ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਨਾਜ ਮੰਡੀ ਮੋਰਿੰਡਾ, ਜ਼ਿਲ੍ਹਾ ਰੂਪਨਗਰ ਵਿਖੇ ਝੋਨੇ ਦੇ ਖਰੀਦ ਕਾਰਜਾਂ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 3ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਅਨਾਜ ਮੰਡੀ ਮੋਰਿੰਡਾ ਪਹੁੰਚੇ। ਉਹਨਾਂ ਨੇ ਉਥੇ ਅੱਜ ਤੋਂ ਝੋਨੇ ਦੇ ਖ਼ਰੀਦ ਕਾਰਜਾਂ ਦੀ ਸ਼ੁਰੂਆਤ ਕੀਤੀ।























