ਭੂਚਾਲ ਦੇ ਝਟਕਿਆਂ ਨਾਲ ਕੰਬ ਗਿਆ ਪਾਕਿਸਤਾਨ
20 ਲੋਕਾਂ ਦੀ ਮੌਤ

ਚੰਡੀਗੜ੍ਹ, 7ਅਕਤੂਬਰ(ਵਿਸ਼ਵ ਵਾਰਤਾ)-ਪਾਕਿਸਤਾਨ ਅੱਜ ਸਵੇਰੇ 3.30 ਵਜੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਗਿਆ । ਜਿਸ ਕਾਰਨ ਉਥੇ ਹਲਚਲ ਮਚ ਗਈ। ਆਫਤ ਪ੍ਰਬੰਧਨ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਭੂਚਾਲ ਕਾਰਨ ਲਗਭਗ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।






















