ ਨਹੀਂ , ਸਗੋਂ ਹੋਰ ਦੋਸ਼ੀਆਂ ਦੇ ਕੇਸ ਵੀ ਏ.ਪੀ.ਐਸ ਦਿਓਲ ਹੀ ਲੜ ਰਹੇ ਹਨ। ਫਿਰ ਏ.ਪੀ.ਐਸ ਦਿਓਲ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੜੇ ਜਾ ਰਹੇ ਸੰਵੇਦਨਸ਼ੀਲ ਕੇਸਾਂ ਵਿਚੋਂ ਇਨਸਾਫ਼ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ?
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲਾ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਬਾਦਲ ਪਰਿਵਾਰ ਅਤੇ ਸੁਮੇਧ ਸੈਣੀ ਨਾਲ ਮਿਲ ਕੇ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ ਵਿੱਚ ਇਨਸਾਫ਼ ਨਹੀਂ ਦਿਵਾਇਆ, ਹੁਣ ਚੰਨੀ ਨੇ ਸਾਰੀਆਂ ਹੱਦਾਂ ਟੱਪਦਿਆਂ ਸੁਮੇਧ ਸੈਣੀ ਦੇ ਵਕੀਲ ਨੂੰ ਹੀ ਐਡਵੋਕੇਟ ਜਨਰਲ ਬਣਾ ਦਿੱਤਾ ਹੈ।
ਚੀਮਾ ਨੇ ਕਿਹਾ, ‘‘ਇਹ ਸੋਚੀ ਸਮਝੀ ਸਾਜਿਸ਼ ਦਾ ਨਤੀਜਾ ਹੈ। ਇੰਝ ਲੱਗਦਾ ਹੈ ਜਿਵੇਂ ਬਾਦਲਾਂ ਅਤੇ ਸੈਣੀ ਨੇ ਸਾਰੀ ਸਰਕਾਰੀ ਮਸ਼ੀਨਰੀ ਆਪਣੇ ਹੱਥ ’ਚ ਲੈ ਰੱਖੀ ਹੈ। ਨਤੀਜਣ ਚੰਨੀ ਵੀ ਕੈਪਟਨ ਦੇ ਰਾਹ ਤੁਰ ਪਏ ਹਨ।’’ ਉਨ੍ਹਾਂ ਕਿਹਾ ਕਿ ਨਵੇਂ ਮੁੱਖ ਮੰਤਰੀ ਕੋਲੋਂ ਇਹ ਉਮੀਦ ਹਰਗਿਜ਼ ਨਹੀਂ ਸੀ। ਬਰਗਾੜੀ ਤੇ ਬਹਿਬਲ ਕਲਾਂ ਬਾਰੇ ਇਨਸਾਫ਼ ਦੀ ਆਸ ਬੱਝੀ ਸੀ, ਪ੍ਰੰਤੂ ਚੰਨੀ ਸਰਕਾਰ ਵੱਲੋਂ ਏ.ਪੀ.ਐਸ ਦਿਓਲ ਬਾਰੇ ਲਏ ਫ਼ੈਸਲੇ ਨੇ ਦੁਬਾਰਾ ਫਿਰ ਪਾਣੀ ਫੇਰ ਦਿੱਤਾ।
‘ਆਪ’ ਆਗੂ ਨੇ ਕਿਹਾ ਜਸਟਿਸ ਰਣਜੀਤ ਸਿੰਘ ਅਤੇ ਜਸਟਿਸ ਜੋਰਾ ਸਿੰਘ ਵੱਲੋਂ ਜਿਨ੍ਹਾਂ ਲੋਕਾਂ ਨੂੰ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ -ਕੋਟਕਪੂਰਾ ਗੋਲੀ ਕਾਂਡ ’ਚ ਕਥਿਤ ਦੋਸ਼ੀ ਠਹਿਰਾਇਆ ਗਿਆ ਹੋਵੇ, ਉਨ੍ਹਾਂ ਦੋਸ਼ੀਆਂ ਦੇ ਵਕੀਲ ਨੂੰ ਸਰਕਾਰ ਆਪਣਾ ਐਡਵੋਕੇਟ ਜਨਰਲ ਲਾਉਣ ਦੀ ਸੋਚ ਵੀ ਕਿਵੇਂ ਸਕਦੀ ਹੈ? ਕਾਨੂੰਨੀ ਨੈਤਿਕਤਾ ਵੀ ਇਸ ਗੱਲ ਦੀ ਇਜਾਜ਼ਤ ਨਹੀਂ ਦਿੰਦੀ ਕਿ ਪਹਿਲਾਂ ਦੋਸ਼ੀਆਂ ਵੱਲੋਂ ਕੇਸ ਲੜ ਰਿਹਾ ਵਕੀਲ ਬਾਅਦ ਵਿੱਚ ਉਸ ਦੋਸ਼ੀ ਖ਼ਿਲਾਫ਼ ਸਰਕਾਰ ਵੱਲੋਂ ਲੜ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਦਿਓਲ ਦੀ ਨਿਯੁਕਤੀ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਇਸ ਬਾਰੇ ਮੁੱਖ ਮੰਤਰੀ ਨੂੰ ਪੱਤਰ ਵੀ ਲਿਖ ਰਹੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

by Navjot
2 weeks ago
0

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ  ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ:...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 