• Latest
  • Trending
ਅਗਲੇ ਹਫਤੇ ਬੁਲਾਈ ਜਾ ਸਕਦੀ ਹੈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ

5 years ago
ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

4 minutes ago
ਹੀਲਿੰਗ ਹਸਪਤਾਲ ਨੇ 6,000 ਤੋਂ ਵੱਧ ਏਆਈ-ਅਧਾਰਿਤ ਰੋਬੋਲੈਂਸ ਗੋਡਿਆਂ ਦੀਆਂ ਸਰਜਰੀਆਂ ਨੂੰ ਸਫਲਤਾ ਨਾਲ ਕੀਤਾ, ਐਡਵਾਂਸਡ ਰੋਬੋਟਿਕ ਐਫਡੀ-3ਡੀ ਪ੍ਰੋਗਰਾਮ ਕੀਤਾ ਲਾਂਚ

26 minutes ago
IPL Qualifier 2  GT vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

41 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

56 minutes ago
ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

58 minutes ago
ਰਿਸ਼ਭ ਪੰਤ ਹੁਣ ਨਹੀਂ ਰਹਿਣਗੇ LSG ਦੇ ਕਪਤਾਨ

ਰਿਸ਼ਭ ਪੰਤ ਹੁਣ ਨਹੀਂ ਰਹਿਣਗੇ LSG ਦੇ ਕਪਤਾਨ

1 hour ago
ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤਮਈ ਢੰਗ ਨਾਲ ਪੂਰਾ

2 hours ago
ਆਟੋ ਚਾਲਕਾਂ ਵਿਚਕਾਰ ਪਹੁੰਚੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ; ਜ਼ਮੀਨ ‘ਤੇ ਬੈਠ ਕੇ ਖਾਧਾ ਖਾਣਾ

ਮਾਨਸਾ ਨਗਰ ਕੌਂਸਲ ਚੋਣ ਨਤੀਜੇ: ਦੇਖੋ 27 ਵਾਰਡਾਂ ਤੋਂ ਜੇਤੂ ਉਮੀਦਵਾਰਾਂ ਦੀ ਪੂਰੀ ਸੂਚੀ

3 hours ago
ਪੰਜਾਬ ਨਗਰ ਨਿਗਮ ਚੋਣਾਂ ‘ਚ ‘ਆਪ’ ਵੱਲੋਂ ਵੱਡੀ ਜਿੱਤ ਦਰਜ ਕਰਨ ‘ਤੇ ਪਾਰਟੀ ਦਫ਼ਤਰ ਵਿਖੇ ਖੁਸ਼ੀ ਦਾ ਮਾਹੌਲ

ਮੋਟਰਸਾਈਕਲ ਸਵਾਰਾਂ ‘ਤੇ ਪਲਟਿਆ ਮੱਕੀ ਨਾਲ ਭਰਿਆ ਟਰੱਕ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਮੁੱਖ ਮੰਤਰੀ ਮਾਨ ਅੱਜ ਸ਼ਾਮ ਅਹਿਮ ਪ੍ਰੈੱਸ ਕਾਨਫਰੰਸ ਨੂੰ ਕਰਨਗੇ ਸੰਬੋਧਨ 

4 hours ago
Hindi News
English News
Friday, May 29, 2026
No Result
View All Result
32 °c
Chandigarh
29 ° Sat
30 ° Sun
31 ° Mon
34 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਗਲੇ ਹਫਤੇ ਬੁਲਾਈ ਜਾ ਸਕਦੀ ਹੈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ

October 9, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਰਾਸ਼ਟਰੀ
ਅਗਲੇ ਹਫਤੇ ਬੁਲਾਈ ਜਾ ਸਕਦੀ ਹੈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ

