• Latest
  • Trending
ਬਸਪਾ ਵੱਲੋਂ ਗੁਰਮੀਤ ਸਿੰਘ ਬਾਂਖਰਪੁਰ ਨੂੰ ਕੀਤਾ ਗਿਆ ਵਿਧਾਨ ਸਭਾ ਹਲਕਾ ਮੋਹਾਲੀ ਦਾ ਇੰਚਾਰਜ ਨਿਯੁਕਤ 

ਬਸਪਾ ਵੱਲੋਂ ਗੁਰਮੀਤ ਸਿੰਘ ਬਾਂਖਰਪੁਰ ਨੂੰ ਕੀਤਾ ਗਿਆ ਵਿਧਾਨ ਸਭਾ ਹਲਕਾ ਮੋਹਾਲੀ ਦਾ ਇੰਚਾਰਜ ਨਿਯੁਕਤ 

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

9 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

10 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

10 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

11 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

12 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

12 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

12 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

12 hours ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

13 hours ago
Hindi News
English News
Tuesday, November 10, 2026
No Result
View All Result
15 °c
Chandigarh
23 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਸਪਾ ਵੱਲੋਂ ਗੁਰਮੀਤ ਸਿੰਘ ਬਾਂਖਰਪੁਰ ਨੂੰ ਕੀਤਾ ਗਿਆ ਵਿਧਾਨ ਸਭਾ ਹਲਕਾ ਮੋਹਾਲੀ ਦਾ ਇੰਚਾਰਜ ਨਿਯੁਕਤ 

October 2, 2021
in ਅਜੀਤਗੜ੍ਹ, ਸਿਆਸੀ, ਖਬਰਾਂ, ਦਿੱਲੀ, ਪੰਜਾਬ, ਰਾਸ਼ਟਰੀ
ਬਸਪਾ ਵੱਲੋਂ ਗੁਰਮੀਤ ਸਿੰਘ ਬਾਂਖਰਪੁਰ ਨੂੰ ਕੀਤਾ ਗਿਆ ਵਿਧਾਨ ਸਭਾ ਹਲਕਾ ਮੋਹਾਲੀ ਦਾ ਇੰਚਾਰਜ ਨਿਯੁਕਤ 

ਬਸਪਾ ਵੱਲੋਂ ਗੁਰਮੀਤ ਸਿੰਘ ਬਾਂਖਰਪੁਰ ਨੂੰ ਕੀਤਾ ਗਿਆ ਵਿਧਾਨ ਸਭਾ ਹਲਕਾ ਮੋਹਾਲੀ ਦਾ ਇੰਚਾਰਜ ਨਿਯੁਕਤ 

