• Latest
  • Trending
ਸੁਖਬੀਰ ਸਿੰਘ ਬਾਦਲ ਨੇ ਜੰਮੂ ਕਸ਼ਮੀਰ ਯੂ ਟੀ ਵਿਚ ਗਿਣੇ ਮਿੱਥੇ ਢੰਗ ਨਾਲ ਘੱਟ ਗਿਣਤੀ ਫਿਰਕੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਕੀਤੀ ਨਿਖੇਧੀ

5 years ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

4 minutes ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

12 minutes ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

17 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

26 minutes ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

29 minutes ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

31 minutes ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

32 minutes ago
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

36 minutes ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

1 hour ago
1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

3 hours ago
Hindi News
English News
Sunday, November 29, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਸਿੰਘ ਬਾਦਲ ਨੇ ਜੰਮੂ ਕਸ਼ਮੀਰ ਯੂ ਟੀ ਵਿਚ ਗਿਣੇ ਮਿੱਥੇ ਢੰਗ ਨਾਲ ਘੱਟ ਗਿਣਤੀ ਫਿਰਕੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਕੀਤੀ ਨਿਖੇਧੀ

October 7, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸੁਖਬੀਰ ਸਿੰਘ ਬਾਦਲ ਨੇ ਜੰਮੂ ਕਸ਼ਮੀਰ ਯੂ ਟੀ ਵਿਚ ਗਿਣੇ ਮਿੱਥੇ ਢੰਗ ਨਾਲ ਘੱਟ ਗਿਣਤੀ ਫਿਰਕੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਕੀਤੀ ਨਿਖੇਧੀ

ਸੁਖਬੀਰ ਸਿੰਘ ਬਾਦਲ ਨੇ ਜੰਮੂ ਕਸ਼ਮੀਰ ਯੂ ਟੀ ਵਿਚ ਗਿਣੇ ਮਿੱਥੇ ਢੰਗ ਨਾਲ ਘੱਟ ਗਿਣਤੀ ਫਿਰਕੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਕੀਤੀ ਨਿਖੇਧੀ
ਪਿਛਲੇ ਪੰਜ ਦਿਨਾਂ ਵਿਚ ਦੋ ਅਧਿਆਪਕਾਂ ਸਤਿੰਦਰ ਕੌਰ ਤੇ ਦੀਪਕ ਚੰਦ ਤੋਂ ਇਲਾਵਾ ਘੱਟ ਗਿਣਤੀ ਮੈਂਬਰਾਂ ਦੀ ਹੱਤਿਆ ਦੀ ਕੀਤੀ ਨਿਖੇਧੀ

ਚੰਡੀਗੜ੍ਹ, 7 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਕਸ਼ਮੀਰ ਵਿਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੁੰ ਗਿਣੇ ਮਿੱਥੇ ਢੰਗ ਨਾਲ ਨਿਸ਼ਾਨਾ ਬਣਾਏ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕੇਂਦਰ ਸਰਕਾਰ ਤੇ ਯੂ ਟੀ ਪ੍ਰਸ਼ਾਸਨ ਨੁੰ ਅਪੀਲ ਕੀਤੀ ਕਿ ਸੁਰੱਖਿਆ ਵਧਾਈ ਜਾਵੇ ਤਾਂ ਜੋ ਘੱਟ ਗਿਣਤੀਆਂ ਵਿਚ ਭਰੋਸਾ ਵੱਧ ਸਕੇ ਅਤੇ ਵਾਦੀ ਵਿਚੋਂ ਘੱਟ ਗਿਣਤੀਆਂ ਦੀ ਹਿਜਰਤ ਦਾ ਇਕ ਹੋਰ ਦੌਰ ਰੋਕਿਆ ਜਾ ਸਕੇ।
ਅੱਜ ਸ੍ਰੀਨਗਰ ਵਿਚ ਦੋ ਅਧਿਆਪਕਾਂ ਦੀ ਹੱਤਿਆ ਕੀਤੇ ਜਾਣ ’ਤੇ ਹੈਰਾਨੀ ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਅਤਵਿਾਦੀਆਂ ਨੇ ਸਕੂਲ ਵਿਚ ਵੜ੍ਹਨ ਮਗਰੋਂ ਦੋ ਅਧਿਆਪਕਾਂ ਸਤਿੰਦਰ ਕੌਰ ਤੇ ਦੀਪਕ ਚੰਦ ਨੂੰ ਬਹੁ ਗਿਣਤੀ ਫਿਰਕੇ ਤੋਂ ਵੱਖ ਕੀਤਾ ਤੇ ਫਿਰ ਇਹਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਹਨਾਂ ਕਿਹਾ ਕਿ ਅਜਿਹਾ ਯਤਨ ਕੀਤਾ ਜਾ ਰਿਹਾ ਹੈ ਕਿ ਘੱਟ ਗਿਣਤੀਆਂ ਵਿਚ ਸਹਿਮ ਤੇ ਦਹਿਸ਼ਤ ਦਾ ਮਾਹੌਲ ਬਣੇ ਤੇ ਵਾਦੀ ਵਿਚ ਫਿਰਕੂ ਤਣਾਅ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਹਨਾਂ ਨੇ ਸਤਿੰਦਰ ਕੌਰ, ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਈਦਗਾਹ ਦੀ ਪ੍ਰਿੰਸੀਪਲ ਸਨ, ਅਤੇ ਉਹਨਾਂ ਦੇ ਸਾਥੀ ਦੀਪਕ ਚੰਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕਸ਼ਮੀਰ ਵਿਚ ਪਿਛਲੇ ਪੰਜ ਦਿਨਾਂ ਵਿਚ 7 ਨਾਗਰਿਕਾਂ ਦੀ ਹੱਤਿਆ ਹੋ ਚੁੱਕੀ ਹੈ। ਉਹਨਾਂ ਨੇ ਕੇਂਦਰ ਸਰਕਾਰ ਤੇ ਯੂ ਟੀ ਪ੍ਰਸ਼ਾਸਨ ਨੁੰ ਅਪੀਲ ਕੀਤੀ ਕਿ ਉਹ ਢਿੱਲ ਮੱਠ ਨਾਲ ਨਜਿੱਠਣ ਅਤੇ ਵਾਦੀ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਤਾਂ ਜੋ ਹੱਤਿਆਵਾਂ ਦਾ ਦੌਰ ਥੰਮਿਆ ਜਾ ਸਕੇ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਅਜਿਹਾਪ ਜਾਪਦਾ ਹੈ ਕਿ ਘੱਟ ਗਿਣਤੀ ਭਾਈਚਾਰਾ ਤੇ ਬਾਹਰਲੇ ਲੋਕ ਅਤਿਵਾਦੀਆਂ ਦੀ ਨਵੀਂ ਯੋਜਨਾ ਅਨੁਸਾਰ ਨਿਸ਼ਾਨੇ ’ਤੇ ਹਨ। ਉਹਨਾਂ ਕਿਹਾ ਕਿ ਯੂ ਟੀ ਪ੍ਰਸ਼ਾਸਨ ਨੁੰ ਨਵੀਂ ਚੁਣੌਤੀ ਨਾਲ ਨਜਿੱਠਣ ਲਈ ਆਪਣੀ ਸੁਰੱਖਿਆ ਰਣਨੀਤੀ ਦਾ ਤੁਰੰਤ ਮੁਲਾਂਕਣ ਕਰਨਾ ਚਾਹੀਦਾ ਹੈ।
ਸਰਦਾਰ ਬਾਦਲ ਨੇ ਕਸ਼ਮੀਰ ਵਿਚ ਕਸ਼ਮੀਰੀ ਪੰਡਤ ਭਾਈਚਾਰੇ ਨੁੰ ਨਿਸ਼ਾਨਾ ਬਣਾਏ ਜਾਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਨਾਮੀ ਵਪਾਰੀ ਮੱਖਣ ਲਾਲ ਬਿੰਦਰੂ ’ਤੇ ਹਮਲਾ ਇਸ ਕਰ ਕੇ ਕੀਤਾ ਗਿਆ ਕਿਉ.ਕਿ ਉਹ ਆਪਣੀ ਫਾਰਮੇਸੀ ਰਾਹੀਂ ਲੋਕਾਂ ਦੀ ਸੇਵਾ ਕਰ ਰਿਹਾ ਸੀ ਤੇ ਉਸ ’ਤੇ ਜਿਸ ਤਰੀਕੇ ਕਾਇਰਾਨਾ ਹਮਲਾ ਕੀਤਾ ਗਿਆ, ਉਸਦੀ ਸਭਿਅਕ ਸਮਾਜ ਵਿਚ ਕੋਈ ਥਾਂ ਨਹੀਂ ਹੈ।
ਉਹਨਾਂ ਨੇ ਬਿੰਦਰੂ ਨੁੰ ਕਸ਼ਮੀਰੀਅਤ ਦੀ ਉਦਾਹਰਣ ਕਰਾਰ ਦਿੰਦਿਆਂ ਕਿਹਾ ਕਿ ਉਹਨਾਂ ’ਤੇ ਹਮਲਾ ਕਸ਼ਮੀਰ ਦੇ ਸਭਿਆਚਾਰ ਤੇ ਕਦਰਾਂ ਕੀਮਤਾਂ ਤੋਂ ਬਿਲਕੁੱਲ ਵੱਖ ਹੈ ਅਤੇ ਸਿਵਲ ਸਮਾਜ ਨੇ ਇਸਦੀ ਜ਼ੋਰਦਾਰ ਨਿਖੇਧੀ ਵੀ ਕੀਤੀ ਹੈ। ਉਹਨਾਂ ਨੇ ਬਿੰਦਰੂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਦੁਖਾਤ ਵਿਚ ਵੀ ਹੈਰਾਨੀਜਨਕ ਦਲੇਰੀ ਵਿਖਾਉਣ ਦੀ ਸ਼ਲਾਘਾ ਕੀਤੀ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਇਕ ਵਫਦ ਛੇਤੀ ਹੀ ਸ੍ਰੀਨਗਰ ਜਾਵੇਗਾ ਅਤੇ ਘੱਟ ਗਿਣਤੀ ਭਾਈਚਾਰੇ ਦੇ ਉਹਨਾਂ ਮੈਂਬਰਾਂ ਨਾਲ ਮੁਲਾਕਾਤ ਕਰੇਗਾ ਜਿਹਨਾਂ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਇਹ ਵਫਦ ਯੂ ਟੀ ਪ੍ਰਸ਼ਾਸਨ ਵੀ ਮੁਲਾਕਾਤ ਕਰੇਗਾ ਤੇ ਉਸਨੁੰ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਦੀ ਸੁਰੱਖਿਆ ਵਧਾਉਣ ਦੀ ਵੀ ਬੇਨਤੀ ਕਰੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

by Ankit
November 29, 2026
0

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ...

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

by Ankit
November 29, 2026
0

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ...

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

by Ankit
November 29, 2026
0

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ — ਗ੍ਰਿਫ਼ਤਾਰ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

by Ankit
November 29, 2026
0

  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ ਪੁਲਿਸ ਟੀਮਾਂ ਨੇ 180...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

by Ankit
November 29, 2026
0

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ...

Most Popular

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 weeks ago
0

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 