ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਕੀਤੀ ਮੰਗ
ਦੇਖੋ,ਵੀਡੀਓ

ਚੰਡੀਗੜ੍ਹ,6 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਲਖੀਮਪੁਰ ਖੇੜੀ ਵਿਖੇ ਹੋਈ ਹਿੰਸਾ ਦੀ ਘਟਨਾ ਨੂੰ ਮੰਦਭਾਗੀ ਦੱਸਦਿਆਂ ਕੇਂਦਰ ਸਰਕਾਰ ਕੋਲੋਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।
The central govt must immediately repeal the contentious black agri laws for peace & harmony in the country.#AntiFarmersActs #RepealBlackLaws pic.twitter.com/A4Z120g2s0
— Sukhbir Singh Badal (@officeofssbadal) October 6, 2021























