• Latest
  • Trending
ਸਤੰਬਰ 2021 ਲਈ ਇਕੱਤਰ ਕੀਤਾ ਗਿਆ ਜੀਐਸਟੀ ਮਾਲੀਆ

ਸਤੰਬਰ 2021 ਲਈ ਇਕੱਤਰ ਕੀਤਾ ਗਿਆ ਜੀਐਸਟੀ ਮਾਲੀਆ

5 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 minutes ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

23 minutes ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

1 hour ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

1 hour ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

2 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

3 hours ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

3 hours ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

3 hours ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

4 hours ago
Hindi News
English News
Monday, November 9, 2026
No Result
View All Result
22 °c
Chandigarh
23 ° Tue
23 ° Wed
23 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਤੰਬਰ 2021 ਲਈ ਇਕੱਤਰ ਕੀਤਾ ਗਿਆ ਜੀਐਸਟੀ ਮਾਲੀਆ

October 1, 2021
in ਖਬਰਾਂ, ਚੰਡੀਗੜ੍ਹ, ਦਿੱਲੀ
ਸਤੰਬਰ 2021 ਲਈ ਇਕੱਤਰ ਕੀਤਾ ਗਿਆ ਜੀਐਸਟੀ ਮਾਲੀਆ
ਸਤੰਬਰ 2021 ਲਈ ਇਕੱਤਰ ਕੀਤਾ ਗਿਆ ਜੀਐਸਟੀ ਮਾਲੀਆ

ਸਤੰਬਰ 2021 ਦੇ ਮਹੀਨੇ ਵਿੱਚ 1,17,010 ਕਰੋੜ ਦਾ ਕੁੱਲ ਜੀਐਸਟੀ ਮਾਲੀਆ ਇਕੱਤਰ ਕੀਤਾ ਗਿਆ
ਚੰਡੀਗੜ੍ਹ, 1 ਅਕਤੂਬਰ(ਵਿਸ਼ਵ ਵਾਰਤਾ)ਸਤੰਬਰ 2021 ਦੇ ਮਹੀਨੇ ਵਿੱਚ ਇਕੱਤਰ ਕੀਤਾ ਗਿਆ ਕੁੱਲ ਜੀਐਸਟੀ ਮਾਲੀਆ 1,17,010 ਕਰੋੜ ਰੁਪਏ ਹੈ ਜਿਸ ਵਿੱਚੋਂ ਸੀਜੀਐੱਸਟੀ 20,578 ਕਰੋੜ ਰੁਪਏ, ਐੱਸਜੀਐੱਸਟੀ 26,767 ਕਰੋੜ ਰੁਪਏ, ਆਈਜੀਐੱਸਟੀ 60,911 ਕਰੋੜ ਰੁਪਏ (ਮਾਲ ਦੀ ਦਰਾਮਦ ‘ਤੇ ਇਕੱਠੇ ਕੀਤੇ ਗਏ 29,555 ਕਰੋੜ ਰੁਪਏ ਸਮੇਤ) ਅਤੇ ਇਕੱਤਰ ਕੀਤਾ ਗਿਆ ਸੈੱਸ 8,754 ਕਰੋੜ ਰੁਪਏ ਹੈ ਜਿਸ ਵਿੱਚ 623 ਕਰੋੜ ਦਾ ਉਹ ਸੈੱਸ ਵੀ ਸ਼ਾਮਲ ਹੈ ਜੋ ਸਾਮਾਨ ਦੀ ਦਰਾਮਦ ਤੋਂ ਇਕੱਤਰ ਕੀਤਾ ਗਿਆ ਹੈ।

