• Latest
  • Trending
ਸਿੱਧੂ ਦੀ ਅਗਵਾਈ ਵਿੱਚ ਅੱਜ ਪੰਜਾਬ ਕਾਂਗਰਸ ਕਰੇਗੀ ਲਖੀਮਪੁਰ ਵੱਲ ਮਾਰਚ

ਸਿੱਧੂ ਦੀ ਅਗਵਾਈ ਵਿੱਚ ਅੱਜ ਪੰਜਾਬ ਕਾਂਗਰਸ ਕਰੇਗੀ ਲਖੀਮਪੁਰ ਵੱਲ ਮਾਰਚ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

6 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

7 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

7 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

7 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

7 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

9 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

9 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

9 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

9 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

10 hours ago
Hindi News
English News
Monday, November 9, 2026
No Result
View All Result
19 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਦੀ ਅਗਵਾਈ ਵਿੱਚ ਅੱਜ ਪੰਜਾਬ ਕਾਂਗਰਸ ਕਰੇਗੀ ਲਖੀਮਪੁਰ ਵੱਲ ਮਾਰਚ

October 7, 2021
in MOHALI, ਸਿਆਸੀ, ਹਰਿਆਣਾ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਰਾਸ਼ਟਰੀ
ਸਿੱਧੂ ਦੀ ਅਗਵਾਈ ਵਿੱਚ ਅੱਜ ਪੰਜਾਬ ਕਾਂਗਰਸ ਕਰੇਗੀ ਲਖੀਮਪੁਰ ਵੱਲ ਮਾਰਚ

ਲਖੀਮਪੁਰ ਹਿੰਸਾ ਮਾਮਲਾ

ਸਿੱਧੂ ਦੀ ਅਗਵਾਈ ਵਿੱਚ ਅੱਜ ਪੰਜਾਬ ਕਾਂਗਰਸ ਕਰੇਗੀ ਲਖੀਮਪੁਰ ਵੱਲ ਮਾਰਚ

ਕਾਂਗਰਸ ਦਾ ਮਾਰਚ ਵਿੱਚ ਦਸ ਹਜ਼ਾਰ ਤੋਂ ਵੱਧ ਗੱਡੀਆਂ ਦੇ ਸ਼ਾਮਿਲ ਹੋਣ ਦਾ ਦਾਅਵਾ

ਚੰਡੀਗੜ੍ਹ,7 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਅੱਜ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ  ਉੱਤਰ ਪ੍ਰਦੇਸ਼ ਦੇ  ਲਖੀਮਪੁਰ ਖੇੜੀ ਵਿਖੇ ਹੋਈ ਹਿੰਸਾ  ਦੇ ਵਿਰੋਧ ਵਿੱਚ ਮੋਹਾਲੀ ਤੋਂ ਲਖੀਮਪੁਰ ਤੱਕ ਲਗਭਗ 650 ਕਿਲੋਮੀਟਰ ਲੰਮਾ ਮਾਰਚ ਕਰੇਗੀ। ਦੱਸਣਯੋਗ ਹੈ ਕਿ ਨਵਜੋਤ ਸਿੱਧੂ ਨੇ ਐਲਾਨ ਕੀਤਾ ਸੀ ਕਿ ਜੇਕਰ ਆਰੋਪੀ ਮੰਤਰੀ ਦੇ ਬੇਟੇ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਰੋਸ ਵਜੋਂ  ਪੂਰੀ ਪੰਜਾਬ ਕਾਂਗਰਸ ਪਾਰਟੀ ਨਾਲ ਲਖੀਮਪੁਰ ਵੱਲ ਮਾਰਚ ਕਰਨਗੇ।

ਇਸ ਤੋਂ ਪਹਿਲਾਂ ਸਿੱਧੂ ਨੇ ਪਾਰਟੀ ਨੇਤਾ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ ਵਿੱਚ ਲੈਣ ਲਈ  ਉੱਤਰ ਪ੍ਰਦੇਸ਼ ਪੁਲਿਸ ਦੀ ਨਿੰਦਾ ਕੀਤੀ ਅਤੇ ਇਸ ਉੱਤੇ ਸੰਵਿਧਾਨ ਦੀ ਭਾਵਨਾ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਸੀ। ਪੀਸੀਸੀ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਨੇ ਕਿਹਾ ਕਿ ਮਾਰਚ ਮੁਹਾਲੀ ਦੇ ਏਅਰਪੋਰਟ ਲਾਈਟ ਪੁਆਇੰਟ ਤੋਂ ਸ਼ੁਰੂ ਹੋਵੇਗਾ। ਸੂਤਰਾਂ ਨੇ ਦੱਸਿਆ ਕਿ ਹਰੇਕ ਵਿਧਾਨ ਸਭਾ ਖੇਤਰ ਦੇ ਨੇਤਾਵਾਂ ਨੂੰ ਰੋਸ ਮਾਰਚ ਨੂੰ ਵੱਡੇ ਜਲੂਸ ਦੀ ਸ਼ਕਲ ਦੇਣ ਲਈ ਘੱਟੋ ਘੱਟ 100 ਵਾਹਨ (ਰਾਜ ਭਰ ਤੋਂ 10,000 ਤੋਂ ਵੱਧ) ਲਿਆਉਣ ਲਈ ਕਿਹਾ ਗਿਆ ਸੀ।

Tags: BJP4UCongressLAKHIMPURKHIRInavjotsidhupmmodiYOGIJI
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

by Jaspreet Kaur
4 weeks ago
0

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ 'ਚ ਵਿਕਿਆ 0001 ਚੰਡੀਗੜ੍ਹ, 12 ਅਕਤੂਬਰ, 2026 (ਵਿਸ਼ਵ ਵਾਰਤਾ) : ਚੰਡੀਗੜ੍ਹ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 