• Latest
  • Trending
ਭੁੱਲ ਸੁਧਾਰ ਰੈਲੀ’ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਸੁਖਬੀਰ ਬਾਦਲ ਅਤੇ ਜਸਵੀਰ ਸਿੰਘ ਗੜ੍ਹੀ ਵੱਲੋਂ ਆਗੂਆਂ ਨਾਲ ਕੀਤੀ ਗਈ ਮੀਟਿੰਗ

5 years ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

4 minutes ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

12 minutes ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

17 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

26 minutes ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

29 minutes ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

31 minutes ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

32 minutes ago
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

36 minutes ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

1 hour ago
1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

3 hours ago
Hindi News
English News
Sunday, November 29, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭੁੱਲ ਸੁਧਾਰ ਰੈਲੀ’ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਸੁਖਬੀਰ ਬਾਦਲ ਅਤੇ ਜਸਵੀਰ ਸਿੰਘ ਗੜ੍ਹੀ ਵੱਲੋਂ ਆਗੂਆਂ ਨਾਲ ਕੀਤੀ ਗਈ ਮੀਟਿੰਗ

October 7, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਭੁੱਲ ਸੁਧਾਰ ਰੈਲੀ’ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਸੁਖਬੀਰ ਬਾਦਲ ਅਤੇ ਜਸਵੀਰ ਸਿੰਘ ਗੜ੍ਹੀ ਵੱਲੋਂ ਆਗੂਆਂ ਨਾਲ ਕੀਤੀ ਗਈ ਮੀਟਿੰਗ

ਭੁੱਲ ਸੁਧਾਰ ਰੈਲੀ’ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਸੁਖਬੀਰ ਬਾਦਲ ਅਤੇ ਜਸਵੀਰ ਸਿੰਘ ਗੜ੍ਹੀ ਵੱਲੋਂ ਆਗੂਆਂ ਨਾਲ ਕੀਤੀ ਗਈ ਮੀਟਿੰਗ

9 ਅਕਤੂਬਰ ਨੂੰ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ ਮੌਕੇ ਜਲੰਧਰ ਵਿਖੇ ਹੋਵੇਗੀ ਇਹ ਰੈਲੀ

ਦੁਆਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਰੈਲੀ ਨੂੰ ਲੈ ਕੇ ਜ਼ਬਰਦਸਤ ਉਤਸ਼ਾਹ, ਹਰ ਪਿੰਡ ਵਿੱਚੋਂ ਆਪ ਮੁਹਾਰੇ ਗੱਡੀਆਂ ਵਿੱਚ ਪਹੁੰਚਣਗੇ ਹਜ਼ਾਰਾਂ ਵਰਕਰ: ਜਸਵੀਰ ਸਿੰਘ ਗੜ੍ਹੀ

ਭੁੱਲ ਸੁਧਾਰ ਰੈਲੀ’ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਸੁਖਬੀਰ ਬਾਦਲ ਅਤੇ ਜਸਵੀਰ ਸਿੰਘ ਗੜ੍ਹੀ ਵੱਲੋਂ ਆਗੂਆਂ ਨਾਲ ਕੀਤੀ ਗਈ ਮੀਟਿੰਗ