ਸਰਕਾਰ ਨੇ ਰੈਗੂਲਰ ਨਿਪਟਾਰੇ ਦੇ ਤੌਰ ਤੇ ਆਈਜੀਐਸਟੀ ਤੋਂ ਸੀਜੀਐਸਟੀ ਨੂੰ, 28,812 ਕਰੋੜ ਰੁਪਏ ਅਤੇ 24,140 ਕਰੋੜ ਰੁੱਪਏ ਦੇ ਐਸਜੀਐਸਟੀ ਦਾ ਨਿਪਟਾਰਾ ਕੀਤਾ ਹੈ। ਸਤੰਬਰ 2021 ਦੇ ਮਹੀਨੇ ਵਿੱਚ ਰੈਗੂਲਰ ਸੈਟਲਮੈਂਟ ਤੋਂ ਬਾਅਦ ਕੇਂਦਰ ਅਤੇ ਰਾਜਾਂ ਦੀ ਕੁੱਲ ਆਮਦਨ ਸੀਜੀਐਸਟੀ ਲਈ, 49,390 ਕਰੋੜ ਰੁਪਏ ਅਤੇ ਐਸਜੀਐਸਟੀ ਲਈ, 50,907 ਕਰੋੜ ਰੁਪਏ ਹੈ।

ਸਤੰਬਰ 2021 ਦੇ ਮਹੀਨੇ ਦੀ ਆਮਦਨੀ ਪਿਛਲੇ ਸਾਲ ਦੇ ਇਸੇ ਮਹੀਨੇ ਵਿੱਚ ਜੀਐਸਟੀ ਦੀ ਆਮਦਨੀ ਦੇ ਮੁਕਾਬਲੇ 23% ਵੱਧ ਹੈ। ਮਹੀਨੇ ਦੇ ਦੌਰਾਨ, ਮਾਲ ਦੀ ਦਰਾਮਦ ਤੋਂ ਆਮਦਨੀ 30% ਜ਼ਿਆਦਾ ਸੀ ਅਤੇ ਘਰੇਲੂ ਲੈਣ -ਦੇਣ (ਸੇਵਾਵਾਂ ਦੀ ਦਰਾਮਦ ਸਮੇਤ) ਤੋਂ ਆਮਦਨੀ ਪਿਛਲੇ ਸਾਲ ਦੇ ਇਸੇ ਮਹੀਨੇ ਦੌਰਾਨ ਇਹਨਾਂ ਸਰੋਤਾਂ ਤੋਂ ਹੋਣ ਵਾਲੀ ਆਮਦਨੀ ਨਾਲੋਂ 20% ਵੱਧ ਹੈ। ਸਤੰਬਰ 2020 ਦੀ ਆਮਦਨ ਸਤੰਬਰ 2019 ਦੇ 91,916 ਕਰੋੜ ਰੁਪਏ ਦੇ ਮਾਲੀਏ ਨਾਲੋਂ 4% ਦੇ ਵਾਧੇ ਨਾਲ ਸੀ।

ਚਾਲੂ ਸਾਲ ਦੀ ਦੂਜੀ ਤਿਮਾਹੀ ਲਈ ਔਸਤ ਮਾਸਿਕ ਕੁੱਲ ਜੀਐਸਟੀ ਇਕੱਤਰਤਾ 1 .15 ਲੱਖ ਕਰੋੜ ਰੁਪਏ ਰਹੀ ਹੈ, ਜੋ ਸਾਲ ਦੀ ਪਹਿਲੀ ਤਿਮਾਹੀ ਵਿੱਚ 1.10 ਲੱਖ ਕਰੋੜ ਰੁਪਏ ਦੀ ਔਸਤ ਮਾਸਿਕ ਇਕੱਤਰਤਾ ਤੋਂ 5% ਵੱਧ ਹੈ। ਇਹ ਸਪੱਸ਼ਟ ਤੌਰ ਤੇ ਸੰਕੇਤ ਕਰਦਾ ਹੈ ਕਿ ਅਰਥ ਵਿਵਸਥਾ ਤੇਜ਼ੀ ਨਾਲ ਰਿਕਵਰ ਹੋ ਰਹੀ ਹੈ। ਆਰਥਿਕ ਵਿਕਾਸ ਦੇ ਨਾਲ, ਟੈਕਸ ਚੋਰੀ ਵਿਰੋਧੀ ਗਤੀਵਿਧੀਆਂ, ਖਾਸ ਕਰਕੇ ਨਕਲੀ ਬਿਲਰਾਂ ਦੇ ਵਿਰੁੱਧ ਕਾਰਵਾਈ ਵੀ ਵਧੀ ਹੋਈ ਜੀਐਸਟੀ ਇਕੱਤਰਤਾ ਵਿੱਚ ਯੋਗਦਾਨ ਪਾ ਰਹੀਆਂ ਹਨ। ਇਹ ਉਮੀਦ ਕੀਤੀ ਜਾਂਦੀ ਹੈ ਕਿ ਮਾਲੀਏ ਵਿੱਚ ਸਕਾਰਾਤਮਕ ਰੁਝਾਨ ਜਾਰੀ ਰਹੇਗਾ ਅਤੇ ਸਾਲ ਦੇ ਦੂਜੇ ਅੱਧ ਵਿੱਚ ਵਧੇਰੇ ਆਮਦਨੀ ਹੋਵੇਗੀ।