9 ਅਕਤੂਬਰ ਨੂੰ ਬਹੁਜਨ ਸਮਾਜ ਪਾਰਟੀ ਕੱਢੇਗੀ ਭੁੱਲ ਸੁਧਾਰ ਰੈਲੀ

ਚੰਡੀਗੜ੍ਹ, 2 ਅਕਤੂਬਰ(ਵਿਸ਼ਵ ਵਾਰਤਾ):-ਬਹੁਜਨ ਸਮਾਜ ਪਾਰਟੀ ਵੱਲੋਂ ਮੋਹਾਲੀ ਵਿਧਾਨਸਭਾ ਦੀ ਬਸਪਾ ਤੇ ਬਾਮਸੇਫ ਲੀਡਰਸ਼ਿਪ ਨਾਲ ਲੰਬੀਆਂ ਵਿਚਾਰਾਂ ਤੋਂ ਬਾਅਦ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੀ ਅਗਵਾਈ ਵਿੱਚ ਮੋਹਾਲੀ ਤੋਂ ਸ੍ਰੀ ਗੁਰਮੀਤ ਸਿੰਘ ਬਾਖਰਪੁਰ ਨੂੰ ਹਲਕਾ ਇੰਚਾਰਜ ਐਲਾਨਿਆ ਗਿਆ। ਬਸਪਾ ਪੰਜਾਬ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਨੇ ਐਲਾਨ ਕਰਦਿਆਂ ਜਾਣਕਾਰੀ ਦਿੱਤੀ ਕਿ ਸਥਾਨਕ ਬਸਪਾ ਤੇ ਬਾਮਸੇਫ ਲੀਡਰਸ਼ਿਪ ਦੀ ਡੂੰਘੀ ਪੜਚੋਲ ਤੋਂ ਬਾਅਦ ਰਿਪੋਰਟਾਂ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਨਿਰਦੇਸ਼ਾਂ ਵਿੱਚ ਜਿਥੇ ਅੱਜ ਗੁਰਮੀਤ ਸਿੰਘ ਬਾਖਰਪੁਰ ਨੂੰ ਸ਼ਾਮਿਲ ਕਰਵਾਇਆ ਗਿਆ ਉੇਥੇ ਹੀ ਮੋਹਾਲੀ ਦਾ ਇੰਚਾਰਜ ਨਿਯੁਕਤ ਕਰਕੇ 9 ਅਕਤੂਬਰ ਸਾਹਿਬ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਮੌਕੇ ਭੁੱਲ ਸੁਧਾਰ ਰੈਲੀ ਲਈ 100 ਬੱਸਾਂ ਦੇ ਕਾਫਿਲੁ ਦਾ ਟੀਚਾ ਦਿੱਤਾ ਗਿਆ। ਸ੍ਰੀ ਬੈਨੀਵਾਲ ਨੇ ਕਿਹਾ ਕਿ ਗੁਰਮੀਤ ਸਿੰਘ ਬਾਖਰਪੁਰ ਬਸਪਾ ਦੇ ਸੰਭਾਵੀ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਬਸਪਾ ਤੇ ਸ੍ਰੋਮਣੀ ਅਕਾਲੀ ਦਲ ਵੱਲੋਂ ਲਗਾਇਆ ਮੌਜੂਦਾ ਹਲਕਾ ਇੰਚਾਰਜ ਜਦੋਂ ਦੀ ਮੋਹਾਲੀ ਵਿਧਾਨਸਭਾ ਹੋਂਦ ਵਿੱਚ ਆਈ ਹੈ, ਪਹਿਲੀ ਵਾਰ ਸਥਾਨਕ ਉਮੀਦਵਾਰ ਦਿੱਤਾ ਗਿਆ ਹੈ। ਸ੍ਰੀ ਬੈਨੀਵਾਲ ਨੇ ਕਿਹਾ ਕਿ ਭੈਣ ਕੁਮਾਰੀ ਮਾਇਆਵਤੀ ਜੀ ਦਾ ਸਖਤ ਨਿਰਦੇਸ਼ ਹੈ ਕਿ ਭਵਿੱਖ ਵਿੱਚ ਕੋਈ ਵੀ ਸੀਟ ਦੀ ਅਦਲਾ ਬਦਲੀ ਨਹੀਂ ਜਾਵੇਗੀ। ਉਨ੍ਹਾਂ ਕਿਹਾ ਕਿ 9 ਅਕਤੂਬਰ ਤੋਂ ਪਹਿਲਾਂ ਪਹਿਲਾਂ ਬਸਪਾ ਆਪਣੇ ਹਿੱਸੇ ਦੀਆਂ 20 ਸੀਟਾਂ ਤੋਂ ਹਲਕਾ ਇੰਚਾਰਜਾਂ ਦਾ ਐਲਾਨ ਕਰ ਦੇਵੇਗੀ। ਇਸ ਮੌਕੇ ਬਸਪਾ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਸਪਾ ਅਤੇ ਸ੍ਰੋਮਣੀ ਅਕਾਲੀ ਦਲ ਦੀ ਪਹਿਲੀ ਸਾਂਝੀ ਰੈਲੀ ਜਲੰਧਰ ਵਿਖੇ 9 ਅਕਤੂਬਰ ਨੂੰ ਹੋ ਰਹੀ ਹੈ ਜਿਸਦੀਆਂ ਤਿਆਰੀਆਂ ਜੰਗੀ ਪੱਧਰ ਤੇ ਚੱਲ ਰਹੀਆਂ ਹਨ। ਇਸ ਮੌਕੇ ਗੁਰਮੀਤ ਸਿੰਘ ਬਾਖਰਪੁਰ ਨੇ ਕਿਹਾ ਕਿ ਮੋਹਾਲੀ ਵਿਧਾਨਸਭਾ ਦੇ ਹਰ ਵੋਟਰ ਦੀ ਇੱਛਾ ਸੀ ਕਿ ਸਥਾਨਕ ਉਮੀਦਵਾਰ ਦਿੱਤਾ ਜਾਵੇ। ਮੋਹਾਲੀ ਵਾਸੀਆਂ ਦੀ ਇੱਛਾ ਦਾ ਸਨਮਾਨ ਬਸਪਾ ਨੇ ਕੀਤਾ ਹੈ ਜਿਸ ਲਈ ਉਹ ਸਾਰੇ ਹੀ ਮੋਹਾਲੀ ਵਾਸੀਆਂ ਵੱਲੋਂ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਉਪ ਪ੍ਰਧਾਨ ਹਰਜੀਤ ਸਿੰਘ, ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਰਾਜਾ, ਸੂਬਾ ਸਕੱਤਰ ਜਗਜੀਤ ਸਿੰਘ ਛੜਬੜ, ਜ਼ੋਨ ਇੰਚਾਰਜ ਹਰਨੇਕ ਸਿੰਘ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ, ਸੁਖਦੇਵ ਸਿੰਘ ਚੱਪੜਚਿੜੀ, ਜ਼ਿਲ੍ਹਾ ਉਪ ਪ੍ਰਧਾਨ, ਹਲਕਾ ਪ੍ਰਧਾਨ ਬਖਸ਼ੀਸ਼ ਸਿੰਘ ਬੰਗੜ, ਦਰਬਾਰਾ ਸਿੰਘ, ਸਵਰਨ ਸਿੰਘ ਲਾਂਡਰਾ, ਦੀਪਕ ਕੁਮਾਰ, ਗੁਰਮੀਤ ਸਿੰਘ ਢਿੱਲੋਂ, ਸੁੱਖੀ ਚਾਚੋਮਾਜਰਾ, ਗੁਰਦਰਸ਼ਨ ਸਿੰਘ ਦਰਸ਼ੀ, ਅਵਤਾਰ ਸਿੰਘ ਕਨੌਲੀ, ਹਰਜੋਤ ਸਿੰਘ ਬਾਖਰਪੁਰ, ਦੀਦਾਰ ਸਿੰਘ ਆਦਿ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

by Navjot
November 9, 2026
0

ਗਾਜ਼ੀਆਬਾਦ, 9 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰੀ ਰਾਜਧਾਨੀ ਅਤੇ ਮੇਰਠ ਨੂੰ ਜੋੜਨ ਵਾਲੀ 'ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ' (RRTS), ਜਿਸਨੂੰ 'ਨਮੋ ਭਾਰਤ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

by Navjot
1 week ago
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਖ-ਵੱਖ ਕਾਡਰਾਂ ਦੇ 68 ਇੰਸਪੈਕਟਰਾਂ ਨੂੰ DSP ਵਜੋਂ ਪਦਉੱਨਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 