<img class="alignnone size-medium wp-image-14004 alignleft" src="http://wishavwarta.in/wp-content/uploads/2018/01/news-flash-300x201.jpg" alt="" width="300" height="201" /> <div>ਅਬੋਹਰ ਦੇ ਪਿੰਡ ਕਿਸ਼ਨਪੁਰਾ ਨੇੜੇ ਕਾਰ ਹਾਦਸੇ ਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈਂ। ਜਾਣਕਾਰੀ ਮੁਤਾਬਿਕ ਇਹ ਦੋਨੋ ਰਿਸਤੇਦਾਰ ਜੀਜੇ-ਸਾਲੇ ਸਨ। ਕਾਰ ਵਿੱਚ ਸਵਾਰ 5 ਹੋਰ ਵਿਅਕਤੀ ਬੁਰੀ ਤਰ੍ਹਾਂ ਜਖ਼ਮੀ ਹੋ ਗਏ। ਘਟਨਾ ਦਾ ਪਤਾ ਚੱਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।</div>