ਵੱਡੀ ਖਬਰ
ਆਰਐਸਐਸ ਮੁਖੀ ਮੋਹਨ ਭਾਗਵਤ ਪਹੁੰਚੇ ਪੰਜਾਬ ਰਾਜ ਭਵਨ
ਰਾਜਪਾਲ ਨਾਲ ਕਰ ਰਹੇ ਹਨ ਮੁਲਾਕਾਤ
ਪੰਜਾਬ ਬਾਰੇ ਹੋ ਰਹੀਆਂ ਹਨ ਅਹਿਮ ਵਿਚਾਰਾਂ

ਚੰਡੀਗੜ੍ਹ,4 ਅਕਤੂਬਰ(ਵਿਸ਼ਵ ਵਾਰਤਾ)-ਆਰਐਸਐਸ ਮੁਖੀ ਮੋਹਨ ਭਾਗਵਤ ਅੱਜ ਸ਼ਾਮ ਨੂੰ 5 ਵਜੇ ਦੇ ਕਰੀਬ ਅਚਨਚੇਤ ਪੰਜਾਬ ਰਾਜ ਭਵਨ ਪਹੁੰਚ ਗਏ ।ਇਸ ਸਮੇਂ ਉਹਨਾਂ ਦੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਚੱਲ ਰਹੀ ਹੈ।ਗੌਰਤਲਬ ਹੈ ਕਿ ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਰਾਜਪਾਲ ਨਾਲ ਮੁਲਾਕਾਤ ਕਰਨਗੇ।