ਕੇਂਦਰ ਨੇ ਜੀਐਸਟੀ ਮਾਲੀਏ ਦੇ ਪਾੜੇ ਨੂੰ ਪੂਰਾ ਕਰਨ ਲਈ ਰਾਜਾਂ ਨੂੰ 22,000 ਕਰੋੜ ਰੁਪਏ ਦਾ ਜੀਐਸਟੀ ਮੁਆਵਜ਼ਾ ਵੀ ਜਾਰੀ ਕੀਤਾ ਸੀ।

ਟੇਬਲ ਸਤੰਬਰ 2020 ਦੇ ਮੁਕਾਬਲੇ ਸਤੰਬਰ 2021 ਦੇ ਦੌਰਾਨ ਹਰੇਕ ਰਾਜ ਵਿੱਚ ਇਕੱਠੇ ਕੀਤੇ ਗਏ ਜੀਐਸਟੀ ਦੇ ਰਾਜ-ਅਧਾਰਤ ਅੰਕੜੇ ਦਰਸਾਉਂਦਾ ਹੈ।

ਸਤੰਬਰ 2021 [1] ਦੇ ਦੌਰਾਨ ਜੀਐਸਟੀ ਮਾਲੀਏ ਦਾ ਰਾਜ-ਅਨੁਸਾਰ ਵਾਧਾ

  Sep-20 Sep-21 Growth
Jammu and Kashmir 368 377 3%
Himachal Pradesh 653 680 4%
Punjab 1,194 1,402 17%
Chandigarh 141 152 8%
Uttarakhand 1,065 1,131 6%
Haryana 4,712 5,577 18%
Delhi 3,146 3,605 15%
Rajasthan 2,647 2,959 12%
Uttar Pradesh 5,075 5,692 12%
Bihar 996 876 -12%
Sikkim 106 260 144%
Arunachal Pradesh 35 55 56%
Nagaland 29 30 3%
Manipur 34 33 -2%
Mizoram 17 20 16%
Tripura 50 50 0%
Meghalaya 100 120 20%
Assam 912 968 6%
West Bengal 3,393 3,778 11%
Jharkhand 1,656 2,198 33%
Odisha 2,384 3,326 40%
Chhattisgarh 1,841 2,233 21%
Madhya Pradesh 2,176 2,329 7%
Gujarat 6,090 7,780 28%
Daman and Diu 15 0 -99%
Dadra and Nagar Haveli 225 304 35%
Maharashtra 13,546 16,584 22%
Karnataka 6,050 7,783 29%
Goa 240 319 33%
Lakshadweep 1 0 -51%
Kerala 1,552 1,764 14%
Tamil Nadu 6,454 7,842 21%
Puducherry 148 160 8%
Andaman and Nicobar Islands 19 20 3%
Telangana 2,796 3,494 25%
Andhra Pradesh 2,141 2,595 21%
Ladakh 9 15 61%
Other Territory 110 132 20%
Centre Jurisdiction 121 191 58%
Grand Total 72,250 86,832 20%

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

by Navjot
November 9, 2026
0

    ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ ਵਜੋਂ ਡਾ. ਤੰਕੇਸ਼ਵਰ ਕੁਮਾਰ (Dr. Tankeshwar...

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਜੋਧਪੁਰ...

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਹਸਪਤਾਲ ਦੇ 'ਪਲਾਸਟਿਕ, ਰੀਕੰਸਟ੍ਰਕਟਿਵ ਐਂਡ ਬਰਨਜ਼ ਸਰਜਰੀ' (Plastic, Reconstructive and Burns Surgery)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

by Navjot
2 weeks ago
0

    ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਵਨਡੇ ਮੈਚ ਵਿੱਚ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 