ਅਗਲੇ ਹਫਤੇ ਬੁਲਾਈ ਜਾ ਸਕਦੀ ਹੈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ

ਚੰਡੀਗੜ੍ਹ,9 ਅਕਤੂਬਰ(ਵਿਸ਼ਵ ਵਾਰਤਾ)- ਕਾਂਗਰਸ ਪਾਰਟੀ ਨੇ ਪੰਜਾਬ, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਨੂੰ  ਧਿਆਨ ਵਿੱਚ ਰੱਖਦੇ ਹੋਏ ਅਗਲੇ ਹਫਤੇ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਅਧਿਕਾਰਤ ਤੌਰ ਤੇ ਘੋਸ਼ਣਾ ਹਾਲਾਂਕਿ ਨਹੀਂ ਕੀਤੀ ਗਈ ਹੈ। ਪਿਛਲੇ ਹਫਤੇ ਹੀ ਕਾਂਗਰਸ ਦੇ ਸੀਨੀਅਰ ਲੀਡਰ ਕਪਿਲ ਸਿੱਬਲ ਨੇ ਪ੍ਰੈੱਸ ਕਾਨਫਰੰਸ ਕਰਕੇ ਪਾਰਟੀ  ਦੀ ਲੀਡਰਸ਼ਿਪ ਤੇ ਕਈ ਸਵਾਲ ਚੁੱਕੇ ਸਨ। ਉਹਨਾਂ ਨੇ ਇਸ ਗੱਲ ਦਾ ਵੀ ਜਿਕਰ ਕੀਤਾ ਸੀ ਕਿ ਪਾਰਟੀ ਵਿੱਚ ਸਥਾਈ ਪ੍ਰਧਾਨ ਨਹੀਂ ਹੈ,ਕਿਸੇ ਨੂੰ ਵੀ ਸਮਝ ਨਹੀਂ ਲੱਗ ਰਿਹਾ ਕਿ ਪਾਰਟੀ ਦੇ ਫੇੈਸਲੇ ਕੌਣ ਕਰ ਰਿਹਾ ਹੈ। ਇਸ ਮੀਟਿੰਗ ਵਿੱਚ ਪਾਰਟੀ ਦੇ ਪ੍ਰਧਾਨ ਦਾ ਫੈਸਲਾ ਕੀਤਾ ਜਾ ਸਕਦਾ ਹੈ। ਉਹਨਾਂ ਨੇ ਪਾਰਟੀ ਛੱਡ ਕੇ ਜਾ ਰਹੇ ਕਈ ਕੱਟੜ ਕਾਂਗਰਸੀ ਨੇਤਾਵਾਂ ਦਾ ਜਿਕਰ ਵੀ ਕੀਤਾ ਸੀ ਤੇ ਜਿਸ ਤਰ੍ਹਾਂ ਨਾਲ ਕਾਂਗਰਸ ਹਾਈਕਮਾਨ ਉਹਨਾਂ ਨੂੰ ਮਨਾਉਣ ਵਿੱਚ ਅਸਫਲ ਰਹੀ ਹੈ ਉਸ ਉੱਤੇ ਵੀ ਨਾਰਾਜ਼ਗੀ ਜਾਹਿਰ ਕੀਤੀ ਸੀ । ਖਬਰਾਂ ਅਨੁਸਾਰ ਕਈ ਸੀਨੀਅਰ ਲੀਡਰ  ਇਸ ਗੱਲ ਨਾਲ ਵੀ ਨਾਰਾਜ ਹਨ, ਜਿਸ ਤਰ੍ਹਾਂ ਨਾਲ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ  ਦੇ ਮੁੱਖ ਮੰਤਰੀ ਦੇ ਆਹੁਦੇ ਤੋਂ ਹਟਾਇਆ ਗਿਆ ਹੈ ।  

Tags: CWCIndianavjotsidhurahulgandhi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

by Ankit
May 29, 2026
0

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 96 ਵਿਅਕਤੀਆਂ...

ਹੀਲਿੰਗ ਹਸਪਤਾਲ ਨੇ 6,000 ਤੋਂ ਵੱਧ ਏਆਈ-ਅਧਾਰਿਤ ਰੋਬੋਲੈਂਸ ਗੋਡਿਆਂ ਦੀਆਂ ਸਰਜਰੀਆਂ ਨੂੰ ਸਫਲਤਾ ਨਾਲ ਕੀਤਾ, ਐਡਵਾਂਸਡ ਰੋਬੋਟਿਕ ਐਫਡੀ-3ਡੀ ਪ੍ਰੋਗਰਾਮ ਕੀਤਾ ਲਾਂਚ

ਹੀਲਿੰਗ ਹਸਪਤਾਲ ਨੇ 6,000 ਤੋਂ ਵੱਧ ਏਆਈ-ਅਧਾਰਿਤ ਰੋਬੋਲੈਂਸ ਗੋਡਿਆਂ ਦੀਆਂ ਸਰਜਰੀਆਂ ਨੂੰ ਸਫਲਤਾ ਨਾਲ ਕੀਤਾ, ਐਡਵਾਂਸਡ ਰੋਬੋਟਿਕ ਐਫਡੀ-3ਡੀ ਪ੍ਰੋਗਰਾਮ ਕੀਤਾ ਲਾਂਚ

by Jaspreet Kaur
May 29, 2026
0

ਹੀਲਿੰਗ ਹਸਪਤਾਲ ਨੇ 6,000 ਤੋਂ ਵੱਧ ਏਆਈ-ਅਧਾਰਿਤ ਰੋਬੋਲੈਂਸ ਗੋਡਿਆਂ ਦੀਆਂ ਸਰਜਰੀਆਂ ਨੂੰ ਸਫਲਤਾ ਨਾਲ ਕੀਤਾ, ਐਡਵਾਂਸਡ ਰੋਬੋਟਿਕ ਐਫਡੀ-3ਡੀ ਪ੍ਰੋਗਰਾਮ ਕੀਤਾ...

IPL Qualifier 2  GT vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL Qualifier 2 GT vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
May 29, 2026
0

IPL Qualifier 2 GT vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss; ਜਾਣੋ ਕੀ ਲਿਆ ਫੈਸਲਾ ਚੰਡੀਗੜ੍ਹ, 29 ਮਈ 2026 (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 29, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

by Ankit
May 29, 2026
0

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 96 ਵਿਅਕਤੀਆਂ...

Most Popular

Breaking: ਪੰਜਾਬ ਨਗਰ ਨਿਗਮ ਚੋਣਾਂ ਵਿੱਚ ‘ਆਪ’ ਨਿੱਕਲੀ ਅੱਗੇ: ਹੁਣ ਤੱਕ 203 ਸੀਟਾਂ ਜਿੱਤੀਆਂ

by Ranjit Singh
8 hours ago
0

Breaking: ਪੰਜਾਬ ਨਗਰ ਨਿਗਮ ਚੋਣਾਂ ਵਿੱਚ 'ਆਪ' ਨਿੱਕਲੀ ਅੱਗੇ: ਹੁਣ ਤੱਕ 203 ਸੀਟਾਂ ਜਿੱਤੀਆਂ - ਵੋਟਾਂ ਦੀ ਗਿਣਤੀ ਅਜੇ ਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 