ਦਿੱਲੀ ਏਰਪੋਰਟ ਤੋਂ ਲਖਨਊ ਲਈ ਰਵਾਨਾ ਹੋਇਆ ਕਾਂਗਰਸ ਦਾ ਵਫਦ
ਚਰਨਜੀਤ ਚੰਨੀ ਅਤੇ ਭੂੁੇਪੇਸ਼ ਬਘੇਲ ਦੇ ਨਾਲ ਲਖਨਊ ਜਾ ਰਹੇ ਹਨ ਰਾਹੁਲ ਗਾਂਧੀ
ਦਿੱਲੀ,6 ਅਕਤੂਬਰ(ਵਿਸ਼ਵ ਵਾਰਤਾ)-ਰਾਹੁਲ ਗਾਂਧੀ ਪੰਜਾਬ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਚਰਨਜੀਤ ਚੰਨੀ ਅਤੇ ਭੁਪੇਸ਼ ਬਘੇਲ ਦੇ ਨਾਲ ਲਖਨਊ ਲਈ ਰਵਾਨਾ ਹੋ ਗਏ ਹਨ। ਉਹਨਾਂ ਨੇ ਪ੍ਰੈਸ ਕਾਨਫਰੰਸ ਕਰਕੇ ਪਹਿਲਾਂ ਲਖਨਊ ਅਤੇ ਬਾਅਦ ਵਿੱਚ ਲਖੀਮਪੁਰ ਜਾ ਕੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਦੀ ਗੱਲ ਕਹੀ ਸੀ।






