ਜਲੰਧਰ, 7 ਅਕਤੂਬਰ (ਵਿਸ਼ਵ ਵਾਰਤਾ);-ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ ਮੌਕੇ 9 ਅਕਤੂਬਰ ਨੂੰ ਜਲੰਧਰ ਦੀ ਡੀ.ਏ.ਵੀ ਯੂਨਿਵਰਸਿਟੀ ਨੇੜੇ ਬਹੁਜਨ ਸਮਾਜ ਪਾਰਟੀ ਵੱਲੋਂ ਕੀਤੀ ਜਾਣ ਵਾਲੀ ਭੁੱਲ ਸੁਧਾਰ ਰੈਲੀ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਵੱਲੋਂ ਜਲੰਧਰ ਵਿਖੇ ਸਾਂਝੇ ਤੌਰ ਤੇ ਪਾਰਟੀ ਆਗੂਆਂ ਨਾਲ ਮੀਟਿੰਗ ਕਰਕੇ ਰੈਲੀ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੇ ਸਾਲ 2002 ਵਿੱਚ ਪੰਜਾਬ ‘ਚ ਪਹਿਲੀ ਵਾਰ ਭੁੱਲ ਸੁਧਾਰ ਰੈਲੀ ਕੀਤੀ ਸੀ ਜਿਸ ਵਿੱਚ ਸਾਹਿਬ ਕਾਂਸ਼ੀ ਰਾਮ ਜੀ ਨੇ ਕਿਹਾ ਸੀ ਕਿ ਸਮੇਂ ਸਮੇਂ ਤੇ ਅਨੇਕਾਂ ਮਹਾਂਪੁਰਸ਼ ਆਏ ਜਿਨ੍ਹਾਂ ਨੇ ਨਿਮਾਣੇ, ਨਿਆਸਰੇ ਬਹੁਜਨ ਸਮਾਜ ਨੂੰ ਸੱਤਾ ਦੀ ਚਾਬੀ ਆਪਣੇ ਹੱਥ ਵਿੱਚ ਲੈਣ ਲਈ ਪ੍ਰੇਰਿਆ। ਇਸ ਤਹਿਤ ਸ੍ਰੀ ਗੁਰੁ ਰਵਿਦਾਸ ਜੀ ਨੇ ‘ਐਸਾ ਚਾਹੂੰ ਰਾਜ ਮੈਂ’ ਅਤੇ ਬੇਗਮਪੁਰਾ ਦਾ ਸੰਕਲਪ ਦਿੱਤਾ, ਸ੍ਰੀ ਗੁਰੁ ਨਾਨਕ ਦੇਵ ਜੀ ਨੇ ਸ਼ੇਰਾਂ, ਬਘਿਆੜਾਂ ਵਰਗੇ ਹਾਕਮਾਂ ਨੂੰ ਬਦਲਕੇ ਲਾਇਕ ਹੁਕਮਰਾਨ ਪੈਦਾ ਕਰਨ ਲਈ ਲਾਮਬੰਦੀ ਕੀਤੀ, ਛੇਵੀਂ ਪਾਤਸ਼ਾਹੀ ਨੇ ਪੀਰੀ ਦੇ ਨਾਲ ਮੀਰੀ ਦੀ ਕਿਰਪਾਨ ਪਾ ਕੇ ਸੱਤਾ ਚੰਗੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕੀਤੀ, ਦਸ਼ਮੇਸ਼ ਪਿਤਾ ਨੇ ਇਨ ਗਰੀਬ ਸਿੱਖਨ ਕੋ ਦੂੰ ਪਾਤਸ਼ਾਹੀ ਦੇ ਸੰਕਲਪ ਤਹਿਤ 14 ਜੰਗਾਂ ਲੜੀਆਂ। ਇਸ ਲੜੀ ਵਿਚ ਮਹਾਤਮਾ ਜੋਤੀਬਾ ਫੂਲੇ ਤੇ ਛੱਤਰਪਤੀ ਸਾਹੂ ਜੀ ਮਹਾਰਾਜ ਤੋਂ ਬਾਅਦ ਬਾਬਾ ਸਾਹਿਬ ਡਾ. ਅੰਬੇਦਕਰ ਨੇ ‘ਸੱਤਾ ਸਾਰੀਆਂ ਮੁਸ਼ਕਲਾਂ ਦੇ ਹੱਲ ਦੀ ਕੁੰਜੀ ਹੈ’ ਦਾ ਸੰਦੇਸ਼ ਦਿੱਤਾ ਅਤੇ ਦੇਸ਼ ਦੀ ਪਾਰਲੀਮੈਂਟ ਤੇ ਸੂਬਿਆਂ ਦੀਆਂ ਵਿਧਾਨਸਭਾਵਾਂ ਤੇ ਕਬਜਾਂ ਕਰਨ ਦਾ ਬਹੁਜਨ ਸਮਾਜ ਨੂੰ ਸੁਨੇਹਾ ਦਿੱਤਾ। ਪੰਜਾਬ ਵਿੱਚ ਵੀ ਦੁਆਬੇ ਦੀ ਧਰਤੀ ਤੇ ਬਾਬੂ ਮੰਗੂਰਾਮ ਮੰਗੋਵਾਲੀਆ ਜੀ ਨੇ ਆਦਿਧਰਮ ਅੰਦੋਲਨ ਦੇ ਮਾਧਿਅਮ ਤੋਂ ਸੱਤਾ ਦੇ ਭਾਗੀਦਾਰ ਬਣਨ ਦੀ ਪ੍ਰੇਰਣਾ ਦਿੱਤੀ।

