• Latest
  • Trending
ਮੁੱਖ ਮੰਤਰੀ ਨੇ ਪੀਐਸਪੀਸੀਐਲ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਉਣ ਲਈ ਕਿਫ਼ਾਇਤੀ, ਸਾਫ਼ ਅਤੇ ਵਾਤਾਵਰਨ ਪੱਖੀ ਬਿਜਲੀ ਦੀ ਵਰਤੋਂ ਕਰਨ ਲਈ ਕਿਹਾ

5 years ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

5 minutes ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

8 minutes ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

11 minutes ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

16 minutes ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

57 minutes ago
1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

59 minutes ago
ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

2 hours ago
ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ

3 hours ago
ਐਨਕਾਊਂਟਰ ਤੋਂ ਬਾਅਦ 1 ਲੱਖ ਰੁਪਏ ਦਾ ਇਨਾਮੀ ਅਪਰਾਧੀ ਗ੍ਰਿਫ਼ਤਾਰ

Hindi News
English News
Sunday, November 29, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਪੀਐਸਪੀਸੀਐਲ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਉਣ ਲਈ ਕਿਫ਼ਾਇਤੀ, ਸਾਫ਼ ਅਤੇ ਵਾਤਾਵਰਨ ਪੱਖੀ ਬਿਜਲੀ ਦੀ ਵਰਤੋਂ ਕਰਨ ਲਈ ਕਿਹਾ

October 8, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਨੇ ਪੀਐਸਪੀਸੀਐਲ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਉਣ ਲਈ ਕਿਫ਼ਾਇਤੀ, ਸਾਫ਼ ਅਤੇ ਵਾਤਾਵਰਨ ਪੱਖੀ ਬਿਜਲੀ ਦੀ ਵਰਤੋਂ ਕਰਨ ਲਈ ਕਿਹਾ

ਮੁੱਖ ਮੰਤਰੀ ਨੇ ਪੀਐਸਪੀਸੀਐਲ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਉਣ ਲਈ ਕਿਫ਼ਾਇਤੀ, ਸਾਫ਼ ਅਤੇ ਵਾਤਾਵਰਨ ਪੱਖੀ ਬਿਜਲੀ ਦੀ ਵਰਤੋਂ ਕਰਨ ਲਈ ਕਿਹਾ
ਇਹ ਕਦਮ ਬਿਜਲੀ ਦੀ ਵਧ ਰਹੀ ਮੰਗ ਨੂੰ ਪੂਰਾ ਕਰਨ ਅਤੇ ਊਰਜਾ ਦੇ ਨਵਿਆਉਣਯੋਗ ਸਰੋਤਾਂ ਨੂੰ ਉਤਸ਼ਾਹਤ ਕਰਨ ਵਿੱਚ ਹੋਵੇਗਾ ਸਹਾਈ

ਮੁੱਖ ਮੰਤਰੀ ਨੇ ਪੀਐਸਪੀਸੀਐਲ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਉਣ ਲਈ ਕਿਫ਼ਾਇਤੀ, ਸਾਫ਼ ਅਤੇ ਵਾਤਾਵਰਨ ਪੱਖੀ ਬਿਜਲੀ ਦੀ ਵਰਤੋਂ ਕਰਨ ਲਈ ਕਿਹਾ

ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ):-ਸੂਬੇ ਭਰ ਦੇ ਖ਼ਪਤਕਾਰਾਂ ਨੂੰ ਮਿਆਰੀ ਬਿਜਲੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਪੀਐਸਪੀਸੀਐਲ ਨੂੰ ਕਿਫ਼ਾਇਤੀ ਦਰਾਂ ‘ਤੇ ਸਾਫ਼-ਸੁਥਰੀ ਅਤੇ ਵਾਤਾਵਰਨ ਪੱਖੀ ਬਿਜਲੀ ਦੀ ਵਰਤੋਂ ਕਰਨ ਲਈ ਕਿਹਾ।
ਬਿਜਲੀ ਖੇਤਰ ਦੇ ਮੁੱਦਿਆਂ ‘ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੌਰ ਊਰਜਾ ਸਸਤੀ ਅਤੇ ਭਰੋਸੇਯੋਗ ਸਰੋਤ ਹੋਣ ਦੇ ਨਾਲ ਨਾਲ ਸਾਫ਼-ਸੁਥਰੀ ਅਤੇ ਵਾਤਾਵਰਨ ਪੱਖੀ ਵੀ ਹੈ ਜੋ ਸਿਹਤਮੰਦ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਨੂੰ ਯਕੀਨੀ ਬਣਾਉਣ ਲਈ ਸਹਾਈ ਹੋਵੇਗੀ।
ਸੀਐਮਡੀ/ਪੀਐਸਪੀਸੀਐਲ ਸ੍ਰੀ ਏ.ਵੇਣੂ ਪ੍ਰਸਾਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੀਐਸਪੀਸੀਐਲ ਨੇ ਕੁੱਲ 500 ਮੈਗਾਵਾਟ ਸੋਲਰ ਪਾਵਰ ਦੀ ਖਰੀਦ ਲਈ ਦੋ ਟੈਂਡਰ ਜਾਰੀ ਕੀਤੇ ਹਨ। ਇਸ ਵਿੱਚੋਂ 250 ਮੈਗਾਵਾਟ ਸੋਲਰ ਪਾਵਰ ਭਾਰਤ ਵਿੱਚ ਸਥਿਤ ਕਿਸੇ ਵੀ ਸੋਲਰ ਪਾਵਰ ਪ੍ਰੋਜੈਕਟਾਂ ਤੋਂ ਖਰੀਦਣ ਦੀ ਯੋਜਨਾ ਬਣਾਈ ਗਈ ਹੈ, ਜਿਸਦੀ ਕੀਮਤ 2.50 ਰੁਪਏ ਪ੍ਰਤੀ ਕਿਲੋਵਾਟ ਹੈ। ਉਹਨਾਂ ਅੱਗੇ ਕਿਹਾ ਕਿ ਬਾਕੀ 250 ਮੈਗਾਵਾਟ ਸੋਲਰ ਊਰਜਾ ਪੰਜਾਬ ਵਿੱਚ ਸਥਿਤ ਕਿਸੇ ਵੀ ਸੋਲਰ ਪਾਵਰ ਪ੍ਰੋਜੈਕਟਾਂ ਤੋਂ 2.70 ਰੁਪਏ ਪ੍ਰਤੀ ਕਿਲੋਵਾਟ ਦੀ ਦਰ ਨਾਲ ਖਰੀਦੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਇਹ ਕਦਮ ਪੰਜਾਬ ਵਿੱਚ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰੇਗਾ ਅਤੇ ਨਾਲ ਹੀ ਊਰਜਾ ਦੇ ਨਵਿਆਉਣਯੋਗ ਸਰੋਤਾਂ ਨੂੰ ਵਿਕਸਿਤ ਅਤੇ ਉਤਸ਼ਾਹਤ ਕਰੇਗਾ।
ਸੂਬੇ ਦੇ ਬਿਜਲੀ ਪਲਾਂਟਾਂ ਵਿੱਚ ਕੋਲੇ ਦੀ ਮੌਜੂਦਾ ਕਮੀ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਉਂਦਿਆਂ ਸੀਐਮਡੀ ਨੇ ਕਿਹਾ ਕਿ ਕੋਲ ਇੰਡੀਆ ਲਿਮਟਿਡ ਵੱਲੋਂ ਕੋਲੇ ਦਾ ਘੱਟ ਉਤਪਾਦਨ ਹੋਣ ਕਾਰਨ ਭਾਰਤ ਦੇ ਸਾਰੇ ਥਰਮਲ ਪਾਵਰ ਪਲਾਂਟਾਂ ਵਿੱਚ ਅਜਿਹੀ ਸਥਿਤੀ ਬਣੀ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਕਿਵੇਂ ਮੁਸ਼ਕਲ ਨਾਲ ਪੀਐਸਪੀਸੀਐਲ ਵੱਲੋਂ ਬਿਜਲੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ। ਸ੍ਰੀ ਵੇਣੂ ਪ੍ਰਸਾਦ ਨੇ ਅੱਗੇ ਕਿਹਾ, “ਸੂਬੇ ਦੇ ਲੋਕਾਂ ਨੂੰ ਨਿਰਵਿਘਨ ਅਤੇ ਮਿਆਰੀ ਬਿਜਲੀ ਸਪਲਾਈ ਕਰਨ ਦੇ ਸਾਰੇ ਸੰਭਵ ਤਰੀਕਿਆਂ ਦੀ ਪੜਚੋਲ ਕੀਤੀ ਜਾ ਰਹੀ ਹੈ।”
ਜ਼ਿਕਰਯੋਗ ਹੈ ਕਿ ਪੀਐਸਪੀਸੀਐਲ ਆਪਣੇ 66 ਕੇ.ਵੀ. ਸਬ ਸਟੇਸ਼ਨਾਂ ਦੀ ਖਾਲੀ ਜ਼ਮੀਨ ‘ਤੇ 140 ਮੈਗਾਵਾਟ ਦੇ ਸੋਲਰ ਪੀ.ਵੀ. ਪਾਵਰ ਪ੍ਰਾਜੈਕਟਾਂ ਸਥਾਪਤ ਲਈ ਈਈਐਸਐਲ ਨਾਲ ਸਮਝੌਤਾ ਸਹੀਬੱਧ ਕਰਨ ਲਈ ਯਤਨ ਕਰ ਰਹੀ ਹੈ ਤਾਂ ਜੋ ਸਾਫ਼, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਦਰਾਂ ‘ਤੇ ਨਵਿਆਉਣਯੋਗ ਊਰਜਾ ਦੇ ਹਿੱਸਾ ਵਿੱਚ ਵਾਧਾ ਕੀਤਾ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

by Ankit
November 29, 2026
0

  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ ਪੁਲਿਸ ਟੀਮਾਂ ਨੇ 180...

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

by Ankit
November 29, 2026
0

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ...

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

by Ankit
November 29, 2026
0

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ...

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

by Navjot
November 29, 2026
0

  ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ 'ਤੇ ਫੇਰਬਦਲ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਤਿੰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

by Ankit
November 29, 2026
0

  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ ਪੁਲਿਸ ਟੀਮਾਂ ਨੇ 180...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
2 weeks ago
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 