ਕਾਂਗਰਸ ਪਾਰਟੀ ਵੱਲੋਂ 4ਰਾਜਾਂ ਦੀਆਂ ਉਪ-ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 5ਅਕਤੂਬਰ(ਵਿਸ਼ਵ ਵਾਰਤਾ) ਕਾਂਗਰਸ ਪਾਰਟੀ ਵੱਲੋਂ ਅੱਜ 4 ਰਾਜਾਂ ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼ ਅਤੇ ਬਿਹਾਰ ਵਿੱਚ ਹੋਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਉਪ-ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਹਨਾਂ ਦੀ ਸੂਚੀ ਇਸ ਪ੍ਰਕਾਰ ਹੈ।
