ਸ. ਜਸਵੀਰ ਸਿੰਘ ਗੜ੍ਹੀ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਨੇ ਬਹੁਜਨ ਸਮਾਜ ਨੂੰ ਸੱਤਾ ਵਿੱਚ ਲਿਆਉਣ ਲਈ ਆਪਣਾ ਸਾਰਾ ਜੀਵਨ ਕੁਰਬਾਨ ਕਰ ਦਿੱਤਾ ਜਿਸ ਤਹਿਤ ਉਤਰ ਪ੍ਰਦੇਸ਼ ਵਿੱਚ ਬਹੁਜਨ ਸਮਾਜ ਪਾਰਟੀ ਨੇ 1995 ਤੋਂ ਬਾਦ ਚਾਰ ਵਾਰ ਆਪਣਾ ਮੁੱਖ ਮੰਤਰੀ ਭੈਣ ਕੁਮਾਰੀ ਮਾਇਆਵਤੀ ਜੀ ਦੇ ਰੂਪ ਵਿੱਚ ਬਣਾਇਆ ਅਤੇ 1993 ਵਿੱਚ ਉੱਤਰਪ੍ਰਦੇਸ਼ ਵਿੱਚ ਸਾਂਝੀ ਸਰਕਾਰ ਵਿੱਚ ਇੱਕ ਵਾਰ ਓ.ਬੀ.ਸੀ ਸਮਾਜ ਤੋਂ ਆਉਣ ਵਾਲੇ ਮੁਲਾਇਮ ਸਿੰਘ ਯਾਦਵ ਨੂੰ ਮੁੱਖ ਮੰਤਰੀ ਬਣਾਇਆ। ਸ. ਗੜ੍ਹੀ ਨੇ ਕਿਹਾ ਕਿ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਕਹਿੰਦੇ ਹੁੰਦੇ ਸੀ ਕਿ ਸਮੇਂ ਸਮੇਂ ਤੇ ਅਨੇਕਾਂ ਮਹਾਂਪੁਰਸ਼ ਆਏ ਪਰ ਅਸੀਂ ਉਨ੍ਹਾਂ ਦੀ ਗੱਲ ਨਾ ਮੰਨਕੇ ਹਮੇਸ਼ਾਂ ਸੱਤਾ ਦੇ ਹਿੱਸੇਦਾਰ ਬਣਨ ਦਾ ਮੌਕਾ ਗਵਾ ਲਿਆ ਤੇ ਸੱਤਾ ਦੀ ਚਾਬੀ ਆਪਣੇ ਹੱਥ ਵਿੱਚ ਲੈ ਨਾ ਸਕੇ ਪਰ 2022 ਵਿੱਚ ਜਿੱਥੇ ਬਹੁਜਨ ਸਮਾਜ ਕੋਲ ਸੱਤਾ ਦੇ ਭਾਗੀਦਾਰ ਬਣਨ ਦਾ ਮੌਕਾ ਆਇਆ ਹੈ ਉਥੇ ਹੀ ਸੱਤਾ ਦੀ ਕੁੰਜੀ ਤੇ ਵੀ ਕਬਜ਼ਾ ਕਰਨ ਦਾ ਮੌਕਾ ਆਇਆ ਹੈ। ਇਸੇ ਤਹਿਤ ਬਹੁਜਨ ਸਮਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ ਦਾ ਗੱਠਜੋੜ ਭੈਣ ਕੁਮਾਰੀ ਮਾਇਆਵਤੀ ਜੀ ਦੇ ਨਿਰਦੇਸ਼ਾਂ ਵਿੱਚ ਸਾਡੇ ਸਾਹਮਣੇ ਹੈ। ਮੌਜੂਦਾ ਦੌਰ ਵਿੱਚ 2022 ਦੀਆਂ ਚੋਣਾਂ ਲਈ ਬਹੁਜਨ ਸਮਾਜ ਅੱਗੇ ਮਹਾਂਪੁਰਸ਼ਾਂ ਦੀ ਗੱਲ ਨਾ ਮੰਨਣ ਕਰਕੇ ਹੋਈਆਂ ਅਨੇਕਾਂ ਭੁੱਲਾਂ ਨੂੰ ਸੁਧਾਰਣ ਦਾ ਮੌਕਾ ਆਇਆ ਹੈ। ਇਸ ਭੁੱਲ ਨੂੰ ਸੁਧਾਰਨ ਲਈ ਹਰ ਪਿੰਡ ਵਿੱਚੋਂ ਆਪ ਮੁਹਾਰੇ ਆਪੋ ਆਪਣੀ ਗੱਡੀਆਂ ਅਤੇ ਸਾਧਨਾਂ ਰਾਹੀਂ ਹਜ਼ਾਰਾਂ ਵਰਕਰਾਂ ਦੀ ਸ਼ਮੂਲੀਅਤ ਨਾਲ ਭੁੱਲ ਸੁਧਾਰਨ ਦਾ ਸੰਕਲਪ ਲੈਣਾ ਚਾਹੀਦਾ ਅਤੇ 2022 ਦੀ ਤਿਆਰੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਭੁੱਲ ਸੁਧਾਰ ਰੈਲੀ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ ਮੌਕੇ ਜਲੰਧਰ ਵਿਖੇ ਹੋਣ ਜਾ ਰਹੀ ਹੈ, ਜਦੋਂਕਿ ਇਸਤੋਂ ਪਹਿਲਾਂ ਭੁੱਲ ਸੁਧਾਰ ਰੈਲੀ ਸਾਹਿਬ ਕਾਂਸ਼ੀ ਰਾਮ ਜੀ ਨੇ 2001 ਵਿੱਚ ਹੁਸ਼ਿਆਰਪੁਰ ਦੇ ਰੌਸ਼ਨ ਗਰਾਊਂਡ ਵਿੱਚ ਕੀਤੀ ਸੀ। ਇਸ ਮੌਕੇ ਸ਼ਿਰੋਮਣੀ ਅਕਾਲੀ ਦਲ ਤੋਂ ਵਿਧਾਇਕ ਸ਼੍ਰੀ ਪਵਨ ਕੁਮਾਰ ਟੀਨੂੰ, ਸ਼੍ਰੀ ਜਗਬੀਰ ਸਿੰਘ ਬਰਾੜ, ਸ਼੍ਰੀ ਚੰਦਨ ਗਰੇਵਾਲ ਜੀ ਹਾਜ਼ਿਰ ਸਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

by Ankit
November 29, 2026
0

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ...

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

by Ankit
November 29, 2026
0

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ...

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

by Ankit
November 29, 2026
0

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ — ਗ੍ਰਿਫ਼ਤਾਰ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

by Ankit
November 29, 2026
0

  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ ਪੁਲਿਸ ਟੀਮਾਂ ਨੇ 180...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

by Ankit
November 29, 2026
0

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ...

Most Popular

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
2 weeks ago
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 